Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਸੜਕਾਂ ‘ਤੇ ਨਹੀਂ ਚੱਲਣਗੀਆਂ ਪੁਰਾਣੀਆਂ ਸਰਕਾਰੀ ਬੱਸਾਂ,ਸਕਰੈਪ ਕਰਨ ਦੇ ਹੁਕਮ

Nirmal Pandori by Nirmal Pandori
06/22/2023
in ਪੰਜਾਬ
Reading Time: 1 min read
A A
0
ਹੁਣ ਸੜਕਾਂ ‘ਤੇ ਨਹੀਂ ਚੱਲਣਗੀਆਂ ਪੁਰਾਣੀਆਂ ਸਰਕਾਰੀ ਬੱਸਾਂ,ਸਕਰੈਪ ਕਰਨ ਦੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 22 ਜੂਨ ( ਜੀ98 ਨਿਊਜ਼ ਸਰਵਿਸ )- ਪੰਜਾਬ ਦੀਆਂ ਸੜਕਾਂ ‘ਤੇ ਹੁਣ ਪਰਾਣੀਆਂ ਸਰਕਾਰੀ ਲਾਰੀਆਂ ਨਹੀਂ ਚੱਲਣਗੀਆਂ । ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ 15 ਸਾਲ ਤੋਂ ਵੱਧ ਸਰਕਾਰੀ ਬੱਸਾਂ ਨੂੰ ਟਿਕਾਣੇ ਲਗਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਫ਼ਲੀਟ ਵਿੱਚ ਸ਼ਾਮਲ ਕੀਤਾ ਜਾ ਸਕੇ। ਮੰਤਰੀ ਨੇ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਈ.ਵੀ ਖੇਤਰ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਤ ਕਰਨ ਤਾਂ ਕਿ ਇਸ ਖੇਤਰ ਵਿੱਚ ਨਵੀਂ ਤਕਨੀਕ ਆਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ।ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਬਣਾਈ ਗਈ ਇਲੈਕਟ੍ਰਿਕ ਵਾਹਨ ਨੀਤੀ-2023 ਨੂੰ ਲਾਗੂ ਕਰਨ ਲਈ ਪਾਬੰਦ ਰਾਜ ਪੱਧਰੀ ਈ.ਵੀ. ਕਮੇਟੀ ਦੀ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਰਿਆਇਤਾਂ ਇਲੈਕਟ੍ਰਿਕ ਦੋ-ਪਹੀਆ ਵਾਹਨਾਂ, ਈ-ਸਾਈਕਲਾਂ, ਈ-ਰਿਕਸ਼ਾ, ਈ-ਆਟੋ, ਇਲੈਕਟ੍ਰਿਕ ਲਾਈਟ ਕਮਰਸ਼ੀਅਲ ਵਾਹਨਾਂ ਆਦਿ ਉਤੇ ਦਿੱਤੀਆਂ ਜਾਣਗੀਆਂ।ਸੂਬੇ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਮਨਸ਼ੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਗਲੇ ਤਿੰਨ ਸਾਲਾਂ ਦੌਰਾਨ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਆਯੂਰਵੈਦਿਕ ਵਿਭਾਗ ਦੀ ਅਗਵਾਈ ਹੇਠ ਮਨਾਇਆ ਗਿਆ ਯੋਗ ਦਿਵਸ

Next Post

ਗਵਰਨਰ ਨੇ ਦੋ ਵਾਰ ਬੁਲਾਇਆ ਸੀ ਅਫ਼ਸਰ ਨੂੰ…ਨਹੀਂ ਗਿਆ…ਗਵਰਨਰ ਨੇ ਲਿਆ ਸਖ਼ਤ ਫੈਸਲਾ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਗਵਰਨਰ ਨੇ ਦੋ ਵਾਰ ਬੁਲਾਇਆ ਸੀ ਅਫ਼ਸਰ ਨੂੰ…ਨਹੀਂ ਗਿਆ…ਗਵਰਨਰ ਨੇ ਲਿਆ ਸਖ਼ਤ ਫੈਸਲਾ

ਗਵਰਨਰ ਨੇ ਦੋ ਵਾਰ ਬੁਲਾਇਆ ਸੀ ਅਫ਼ਸਰ ਨੂੰ…ਨਹੀਂ ਗਿਆ…ਗਵਰਨਰ ਨੇ ਲਿਆ ਸਖ਼ਤ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend