Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੀਆਂ ਸਿੱਖਿਆ ਸੰਸਥਾਵਾਂ ਦੀ ਹਾਲਤ ਤਰਸਯੋਗ, ਕੇਂਦਰੀ ਰੈਂਕਿੰਗ ਵਿੱਚ ਹੋਰ ਪਛੜੀਆਂ

Nirmal Pandori by Nirmal Pandori
06/14/2023
in ਪੰਜਾਬ
Reading Time: 1 min read
A A
0
ਪੰਜਾਬ ਦੀਆਂ ਸਿੱਖਿਆ ਸੰਸਥਾਵਾਂ ਦੀ ਹਾਲਤ ਤਰਸਯੋਗ, ਕੇਂਦਰੀ ਰੈਂਕਿੰਗ ਵਿੱਚ ਹੋਰ ਪਛੜੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 14 ਜੂਨ-ਭਾਰਤ ਦੀਆਂ ਯੂਨੀਵਰਸਿਟੀਆਂ ਤੇ ਇੰਸਟੀਚਿਊਟਾਂ ਦੀ ਦਰਜਾਬੰਦੀ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 44ਵਾਂ ਸਥਾਨ ਹਾਸਲ ਕੀਤਾ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ ਤਿੰਨ ਸਥਾਨ ਹੇਠਾਂ ਖਿਸਕ ਗਈ ਹੈ। ਫਾਰਮੇਸੀ ਵਰਗ ਵਿੱਚ ਪੰਜਾਬ ਯੂਨੀਵਰਸਿਟੀ ਤਾਜ਼ਾ ਦਰਜਾਬੰਦੀ ਵਿੱਚ ਅੱਠਵੇਂ ਸਥਾਨ ’ਤੇ ਹੈ,ਇਸਦੀ ਤੀਜੀ ਪੁਜ਼ੀਸ਼ਨ ਸੀ। ਦੇਸ਼ ਦੀਆਂ ਸਿਖਰਲੀਆਂ 100 ਸਿੱਖਿਆ ਸੰਸਥਾਵਾਂ ਵਿੱਚ ਪ੍ਰਾਈਵੇਟ ਚੰਡੀਗੜ੍ਹ ਯੂਨੀਵਰਸਿਟੀ ਨੇ 45ਵਾਂ ਸਥਾਨ ਪ੍ਰਾਪਤ ਕੀਤਾ ਹੈ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਜਲੰਧਰ 46ਵੇਂ ਸਥਾਨ ’ਤੇ ਰਹੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ 87ਵਾਂ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ 74ਵਾਂ ਸਥਾਨ ਹਾਸਲ ਕੀਤਾ।
ਦਰਜਾਬੰਦੀ ਵਿੱਚ ਮੁੱਢਲੇ 10 ਸਥਾਨਾਂ ਵਿੱਚ ਆਈਆਈਟੀ ਮਦਰਾਸ, ਬੰਬੇ, ਦਿੱਲੀ, ਕਾਨਪੁਰ, ਖੜਗਪੁਰ, ਰੁੜਕੀ ਤੇ ਗੁਹਾਟੀ ਨੇ ਥਾਂ ਬਣਾਈ ਹੈ। ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਨੇ ਕਾਰਗੁਜ਼ਾਰੀ ਵਿੱਚ ਸੁਧਾਰ ਕਰਦਿਆਂ ਇਸ ਸਾਲ ਛੇਵਾਂ ਸਥਾਨ ਹਾਸਲ ਕੀਤਾ। ਸਮੁੱਚੇ ਵਰਗ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 10ਵੇਂ ਸਥਾਨ ’ਤੇ ਕਾਇਮ ਰਹੀ। ਯੂਨੀਵਰਸਿਟੀਆਂ ਦੇ ਵਰਗ ਵਿੱਚ ਆਈਆਈਐਸਸੀ ਬੰਗਲੂਰੂ ਨੇ ਸਿਖਰਲਾ ਸਥਾਨ ਮੱਲਿਆ ਹੈ। ਇੰਜ ਹੀ ਜੇਐਨਯੂ ਤੇ ਜਾਮੀਆ ਮਿਲੀਆ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ’ਤੇ ਰਹੇ। ਇਨ੍ਹਾਂ ਤਿੰਨੋਂ ਯੂਨੀਵਰਸਿਟੀਆਂ ਦੀ ਪਿਛਲੇ ਸਾਲ ਵੀ ਇਹੀ ਪੁਜ਼ੀਸ਼ਨ ਸੀ। ਬਨਾਰਸ ਹਿੰਦੂ ਯੂਨੀਵਰਸਿਟੀ ਨੇ ਇਸ ਵਾਰ ਪੰਜਵਾਂ ਸਥਾਨ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਦਰਜਾਬੰਦੀ ਪੜ੍ਹਾਉਣ, ਸਿੱਖਣ, ਸਰੋਤ, ਖੋਜ ਤੇ ਪੇਸ਼ੇਵਰ ਪ੍ਰੈਕਟਿਸ, ਗਰੈਜੂਏਸ਼ਨ ਦੇ ਨਤੀਜਿਆਂ ਦੇ ਆਧਾਰ ’ਤੇ ਕੀਤੀ ਜਾਂਦੀ ਹੈ,ਜਿਸ ਦਾ ਐਲਾਨ ਕੇਂਦਰੀ ਸਿੱਖਿਆ ਰਾਜ ਮੰਤਰੀ ਰਾਜਕੁਮਾਰ ਰਾਜਨ ਨੇ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#punjabnews
Previous Post

ਸਮਾਜਿਕ ਸੁਰੱਖਿਆ ਵਿਭਾਗ ‘ਚ ਸਿੱਧੀ ਭਰਤੀ ਕੀਤੀਆਂ 93 ਸੁਪਰਵਾਈਜ਼ਰਾਂ ਦੀ ਜਾਰੀ ਸੂਚੀ…ਪੜ੍ਹੋ

Next Post

ਚੰਡੀਗੜ੍ਹ 14 ਜੂਨ-ਲੁਧਿਆਣਾ ਕੈਸ਼ ਵੈਨ ਕਰੋੜਾਂ ਦੀ ਡਕੈਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਤਾਜ਼ਾ ਟਵੀਟ… ਇੱਥੇ ਪੜ੍ਹੋ…!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
12 ਜੂਨ ਦੇ ਪੰਜਾਬ ਬੰਦ ਸੰਬੰਧੀ ਤਾਜ਼ਾ ਖ਼ਬਰ

ਚੰਡੀਗੜ੍ਹ 14 ਜੂਨ-ਲੁਧਿਆਣਾ ਕੈਸ਼ ਵੈਨ ਕਰੋੜਾਂ ਦੀ ਡਕੈਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਤਾਜ਼ਾ ਟਵੀਟ… ਇੱਥੇ ਪੜ੍ਹੋ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend