Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਲਈ ਯੂ-ਟਿਊਬ ਚੈਨਲ ਦੀ ਸ਼ੁਰੂਆਤ

Nirmal Pandori by Nirmal Pandori
06/02/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਲਈ ਯੂ-ਟਿਊਬ ਚੈਨਲ ਦੀ ਸ਼ੁਰੂਆਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 2 ਜੂਨ ( ਨਿਰਮਲ ਸਿੰਘ ਪੰਡੋਰੀ )-

ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਦਫ਼ਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸਰਬਜੀਤ ਸਿੰਘ ਤੂਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਰਜਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਧੀਨ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਸਰੀਰਕ ਤੰਦਰੁਸਤੀ, ਵਿੱਦਿਅਕ ਗਿਆਨ ਵਿੱਚ ਵਾਧੇ, ਵੱਖ ਵੱਖ ਵਿਸ਼ਿਆਂ ਵੱਲ ਸਾਕਾਰਾਤਮਕ ਝੁਕਾਅ ਅਤੇ ਆਮ ਗਿਆਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਵਿੱਦਿਅਕ ਯੂ-ਟਿਊਬ ਚੈਨਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਮਨੋਰੰਜਕ ਤਰੀਕੇ ਨਾਲ ਪੜ੍ਹਾਈ ਅਤੇ ਖੇਡਾਂ ਨਾਲ ਜੋੜੀ ਰੱਖਣ ਲਈ ਇਸ ਯੂ-ਟਿਊਬ ਚੈਨਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਬਧੀ ਪੂਰੀ ਪਲਾਨਿੰਗ ਤਿਆਰ ਕਰਕੇ ਵੱਖ ਵੱਖ ਵਿਸ਼ਾ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਅਧਿਆਪਕ ਇਸ ਲਿੰਕ https://youtube.com/@DEOBARNALA-yt3xh ਨੂੰ ਯੂ-ਟਿਊਬ ‘ਤੇ ਭਰ ਕੇ ਵੀਡਿਓਜ਼ ਦੇਖ ਸਕਦੇ ਹਨ। ਇਸ ਯੂ-ਟਿਊਬ ਚੈਨਲ ਦੀ ਵਿਸ਼ੇਸ਼ਤਾ ਇਹ ਹੈ ਕਿ ਵਿੱਦਿਅਕ ਪੱਖ ਤੋਂ ਇਲਾਵਾ ਇਸ ਵਿੱਚ ਫਿਜ਼ੀਕਲ ਫਿੱਟਨੈੱਸ, ਸਰੀਰਕ ਕਸਰਤ, ਵੱਖ ਵੱਖ ਖੇਡਾਂ ਅਤੇ ਐਥਲੇਟਿਕਸ ਆਦਿ ਨਾਲ ਸਬੰਧਿਤ ਵੀਡੀਓਜ਼ ਵੀ ਅਪਲੋਡ ਕੀਤੀਆਂ ਜਾਣਗੀਆਂ। ਡੀਈਓ ਤੂਰ ਨੇ ਜ਼ਿਲ੍ਹਾ ਵਾਸੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਇਸ ਚੈਨਲ ਨਾਲ ਖੁਦ ਅਤੇ ਆਪਣੇ ਬੱਚਿਆਂ ਨੂੰ ਜੋੜਨ ਲਈ ਪ੍ਰੇਰਿਤ ਕਰਨ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰ ਬਰਜਿੰਦਰਪਾਲ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਵਸੁੰਧਰਾ ਕਪਿਲਾ, ਜ਼ਿਲ੍ਹਾ ਸਮਾਰਟ ਮੈਂਟੋਰ ਮੁੱਖ ਅਧਿਆਪਕ ਰਾਜੇਸ਼ ਕੁਮਾਰ ਗੋਇਲ, ਡੀਐਮ ਸਪੋਰਟਸ ਸਿਮਰਦੀਪ ਸਿੰਘ, ਡੀਐਮ ਕੰਪਿਊਟਰ ਸ੍ਰੀ ਮਹਿੰਦਰਪਾਲ ਗਰਗ, ਡੀਐਮ ਗਣਿਤ ਕਮਲਦੀਪ ਆਦਿ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#education department#punjabnews
Previous Post

ਆਂਗਣਵਾੜੀ ਵਰਕਰਾਂ ਦੀ ਮੰਗ ਨੂੰ ਪਿਆ ਬੂਰ,ਮਿਲ ਗਿਆ ਮੋਬਾਈਲ ਪੈਕੇਜ

Next Post

ਤਕਨੀਕੀ ਸਿੱਖਿਆ ਵਾਸਤੇ ਮੁੱਖ ਮੰਤਰੀ ਵਜ਼ੀਫਾ ਸਕੀਮ ਦਾ ਲਾਹਾ ਲੈਣ ਵਿਦਿਆਰਥੀ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਤਕਨੀਕੀ ਸਿੱਖਿਆ ਵਾਸਤੇ ਮੁੱਖ ਮੰਤਰੀ ਵਜ਼ੀਫਾ ਸਕੀਮ ਦਾ ਲਾਹਾ ਲੈਣ ਵਿਦਿਆਰਥੀ

ਤਕਨੀਕੀ ਸਿੱਖਿਆ ਵਾਸਤੇ ਮੁੱਖ ਮੰਤਰੀ ਵਜ਼ੀਫਾ ਸਕੀਮ ਦਾ ਲਾਹਾ ਲੈਣ ਵਿਦਿਆਰਥੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend