Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ 

Nirmal Pandori by Nirmal Pandori
06/21/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਜੂਨ ( ਨਿਰਮਲ ਸਿੰਘ ਪੰਡੋਰੀ)-ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿਖੇ ਅੱਜ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਤਹਿਤ ਬਰਨਾਲਾ ਵਾਸੀਆਂ ਨੂੰ ਯੋਗ ਦੇ ਗੁਰ ਸਿਖਾਏ ਗਏ।  ਇਸ ਮੌਕੇ ਬੋਲਦਿਆਂ ਸ਼੍ਰੀ ਰਾਮ ਤੀਰਥ ਮੰਨਾ ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਦੱਸਿਆ ਕਿ ਮੁਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਜਨਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਾਸੀਆਂ ਨੂੰ ਸਿਹਤਯਾਬ ਬਣਾਉਣ ਲਈ  ਮੁੱਖ ਮੰਤਰੀ ਵੱਲੋਂ ਸੀ. ਐੱਮ. ਦੀ ਯੋਗਸ਼ਾਲਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਯੋਗ ਸਿਖਾਉਣ ਲਈ ਯੋਗਾ ਇੰਸਟ੍ਰਕਟਰ ਮੁਹਈਆ ਕਰਵਾਏ ਜਾਣਗੇ।ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ, ਆਯੁਰਵੈਦ ਵਿਭਾਗ, ਸਿਹਤ ਵਿਭਾਗ, ਵੱਖ ਵੱਖ ਗੈਰ ਸਰਕਾਰੀ ਸੰਸਥਾਵਾਂ ਤੇ ਹੋਰਨਾਂ ਵਲੋਂ ਯੋਗਾ ਆਸਣ ਕੀਤੇ ਗਏ। ਸਹਾਇਕ ਕਮਿਸ਼ਨਰ (ਜਨਰਲ) ਸੁਖਪਾਲ ਸਿੰਘ ਨੇ ਕਿਹਾ ਕਿ ਯੋਗ ਨੂੰ ਰੋਜ਼ਮਰਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਨੂੰ ਅਪਨਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ।  ਇਸ ਮੌਕੇ ਜ਼ਿਲ੍ਹਾ ਆਯੁਰਵੈਦ ਅਫਸਰ ਡਾ. ਅਮਨ ਕੌਸ਼ਲ, ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾ. ਰਾਜੀਵ ਜਿੰਦਲ, ਸ੍ਰੀ ਅੰਕੁਰ ਗੋਇਲ, ਹੋਰਨਾਂ ਵਿਭਾਗਾਂ ਦੇ ਅਫਸਰ ਤੇ ਕਰਮਚਾਰੀ ਹਾਜ਼ਰ ਸਨ। ਇਸੇ ਤਰ੍ਹਾਂ ਤਪਾ ਦੇ ਲੇਡੀਜ਼ ਪਾਰਕ ਵਿਖੇ ਵੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।  ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਪਾ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਯੋਗ ਕਰਨਾ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਮੁਸਲਿਮ ਮਹਾਂ ਸਭਾ ਪੰਜਾਬ (ਰਜਿ:)ਦੀ ਮੀਟਿੰਗ ‘ਚ ਹੋਏ ਅਹਿਮ ਫੈਸਲੇ

Next Post

ਬਰਨਾਲਾ ਜ਼ਿਲ੍ਹੇ ਦਾ ਇੱਕ ਬੀਡੀਪੀਓ ਨਿਕਲਿਆ ਜਾਅਲੀ ਅੰਗਹੀਣ..ਹੋਗੀ ਕਾਰਵਾਈ ਦੀ ਸਿਫਾਰਸ਼..ਪੜੋ ਸਰਕਾਰੀ ਪੱਤਰ ਦੀ ਕਾਪੀ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਬਰਨਾਲਾ ਜ਼ਿਲ੍ਹੇ ਦਾ ਇੱਕ ਬੀਡੀਪੀਓ ਨਿਕਲਿਆ ਜਾਅਲੀ ਅੰਗਹੀਣ..ਹੋਗੀ ਕਾਰਵਾਈ ਦੀ ਸਿਫਾਰਸ਼..ਪੜੋ ਸਰਕਾਰੀ ਪੱਤਰ ਦੀ ਕਾਪੀ

ਬਰਨਾਲਾ ਜ਼ਿਲ੍ਹੇ ਦਾ ਇੱਕ ਬੀਡੀਪੀਓ ਨਿਕਲਿਆ ਜਾਅਲੀ ਅੰਗਹੀਣ..ਹੋਗੀ ਕਾਰਵਾਈ ਦੀ ਸਿਫਾਰਸ਼..ਪੜੋ ਸਰਕਾਰੀ ਪੱਤਰ ਦੀ ਕਾਪੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend