Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਛੋਟੇ-ਵੱਡੇ ਉਦਯੋਗਾਂ ਦੇ ਮਾਲਕਾਂ ਨੂੰ ਨੌਕਰਾਂ ਦੇ ਵੇਰਵੇ ਜਮ੍ਹਾਂ ਕਰਵਾਉਣ ਦੀ ਹਦਾਇਤ

Nirmal Pandori by Nirmal Pandori
06/03/2023
in ਬਰਨਾਲਾ ਆਸ-ਪਾਸ
Reading Time: 1 min read
A A
0
ਛੋਟੇ-ਵੱਡੇ ਉਦਯੋਗਾਂ ਦੇ ਮਾਲਕਾਂ ਨੂੰ ਨੌਕਰਾਂ ਦੇ ਵੇਰਵੇ ਜਮ੍ਹਾਂ ਕਰਵਾਉਣ ਦੀ ਹਦਾਇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 3 ਜੂਨ ( ਨਿਰਮਲ ਸਿੰਘ ਪੰਡੋਰੀ )-

ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਪੱਕਾ ਪਤਾ, ਤਿੰਨ ਤਸਵੀਰਾਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਪਤੇ ਲਿਖ ਕੇ ਰੱਖੇ ਜਾਣ। ਨੌਕਰ ਦੀ ਤਨਖਾਹ ਵਿਚੋਂ 100/ 200 ਰੁਪਏ ਦਾ ਮਨੀ ਆਰਡਰ ਉਸਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਤੇ ‘ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜ਼ੇ ਵਿੱਚ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲੈ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਠਾਣੇ ਜਾਂ ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਵਾਉਣ। ਇਸੇ ਤਰ੍ਹਾਂ ਮਕਾਨ ਮਾਲਕ ਵੀ ਆਪਣੇ ਮਕਾਨ ਵਿੱਚ ਦਰਜ ਕਰਵਾਉਣ। ਇਕ ਹੋਰ ਪਾਬੰਦੀ ਸਬੰਧੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ/ਰਸਤੇ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਨਹੀਂ ਕਰੇਗਾ। ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਧਾਰਾ 188 ਆਈਪੀਸੀ ਤਹਿਤ ਪੁਲਿਸ ਵੱਲੋਂ ਤੁਰੰਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  ਇਹ ਪਾਬੰਦੀਆਂ ਦੇ ਹੁਕਮ 28 ਜੁਲਾਈ 2023 ਤੱਕ ਲਾਗੂ ਰਹਿਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#punjabnews
Previous Post

ਮੈਂ ਸਿਰਫ ਰਾਜ ਭਵਨ ਵਿੱਚ ਬੈਠੇ ਰਹਿਣ ਵਾਲਾ ‘ਰਾਜਪਾਲ’ ਨਹੀਂ ਹਾਂ-ਬਨਵਾਰੀ ਲਾਲ ਪੁਰੋਹਿਤ

Next Post

ਹਾਈਕੋਰਟ ਦੇ “ਕਾਨੂੰਨੀ ਨੈੱਟ” ਵਿੱਚ ਫਸਗੇ ਨੈੱਟਬਾਲ ਖੇਡ ਦੇ ਜਾਅਲੀ ਸਰਟੀਫਿਕੇਟ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
ਹਾਈਕੋਰਟ ਦੇ “ਕਾਨੂੰਨੀ ਨੈੱਟ” ਵਿੱਚ ਫਸਗੇ ਨੈੱਟਬਾਲ ਖੇਡ ਦੇ ਜਾਅਲੀ ਸਰਟੀਫਿਕੇਟ

ਹਾਈਕੋਰਟ ਦੇ "ਕਾਨੂੰਨੀ ਨੈੱਟ" ਵਿੱਚ ਫਸਗੇ ਨੈੱਟਬਾਲ ਖੇਡ ਦੇ ਜਾਅਲੀ ਸਰਟੀਫਿਕੇਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend