Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਕਨੀਕੀ ਸਿੱਖਿਆ ਵਾਸਤੇ ਮੁੱਖ ਮੰਤਰੀ ਵਜ਼ੀਫਾ ਸਕੀਮ ਦਾ ਲਾਹਾ ਲੈਣ ਵਿਦਿਆਰਥੀ

Nirmal Pandori by Nirmal Pandori
06/02/2023
in ਬਰਨਾਲਾ ਆਸ-ਪਾਸ
Reading Time: 1 min read
A A
0
ਤਕਨੀਕੀ ਸਿੱਖਿਆ ਵਾਸਤੇ ਮੁੱਖ ਮੰਤਰੀ ਵਜ਼ੀਫਾ ਸਕੀਮ ਦਾ ਲਾਹਾ ਲੈਣ ਵਿਦਿਆਰਥੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 2 ਜੂਨ ( ਨਿਰਮਲ ਸਿੰਘ ਪੰਡੋਰੀ )-

ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਅੱਜ ਸੰਤ ਬਾਬਾ ਅਤਰ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ, ਬਡਬਰ (ਬਰਨਾਲਾ) ਦਾ ਦਾਖਲਿਆਂ ਸਬੰਧੀ ਪੋਸਟਰ ਜਾਰੀ ਕੀਤਾ। ਇਸ ਮੌਕੇ ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਤਕਨੀਕੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਆਉਣ ਵਾਲੇ ਸਮੇਂ ਦੇ ਸਾਇੰਸਦਾਨ ਹੁੰਦੇ ਹਨ। ਇਨ੍ਹਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਸਰਕਾਰ ਵਲੋਂ ਵੱਖ ਵੱਖ ਸਕੀਮਾਂ ਰਾਹੀਂ ਲਾਭ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਆਪਣੀ ਪੜ੍ਹਾਈ ਬਾਖੂਬੀ ਕਰ ਸਕਣ। ਉਨ੍ਹਾਂ ਦੱਸਿਆ ਕਿ ਦਸਵੀਂ ਪਾਸ ਵਿਦਿਆਰਥੀ ਤਕਨੀਕੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਮੁੱਖ ਮੰਤਰੀ ਵਜ਼ੀਫਾ ਸਕੀਮ ਸਮੇਤ ਹੋਰ ਵਜ਼ੀਫਿਆਂ ਦਾ ਲਾਹਾ ਲੈਣ। ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਸਿਵਲ ਇੰਜਨੀਅਰਿੰਗ ਅਤੇ ਮਕੈਨੀਕਲ ਇੰਜਨੀਅਰਿੰਗ ਦੇ ਡਿਪਲੋਮਾ ਕੋਰਸਾਂ ਵਿੱਚ ਦਾਖ਼ਲਾ ਲੈਣ ਲਈ ਦਸਵੀਂ ਪਾਸ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਵਜ਼ੀਫਾ ਯੋਜਨਾ ਵਿੱਚ ਵਿਦਿਆਰਥੀਆਂ ਨੂੰ  70 ਫੀਸਦੀ ਤੋਂ 100 ਫੀਸਦੀ ਤੱਕ ਦੀ ਟਿਊਸ਼ਨ ਫੀਸ ਵਿੱਚ ਛੋਟ ਮਿਲ ਜਾਂਦੀ ਹੈ। ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਜਿਨ੍ਹਾਂ ਦੇ ਮਾਪਿਆਂ ਦੀ ਸਾਲਾਨਾ ਆਮਦਨ ਢਾਈ ਲੱਖ ਤੋਂ ਘੱਟ ਹੈ, ਦੀ ਸਾਰੀ ਫੀਸ ਮੁਆਫ ਅਤੇ ਉਨ੍ਹਾਂ ਨੂੰ ਤਿੰਨ ਸਾਲ ਦੇ ਸਿਰਫ 1683 ਰੁਪਏ ਹੀ ਭਰਨੇ ਪੈਂਦੇ ਹਨ। ਪੱਛੜੀ ਜਾਤੀ ਦੇ ਵਿਦਿਆਰਥੀਆਂ ਜਿਨ੍ਹਾਂ ਦੇ ਮਾਪਿਆਂ ਦੀ ਸਾਲਾਨਾ ਆਮਦਨ ਇੱਕ ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਦੀ ਸਾਰੀ ਫੀਸ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਸਰਕਾਰ ਵੱਲੋਂ ਵਾਪਸ ਕੀਤੀ ਜਾਂਦੀ ਹੈ। ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਜਿਨ੍ਹਾਂ ਦੇ ਮਾਪਿਆਂ ਦੀ ਆਮਦਨ ਦੋ ਲੱਖ ਤੋਂ ਘੱਟ ਹੈ, ਨੂੰ ਵਜ਼ੀਫਾ ਮੈਰਿਟ ਦੇ ਅਧਾਰ ‘ਤੇ ਜਿਨ੍ਹਾਂ ਦੇ ਮਾਪਿਆਂ ਦੀ ਸਲਾਨਾ ਆਮਦਨ 8 ਲੱਖ ਤੋਂ ਘੱਟ ਹੈ, ਨੂੰ ਕੋਈ ਟਿਊਸ਼ਨ ਫੀਸ ਨਹੀਂ, ਨਤੀਜਿਆਂ ਦੇ ਅਧਾਰ ਤੇ ਫੀਸ ਮੁਆਫੀ ਤੋਂ ਇਲਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਵੱਲੋਂ ਅਖਤਿਆਰੀ ਕੋਟੇ ਅਧੀਨ ਬਹੁਤ ਸਾਰੇ ਵਜੀਫੇ ਅਤੇ ਫੀਸ ਮੁਆਫੀ ਦੀਆਂ ਸਹੂਲਤਾਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ, ਬਡਬਰ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਤੇ ਕਾਲਜ ਦੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
Load More
Tags: #barnalanews#punjabnews
Previous Post

ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਲਈ ਯੂ-ਟਿਊਬ ਚੈਨਲ ਦੀ ਸ਼ੁਰੂਆਤ

Next Post

ਯੂ-ਟਿਊਬਰ ਸਟਾਰ ਸੁੱਖ ਜੌਹਲ ਦਾ ਸੀਟੀ ਯੂਨੀਵਰਸਿਟੀ ਨੇ ਕੀਤਾ ਵਿਸ਼ੇਸ਼ ਸਨਮਾਨ

Nirmal Pandori

Nirmal Pandori

Related Posts

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
Load More
Next Post
ਯੂ-ਟਿਊਬਰ ਸਟਾਰ ਸੁੱਖ ਜੌਹਲ ਦਾ ਸੀਟੀ ਯੂਨੀਵਰਸਿਟੀ ਨੇ ਕੀਤਾ ਵਿਸ਼ੇਸ਼ ਸਨਮਾਨ

ਯੂ-ਟਿਊਬਰ ਸਟਾਰ ਸੁੱਖ ਜੌਹਲ ਦਾ ਸੀਟੀ ਯੂਨੀਵਰਸਿਟੀ ਨੇ ਕੀਤਾ ਵਿਸ਼ੇਸ਼ ਸਨਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend