Gee 98News

ਮੀਤ ਹੇਅਰ ਸਮੇਤ 3 ਮੰਤਰੀਆਂ ਦੇ ਵਿਭਾਗ ਬਦਲੇ..!

ਚੰਡੀਗੜ੍ਹ, 31 ਮਈ-ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਕੈਬਨਿਟ ਵਿੱਚ ਦੋ ਨਵੇਂ ਮੰਤਰੀ ਸ਼ਾਮਲ ਕਰਨ ਤੋਂ ਬਾਅਦ ਨਵੇਂ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਵੀ ਕਰ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਹਰ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੇ ਵਿਭਾਗਾਂ ਦਾ ਫੇਰਬਦਲ ਵੀ ਕੀਤਾ ਹੈ ।

error: Content is protected !!