Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੇਰਾ ਜਿਗਰ ( Liver ) ਕਿਹੜਾ ਲੋਹੇ ਦਾ ਬਣਿਆ ਹੋਇਆ ਹੈ ਕਿ ਮੈਂ ਦਿਨ-ਰਾਤ ਸ਼ਰਾਬ ਪੀਂਦਾ ਹਾਂ-ਭਗਵੰਤ ਮਾਨ

Nirmal Pandori by Nirmal Pandori
06/19/2023
in ਪੰਜਾਬ
Reading Time: 1 min read
A A
0
ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਮਾਨਸਾ ਵਿਖੇ ਹੋਈ ਕੈਬਨਿਟ ਮੀਟਿੰਗ ‘ਚ ਹੋਇਆ ਵੱਡਾ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 19 ਜੂਨ ( ਨਿਰਮਲ ਸਿੰਘ ਪੰਡੋਰੀ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਉੱਪਰ ਅਕਸਰ ਲੱਗ ਰਹੇ ਜ਼ਿਆਦਾ ਸ਼ਰਾਬ ਪੀਣ ਦੇ ਦੋਸ਼ਾਂ ਦਾ ਇਸ ਵਾਰ ਕੁਝ ਵੱਖਰੇ ਅੰਦਾਜ਼ ਵਿੱਚ ਜਵਾਬ ਦਿੱਤਾ ਹੈ । ਇੱਕ ਨਿੱਜੀ ਟੀਵੀ ਚੈਨਲ ‘ਤੇ ਇੰਟਰਵਿਊ ਦੌਰਾਨ ਪੱਤਰਕਾਰ ਨੇ ਭਗਵੰਤ ਮਾਨ ਨੂੰ ਜ਼ਿਆਦਾ ਸ਼ਰਾਬ ਪੀਣ ਦੇ ਦੋਸ਼ਾਂ ਸਬੰਧੀ ਸਵਾਲ ਕੀਤਾ ਤਾਂ ਭਗਵੰਤ ਮਾਨ ਨੇ ਕਿਹਾ ਕਿ “ਮੇਰਾ ਜਿਗਰ ( Liver ) ਕਿਹੜਾ ਲੋਹੇ ਦਾ ਬਣਿਆ ਹੋਇਆ ਹੈ ਕਿ ਮੈਂ ਦਿਨ-ਰਾਤ ਸ਼ਰਾਬ ਪੀਂਦਾ ਹਾਂ, ਦਿਨ ਰਾਤ ਸ਼ਰਾਬ ਪੀਣ ਵਾਲਾ ਵਿਅਕਤੀ ਤੰਦਰੁਸਤ ਨਹੀਂ ਰਹਿ ਸਕਦਾ” । ਉਨ੍ਹਾਂ ਕਿਹਾ ਕਿ “10-12 ਸਾਲਾਂ ਤੋਂ ਮੇਰੇ ਉੱਪਰ ਇਲਜ਼ਾਮ ਲੱਗ ਰਹੇ ਹਨ ਕਿ ਮੈਂ ਜ਼ਿਆਦਾ ਸ਼ਰਾਬ ਪੀਂਦਾ ਹਾਂ ਪ੍ਰੰਤੂ ਜੇਕਰ ਮੈਂ 12 ਸਾਲਾਂ ਤੋਂ ਜ਼ਿਆਦਾ ਸ਼ਰਾਬ ਪੀਂਦਾ ਹਾਂ ਤਾਂ ਮੈਂ ਜ਼ਿੰਦਾ ਕਿਵੇਂ ਹਾਂ” । ਭਗਵੰਤ ਮਾਨ ਨੇ ਆਪਣੇ ਵਿਰੋਧੀਆਂ ਅਤੇ ਦੋਸ਼ ਲਗਾਉਣ ਵਾਲਿਆਂ ‘ਤੇ ਟਿੱਪਣੀ ਵੀ ਕੀਤੀ ਕਿ ਜਦ ਉਨ੍ਹਾਂ ਕੋਲ ਕੋਈ ਮੁੱਦਾ ਨਹੀਂ ਹੁੰਦਾ ਤਾਂ ਉਹ ਇਹ ਕਹਿਣ ਲੱਗ ਜਾਂਦੇ ਹਨ ਕਿ “ਮੈਂ ਸ਼ਰਾਬ ਪੀਂਦਾ ਹਾਂ” । ਜ਼ਿਕਰਯੋਗ ਹੈ ਕਿ ਭਗਵੰਤ ਮਾਨ ਉਪਰ ਅਕਸਰ ਜ਼ਿਆਦਾ ਸ਼ਰਾਬ ਪੀਣ ਦੇ ਦੋਸ਼ ਲੱਗਦੇ ਰਹੇ ਹਨ । ਉਹਨਾਂ ਉਪਰ ਇੱਕ ਧਾਰਮਿਕ ਸਮਾਗਮ ਵਿੱਚ ਸ਼ਰਾਬ ਪੀ ਕੇ ਜਾਣ ਦੇ ਦੋਸ਼ ਲੱਗੇ ਸਨ । ਕੁੱਝ ਏਸ ਤਰਾਂ ਦੇ ਵੀਡੀਓ ਕਲਿੱਪ ਵੀ ਵਿਰੋਧੀਆਂ ਵੱਲੋਂ ਵਾਇਰਲ ਕੀਤੇ ਜਾਂਦੇ ਹਨ ਜਿਨ੍ਹਾਂ ‘ਤੇ ਲਿਖਿਆ ਹੁੰਦਾ ਹੈ ਕਿ ਭਗਵੰਤ ਮਾਨ ਨੇ ਸ਼ਰਾਬ ਪੀਤੀ ਹੋਈ ਹੈ । ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੀ ਇਕ ਵੱਡੀ ਰੈਲੀ ਵਿੱਚ ਭਗਵੰਤ ਮਾਨ ਨੇ ਆਪਣੀ “ਮਾਂ ਦੀ ਹਾਜ਼ਰੀ ਵਿਚ ਮਾਂ ਦੀ ਸਹੁੰ” ਖਾਧੀ ਸੀ ਕਿ ਉਹ ਭਵਿੱਖ ਵਿੱਚ ਸ਼ਰਾਬ ਨਹੀਂ ਪੀਣਗੇ ਪ੍ਰੰਤੂ ਇਸ ਤੋਂ ਬਾਅਦ ਵੀ ਭਗਵੰਤ ਮਾਨ ਨੂੰ ਸ਼ਰਾਬ ਪੀਣ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਹਨਾਂ ਦੋਸ਼ਾਂ ਦਾ ਜਵਾਬ ਭਗਵੰਤ ਮਾਨ ਨੇ ਆਪਣੇ ਅੰਦਾਜ਼ ਵਿੱਚ ਦੇ ਰਹੇ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਮੋਗਾ ਵਿਖੇ ਕਤਲ ਹੋਏ ਸੁਨਿਆਰ ਪਰਮਿੰਦਰ ਸਿੰਘ ਦੇ ਕਾਤਲ ਬਿਹਾਰ ਅਤੇ ਮਹਾਰਾਸ਼ਟਰ ਤੋਂ ਕਾਬੂ

Next Post

ਬਚੋ ਭਾਈ !‌ ਨਜਾਇਜ਼ ਰਿਸ਼ਤਿਆਂ ਦੇ ਇਹੋ ਜਿਹੇ ਨਤੀਜੇ ਹੀ ਨਿਕਲਦੇ ਹਨ…!

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਬਚੋ ਭਾਈ !‌ ਨਜਾਇਜ਼ ਰਿਸ਼ਤਿਆਂ ਦੇ ਇਹੋ ਜਿਹੇ ਨਤੀਜੇ ਹੀ ਨਿਕਲਦੇ ਹਨ…!

ਬਚੋ ਭਾਈ !‌ ਨਜਾਇਜ਼ ਰਿਸ਼ਤਿਆਂ ਦੇ ਇਹੋ ਜਿਹੇ ਨਤੀਜੇ ਹੀ ਨਿਕਲਦੇ ਹਨ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend