Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਦੇ ਇੱਕ SP, DSP, SI ‘ਤੇ 20 ਲੱਖ ਦੀ ਰਿਸ਼ਵਤ ਲੈਣ ਦਾ ਮਾਮਲਾ ਦਰਜ

Nirmal Pandori by Nirmal Pandori
06/03/2023
in ਪੰਜਾਬ
Reading Time: 1 min read
A A
0
ਮਹਿਲਾ SHO ਨੂੰ ਲੱਗੀ ਗੋਲੀ,ਹਾਲਤ ਗੰਭੀਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 3 ਜੂਨ-ਪੰਜਾਬ ਪੁਲਿਸ ਦੇ ਇੱਕ ਐਸਪੀ, ਇੱਕ ਡੀਐਸਪੀ ਅਤੇ ਇੱਕ ਸਬ- ਇੰਸਪੈਕਟਰ ‘ਤੇ ਰਿਸ਼ਵਤ ਲੈਣ ਦਾ ਮਾਮਲਾ ਦਰਜ ਕੀਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਦੇ ਹੁਕਮਾਂ ‘ਤੇ ਇਕ ਡੇਰੇ ਵਿਖੇ ਹੋਏ ਕਤਲ ਮਾਮਲੇ ਵਿੱਚ ਬਣਾਈ ਗਈ ਤਿੰਨ-ਮੈਂਬਰੀ ਪੜਤਾਲੀਆ ਟੀਮ ਦੇ ਮੈਂਬਰਾਂ ਵੱਲੋਂ 20 ਲੱਖ ਰੁਪਏ ਰਿਸ਼ਵਤ ਲੈਣ ‘ਤੇ ਫਰੀਦਕੋਟ ਦੇ ਐੱਸ ਪੀ ਇਨਵੈਸਟੀਗੇਸ਼ਨ ਗਗਨੇਸ਼ ਕੁਮਾਰ, DSP PBI ਸੁਸ਼ੀਲ ਕੁਮਾਰ ਅਤੇ ਆਈ ਜੀ ਦਫ਼ਤਰ ਫਰੀਦਕੋਟ ਦੀ ਆਰਟੀਆਈ ਸ਼ਾਖਾ ਦੇ ਇੰਚਾਰਜ਼ ਸਬ ਇੰਸਪੈਕਟਰ ਖੇਮ ਚੰਦ ਪਰਾਸ਼ਰ ਸਮੇਤ ਦੋ ਹੋਰ ਪ੍ਰਾਈਵੇਟ ਵਿਅਕਤੀਆਂ ਉੱਪਰ ਕੋਟਕਪੂਰਾ ਦੇ ਸਦਰ ਥਾਣੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ । ਵੇਰਵੇ ਅਨੁਸਾਰ ਉਕਤ ਕਤਲ ਕਾਂਡ ਦੇ ਮਾਮਲੇ ਦੀ ਪੜਤਾਲ ਦੌਰਾਨ ਆਈਜੀ ਫ਼ਰੀਦਕੋਟ ਦੇ ਨਾਮ ‘ਤੇ 50 ਲੱਖ ਦੀ ਰਿਸ਼ਵਤ ਉਕਤ ਅਫਸਰਾਂ ਨੇ ਮੰਗੀ ਸੀ ਜਿਸ ਵਿੱਚੋਂ 20 ਲੱਖ ਰੁਪਏ ਵਸੂਲ ਕਰ ਲਏ ਸਨ । ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਦੀ ਟੀਮ ਨੇ ਐਸਐਸਪੀ ਦਫ਼ਤਰ ਫ਼ਰੀਦਕੋਟ ਪੁੱਜ ਕੇ ਉਕਤ ਪੁਲਿਸ ਅਫਸਰਾਂ ਤੋਂ ਕੀਤੀ ਪੁੱਛਗਿੱਛ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

ਮੰਤਰੀ ‘ਤੇ ਲੱਗੇ ਵਿਜੀਲੈਂਸ ਦੀਆਂ ਫਾਇਲਾਂ ਚੋਰੀ ਕਰਵਾਉਣ ਦੇ ਦੋਸ਼

Next Post

ਭਰਤਇੰਦਰ ਚਾਹਲ ਨੂੰ ਹਾਈਕੋਰਟ ਦਾ ਝਟਕਾ, ਜ਼ਮਾਨਤ ਅਰਜ਼ੀ ਰੱਦ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਭਰਤਇੰਦਰ ਚਾਹਲ ਨੂੰ ਹਾਈਕੋਰਟ ਦਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਭਰਤਇੰਦਰ ਚਾਹਲ ਨੂੰ ਹਾਈਕੋਰਟ ਦਾ ਝਟਕਾ, ਜ਼ਮਾਨਤ ਅਰਜ਼ੀ ਰੱਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend