Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੰਟੀ ਕੇਵਾਈਓਆਈ ਲਈ ਪੁਲਿਸ ਜ਼ਿਲਾ ਖੰਨਾ ਦੇ ਜਨਰਲ ਸਕੱਤਰ ਨਿਯੁਕਤ

Nirmal Pandori by Nirmal Pandori
07/18/2021
in ਪੰਜਾਬ
Reading Time: 1 min read
A A
0
ਬੰਟੀ ਕੇਵਾਈਓਆਈ ਲਈ ਪੁਲਿਸ ਜ਼ਿਲਾ ਖੰਨਾ ਦੇ ਜਨਰਲ ਸਕੱਤਰ ਨਿਯੁਕਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 18 ਜੁਲਾਈ (ਜੀ98 ਨਿਊਜ਼) ਕਿਸਾਨ ਯੂਥ ਆਰਗੇਨਾਈਜੇਸ਼ਨ ਆੱਫ਼ ਇੰਡੀਆ ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਨੇ ਕੌਮੀ ਪ੍ਰਧਾਨ ਜਸਵੀਰ ਸਿੰਘ “ਜੱਸੀ ਰਾਜਲਾ“ ਵੱਲੋਂ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜੇਸ਼ ਕੁਮਾਰ ਬੰਟੀ(ਖੰਨਾ) ਨੂੰ ਕੇ.ਵਾਈ.ਓ.ਆਈ.ਲਈ ਪੁਲਿਸ ਜ਼ਿਲਾ ਖੰਨਾ ਦਾ ਜ਼ਿਲਾ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਅੱਜ ਇੱਥੇ ਪ੍ਰੈੱਸ ਨੂੰ ਉਪਰੋੋਕਤ ਜਾਣਕਾਰੀ ਦਿੰਦਿਆਂ ਨਿਰਮਲ ਦੋਸਤ (ਰਾਏਕੋਟ) ਨੇ ਦੱਸਿਆ ਕਿ ਰਾਜੇਸ਼ ਕੁਮਾਰ ਬੰਟੀ ਦੀਆਂ ਰਾਜਨੀਤਕ,ਧਾਰਮਿਕ ਅਤੇ ਸਮਾਜਿਕ ਸਰਗਰਮੀਆਂ ਨੂੰ ਦੇਖਦੇ ਹੋਏ ਉਨਾਂ ਨੂੰ ਕੇ.ਵਾਈ.ਓ.ਆਈ.ਲਈ ਪੁਲਿਸ ਜ਼ਿਲਾ ਖੰਨਾ ਦਾ ਜ਼ਿਲਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਨਿਰਮਲ ਦੋਸਤ ਨੇ ਉਪਰੋਕਤ ਨਿਯੁਕਤੀ ਕਰਨ ਉਪਰੰਤ ਆਸ ਪ੍ਰਗਟ ਕਰਦਿਆਂ ਕਿਹਾ ਕਿ ਰਾਜੇਸ਼ ਕੁਮਾਰ ਬੰਟੀ ਆਪਣੀ ਜ਼ਿਂਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਅਤੇ ਲੋਕਾਂ ਨੂੰ ਪ੍ਰੇਰਿਤ ਕਰਕੇ ਕੇ.ਵਾਈ.ਓ.ਆਈ.ਨਾਲ ਵੱਡੀ ਗਿਣਤੀ ‘ਚ ਜੋੜਨਗੇ। ਇਸ ਦੌਰਾਨ ਰਾਜੇਸ਼ ਕੁਮਾਰ ਬੰਟੀ ਨੇ ਆਪਣੀ ਨਿਯੁਕਤੀ ਸਬੰਧੀ ਕਿਹਾ ਕਿ ਜੋ ਵਿਸ਼ਵਾਸ ਅਤੇ ਯਕੀਨ ਕਰਕੇ ਕੇ.ਵਾਈ.ਓ.ਆਈ.ਦੇ ਆਗੂਆਂ ਨੇ ਉਸ ਨੂੰ ਪੁਲਿਸ ਜ਼ਿਲਾ ਖੰਨਾ ਦਾ ਜ਼ਿਲਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ, ਉਸ ਨੂੰ ਪੂਰਾ ਕਰਨ ਲਈ ਸਿਰਤੋੜ ਯਤਨ ਕਰਾਂਗਾ ਅਤੇ ਕੋਈ ਵੀ ਘਾਟ ਬਾਕੀ ਨਹੀਂ ਰਹਿਣ ਦੇਵਾਂਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Previous Post

ਭਾਰਤੀ ਅਦਾਲਤਾਂ ‘ਚ ਬਕਾਇਆ ਕੇਸਾਂ ਬਾਰੇ ਚੀਫ਼ ਜਸਟਿਸ ਨੇ ਕੀ ਕਿਹਾ

Next Post

ਟਵਿੱਟਰ ਅਕਾਊਂਟ ਚਲਾਉਣ ਵਾਲੇ ਸਾਵਧਾਨ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਟਵਿੱਟਰ ਅਕਾਊਂਟ ਚਲਾਉਣ ਵਾਲੇ ਸਾਵਧਾਨ

ਟਵਿੱਟਰ ਅਕਾਊਂਟ ਚਲਾਉਣ ਵਾਲੇ ਸਾਵਧਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend