Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕਾਮ ਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਮੁਲਾਜ਼ਮ 13 ਜੂਨ ਤੋਂ ਮੁੱਖ ਦਫ਼ਤਰ ਅੱਗੇ ਲਾਉਣਗੇ ਮੋਰਚਾ-ਕਮੇਟੀ ਆਗੂ

Nirmal Pandori by Nirmal Pandori
05/30/2023
in ਪੰਜਾਬ
Reading Time: 1 min read
A A
0
ਪਾਵਰਕਾਮ ਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਮੁਲਾਜ਼ਮ 13 ਜੂਨ ਤੋਂ ਮੁੱਖ ਦਫ਼ਤਰ ਅੱਗੇ ਲਾਉਣਗੇ ਮੋਰਚਾ-ਕਮੇਟੀ ਆਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 30 ਮਈ (‌ਨਿਰਮਲ ਸਿੰਘ ਪੰਡੋਰੀ)-ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਵਰਕਰਜ਼ (ਪੰਜਾਬ) ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਬਲਿਹਾਰ ਸਿੰਘ ਕਟਾਰੀਆ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਜਗਸੀਰ ਸਿੰਘ ਭੰਗੂ,ਰਾਜੇਸ਼ ਕੁਮਾਰ ਮੌੜ,ਖੁਸ਼ਦੀਪ ਸਿੰਘ ਬਠਿੰਡਾ,ਬਲਵਿੰਦਰ ਸਿੰਘ ਸੈਣੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਾਵਰਕਾਮ ਵਿੱਚ ਪੱਕਾ ਕਰਨ ਸਮੇਤ ਆਪਣੀਆਂ ਹੋਰ ਜਾਇਜ਼ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕਰ ਰਹੀ,ਜਦੋਂ ਕਿ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਫੀਲਡ ਦੇ ਸੀ.ਐੱਚ.ਬੀ/ਸੀ.ਐੱਚ.ਡਬਲਯੂ.ਸਮੇਤ ਸਮੁੱਚੇ ਵਿਭਾਗ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ ਅਤੇ ਇਹਨਾਂ ਉਕਤ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਅਤੇ ਪੈਸਕੋ ਕੰਪਨੀ ਦੁਬਾਰਾ ਬਕਾਇਦਾ ਖਾਲੀ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ ਅਤੇ ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਪੱਕੀ ਭਰਤੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ,ਇਸ ਹਾਲਤ ਵਿੱਚ ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਪੱਕਾ ਨਾ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਸਰਾਸ਼ਰ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਜਿਸ ਦੇ ਵਿਰੋਧ ਵਜੋਂ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮ “ਕੋਆਰਡੀਨੇਸ਼ਨ ਕਮੇਟੀ” ਦੇ ਬੈਨਰ ਹੇਠ 13 ਜੂਨ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਮੋਰਚਾ ਲਾਉਣਗੇ,ਇਸ ਮੋਰਚੇ ਦੀਆਂ ਤਿਆਰੀਆਂ ਸੰਬੰਧੀ ਕਮੇਟੀ ਦੇ ਆਗੂਆਂ ਵੱਲੋੰ ਸਮੁੱਚੇ ਪੰਜਾਬ ਵਿੱਚ ਤਿਆਰੀ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ,ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ । ਕਮੇਟੀ ਆਗੂਆਂ ਨੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਉਲੀਕੇ ਸੰਘਰਸ਼ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਮੂਲੀਅਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਅਤੇ ਸਮੂਹ ਭਰਾਤਰੀ ਜੱਥੇਬੰਦੀਆਂ ਨੂੰ ਵੀ ਇਸ ਸੰਘਰਸ਼ ਵਿੱਚ ਹਮਾਇਤ ਕਰਨ ਦਾ ਸੱਦਾ ਦਿੱਤਾ !

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#punjabnews
Previous Post

ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਨਾਲ ਬਰਨਾਲਾ ’ਚ ਕਰਾਏ ਜਾਣਗੇ ਵਿਕਾਸ ਕਾਰਜ : ਚੇਅਰਮੈਨ ਬਾਠ

Next Post

ਮਹਿਲ ਕਲਾਂ ਪੁਲਿਸ ਵੱਲੋਂ ਅਫ਼ੀਮ ਸਮੇਤ ਨਸ਼ਾ ਤਸਕਰ ਕਾਬੂ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਮਹਿਲ ਕਲਾਂ ਪੁਲਿਸ ਵੱਲੋਂ ਅਫ਼ੀਮ ਸਮੇਤ ਨਸ਼ਾ ਤਸਕਰ ਕਾਬੂ

ਮਹਿਲ ਕਲਾਂ ਪੁਲਿਸ ਵੱਲੋਂ ਅਫ਼ੀਮ ਸਮੇਤ ਨਸ਼ਾ ਤਸਕਰ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend