Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਜੇਪੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਾਂਗੇ-ਗੁਰਮੀਤ ਹੰਡਿਆਇਆ

Nirmal Pandori by Nirmal Pandori
06/08/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬੀਜੇਪੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਾਂਗੇ-ਗੁਰਮੀਤ ਹੰਡਿਆਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪਾਰਟੀ‌ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਇਕੱਤਰਤਾ ਹੋਈ

ਬਰਨਾਲਾ 8 ਜੂਨ (ਨਿਰਮਲ ਸਿੰਘ ਪੰਡੋਰੀ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਪੱਧਰੀ ਕਾਰਜਕਰਨੀ ਦੀ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਜ਼ਿਲ੍ਹੇ ਦੇ ਸਾਰੇ ਮੰਡਲ ਪ੍ਰਧਾਨ, ਮੋਰਚਿਆਂ ਦੇ ਪ੍ਰਧਾਨ ਅਤੇ ਸੀਨੀਅਰ ਆਗੂ ਹਾਜ਼ਰ ਸਨ । ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਮੀਤ ਹੰਡਿਆਇਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਇਸ ਮੀਟਿੰਗ ਦਾ ਮੁੱਖ ਮਕਸਦ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਬੂਥ ਪੱਧਰ ਤੱਕ ਇਕਾਈਆਂ ਬਣਾਉਣ, ਪੰਜਾਬ ਦੀ ਜਨਤਾ ਨੂੰ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਚਲਾਏ ਜਾ ਰਹੇ ਲੋਕ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਨਾਲ ਜੋੜ ਕੇ ਲਾਭ ਪਹੁੰਚਾਉਣਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਕੀਮਾਂ ਹਨ ਜਿਨ੍ਹਾਂ ਬਾਰੇ ਸਹੀ ਜਾਣਕਾਰੀ ਨਾ ਹੋਣ ਕਰਕੇ ਲੋਕ ਇਹਨਾਂ ਸਕੀਮਾਂ ਦਾ ਲਾਹਾ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ । ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਰਨਾਲਾ ਜ਼ਿਲ੍ਹੇ ਵਿੱਚ ਹਰ ਸੰਭਵ ਯਤਨ ਕੀਤੇ ਜਾਣਗੇ । ਇਸ ਮੌਕੇ ਸੀਨੀਅਰ ਭਾਜਪਾ ਆਗੂ ਧੀਰਜ ਕੁਮਾਰ ਦੱਧਾਹੂਰ, ਬੀਬੀ ਹਰਚੰਦ ਕੌਰ ਘਨੌਰੀ, ਯਾਦਵਿੰਦਰ ਸ਼ੰਟੀ,ਧਰਮ ਸਿੰਘ ਫੌਜੀ, ਗੁਰਜਿੰਦਰ ਸਿੰਘ ਸਿੱਧੂ, ਮੰਗਲ ਦੇਵ ਸ਼ਰਮਾ, ਮੋਹਿਤ ਗੋਇਲ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਹਰਿੰਦਰ ਸਿੰਘ ਸਿੱਧੂ, ਨਰਿੰਦਰ ਗਰਗ ਨੀਟਾ, ਸੋਮਨਾਥ ਸ਼ਰਮਾ ਪਰਮਿੰਦਰ ਖੁਰਮੀ, ਰੂਪੀ ਕੌਰ ਹੰਡਿਆਇਆ,ਲਵਲੀਨ ਭਾਰਦਵਾਜ, ਰਾਜਵਿੰਦਰ ਕੌਰ, ਦੀਪਕ ਮਿੱਤਲ, ਐਮਸੀ ਹਰਬਖਸ਼ੀਸ਼ ਸਿੰਘ ਗੋਨੀ, ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਨਿਤਿਨ, ਵਿਕਾਸ ਬਾਵਾ,ਜੱਗਾ ਮਾਨ,ਰਾਣੀ ਕੌਰ, ਰਜਿੰਦਰ ਉੱਪਲ ਸਮੇਤ ਭਾਜਪਾ ਵਰਕਰ ਤੇ ਆਗੂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
Load More
Tags: #barnalanews#punjabnews
Previous Post

ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ

Next Post

ਬਦਲਾਅ : ਸੱਤਾਧਾਰੀ ਵਿਧਾਇਕ ‘ਤੇ ਲੱਗੇ ਵਿਧਵਾ ਦਾ ਮਕਾਨ ਦੱਬਣ ਦੇ ਦੋਸ਼

Nirmal Pandori

Nirmal Pandori

Related Posts

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
Load More
Next Post
ਬਦਲਾਅ : ਸੱਤਾਧਾਰੀ ਵਿਧਾਇਕ ‘ਤੇ ਲੱਗੇ ਵਿਧਵਾ ਦਾ ਮਕਾਨ ਦੱਬਣ ਦੇ ਦੋਸ਼

ਬਦਲਾਅ : ਸੱਤਾਧਾਰੀ ਵਿਧਾਇਕ 'ਤੇ ਲੱਗੇ ਵਿਧਵਾ ਦਾ ਮਕਾਨ ਦੱਬਣ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend