Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਸ਼ਲੀਲਤਾ ਅਤੇ ਨਗਨਤਾ ਸਬੰਧੀ ਕੇਰਲਾ ਹਾਈਕੋਰਟ ਦਾ ਮਹੱਤਵਪੂਰਨ ਫ਼ੈਸਲਾ

Nirmal Pandori by Nirmal Pandori
06/06/2023
in ਪੰਜਾਬ
Reading Time: 1 min read
A A
0
ਅਸ਼ਲੀਲਤਾ ਅਤੇ ਨਗਨਤਾ ਸਬੰਧੀ ਕੇਰਲਾ ਹਾਈਕੋਰਟ ਦਾ ਮਹੱਤਵਪੂਰਨ ਫ਼ੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕਿਹਾ..ਨਜ਼ਰਾਂ ਵਿੱਚ ਅਸ਼ਲੀਲਤਾ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 6 ਜੂਨ-ਅਸ਼ਲੀਲਤਾ ਅਤੇ ਨਗਨਤਾ ਵਿੱਚ ਫਰਕ ਦਰਸਾਉਣ ਵਾਲਾ ਇਕ ਵੱਡਾ ਫੈਸਲਾ ਦਿੰਦੇ ਹੋਏ ਕੇਰਲਾ ਹਾਈਕੋਰਟ ਨੇ ਕਿਹਾ ਕਿ ਔਰਤ ਦੇ ਸਰੀਰ ਦੇ ਕਿਸੇ ਨਗਨ ਹਿੱਸੇ ਨੂੰ ਅਸ਼ਲੀਲਤਾ ਭਰੀਆਂ ਨਜ਼ਰਾਂ ਨਾਲ ਨਹੀਂ ਵੇਖਿਆ ਜਾਣਾ ਚਾਹੀਦਾ । ਆਪਣੇ ਇਸ ਫ਼ੈਸਲੇ ਦੇ ਨਾਲ ਹੀ ਅਦਾਲਤ ਨੇ ਔਰਤ ਦੇ ਖਿਲਾਫ਼ ਅਸ਼ਲੀਲਤਾ ਦੇ ਲੱਗੇ ਦੋਸ਼ ਹੇਠ ਦਰਜ ਇੱਕ ਅਪਰਾਧਿਕ ਕੇਸ ਨੂੰ ਖਾਰਜ ਕਰ ਦਿੱਤਾ । ਮਾਨਯੋਗ ਅਦਾਲਤ ਦੇ ਇਹਨਾਂ ਹੁਕਮਾਂ ਦਾ ਇਹੋ ਭਾਵ ਲਿਆ ਜਾ ਰਿਹਾ ਹੈ ਕਿ ਅਸ਼ਲੀਲਤਾ, ਨਗਨਤਾ ਵਿੱਚ ਨਹੀਂ ਹੁੰਦੀ ਸਗੋਂ ਨਜ਼ਰਾਂ ਵਿੱਚ ਹੁੰਦੀ ਹੈ । ਸਮੁੱਚੇ ਮਾਮਲੇ ਦੇ ਵੇਰਵੇ ਅਨੁਸਾਰ ਇਕ ਔਰਤ ਨੇ ਆਪਣੇ ਹੀ ਬੱਚਿਆਂ ਤੋਂ ਆਪਣੇ “ਸੇਮੀ ਨਿਊਡ ਸਰੀਰ” ਉਪਰ ਪੇਂਟਿੰਗ ਕਰਵਾ ਕੇ ਉਸ ਦੀ ਵੀਡੀਓ ਬਣਾਈ । ਜਿਸ ਤੋਂ ਬਾਅਦ ਕਿਸੇ ਵੀ ਸ਼ਿਕਾਇਤ ਉਪਰ ਉਸ ਔਰਤ ਦੇ ਖਿਲਾਫ਼ ਅਸ਼ਲੀਲਤਾ ਫੈਲਾਉਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ । ਔਰਤ ਨੇ ਦਲੀਲ ਦਿੱਤੀ ਕਿ ਉਸ ਨੇ ਇਹ ਵੀਡੀਓ ਔਰਤ ਦੇ ਸਰੀਰ ਬਾਰੇ ਮਰਦ ਪ੍ਰਧਾਨ ਸਮਾਜ ਦੀਆਂ ਧਾਰਨਾਵਾਂ ਨੂੰ ਚੁਣੌਤੀ ਦੇਣ ਲਈ ਅਤੇ ਆਪਣੇ ਬੱਚਿਆਂ ਨੂੰ ਸੈਕਸ ਸਿੱਖਿਆ ਦੇਣ ਲਈ ਬਣਾਈ ਹੈ । ਅਦਾਲਤ ਨੇ ਕਿਹਾ ਕਿ ਔਰਤਾਂ ਦੇ ਉੱਪਰਲੇ ਸਰੀਰ ਦੀ ਨਗਨਤਾ ਨੂੰ ਜਿਨਸੀ ਜਾਂ ਅਸ਼ਲੀਲਤਾ ਨਹੀਂ ਕਿਹਾ ਜਾ ਸਕਦਾ ਹੈ। ਅਦਾਲਤ ਨੇ ਕਿਹਾ ਕਿ ਔਰਤ ਨੇ ਆਪਣੇ ਬੱਚਿਆਂ ਨੂੰ ਆਪਣੇ ਸਰੀਰ ਨੂੰ ਕੈਨਵਸ ਵਾਂਗ ਪੇਂਟ ਕਰਨ ਦੀ ਇਜ਼ਾਜਤ ਦਿੱਤੀ ਹੈ ਅਤੇ ਉਹ ਆਪਣੇ ਸਰੀਰ ਨੂੰ ਲੈ ਕੇ ਖ਼ੁਦਮੁਖ਼ਤਿਆਰ ਹੋ ਸਕਦੀ ਹੈ । ਜਸਟਿਸ ਕੌਸਰ ਐਡਪਗਥ ਨੇ ਕਿਹਾ ਕਿ ਇਹੋ ਜਿਹੇ ਸਵਾਲ ਅਕਸਰ ਪੁਰਸ਼ਾਂ ਦੇ ਨੰਗੇ ਸਰੀਰ ‘ਤੇ ਵੀ ਉਠਦੇ ਹਨ ਪ੍ਰੰਤੂ ਔਰਤਾਂ ‘ਤੇ ਲਗਾਤਾਰ ਸਵਾਲ ਉਠਾਉਣਾ ਪੁਰਖੀ ਢਾਂਚੇ ਦੀ ਨਿਸ਼ਾਨੀ ਹੈ। ਅਦਾਲਤ ਦਾ ਤਰਕ ਹੈ ਕਿ ਉਸ ਨੇ ਇਹ ਫੈਸਲਾ ਸਮਾਜ ਵਿਚ ਔਰਤ-ਮਰਦ ਪ੍ਰਤੀ ਸਮਾਜ ਦੇ ਦੋਹਰੇ ਮਾਪਦੰਡਾਂ ਨੂੰ ਲੈ ਕੇ ਦਿੱਤਾ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

ਹੁਣ ATM ਮਸ਼ੀਨਾਂ ‘ਚ ਵੀ QR ਕੋਡ ਦੀ ਸਹੂਲਤ ਮਿਲੇਗੀ

Next Post

ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਬਣ ਸਕਦੈ ਬਿਜਲੀ ਸੰਕਟ, ਭਗਵੰਤ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਬਣ ਸਕਦੈ ਬਿਜਲੀ ਸੰਕਟ, ਭਗਵੰਤ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਬਣ ਸਕਦੈ ਬਿਜਲੀ ਸੰਕਟ, ਭਗਵੰਤ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend