Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੰਢੇ ਬਸਤੇ ‘ਚ ਪੈ ਗਈ…ਵਿਜੀਲੈਂਸ ਦੀ ਤਹਿਸੀਲਦਾਰਾਂ ਵਾਲੀ ਸੂਚੀ..?

Nirmal Pandori by Nirmal Pandori
06/23/2023
in ਪੰਜਾਬ
Reading Time: 1 min read
A A
0
ਠੰਢੇ ਬਸਤੇ ‘ਚ ਪੈ ਗਈ…ਵਿਜੀਲੈਂਸ ਦੀ ਤਹਿਸੀਲਦਾਰਾਂ ਵਾਲੀ ਸੂਚੀ..?
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਜੂਨ-ਕੁਝ ਦਿਨ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਦੇ ਕੁਝ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਵੱਲੋਂ ਰਜਿਸਟਰੀਆਂ ਕਰਨ ਮੌਕੇ ਆਪਣੇ ਕਥਿਤ ਵਿਚੋਲਿਆਂ ਰਾਹੀਂ ਰਿਸ਼ਵਤ ਲੈਣ ਦੀ ਇਕ ਸੂਚੀ ਜਾਰੀ ਕੀਤੀ ਸੀ, ਜਿਸ ਤੋਂ ਬਾਅਦ ਸੂਬੇ ਦੇ ਮਾਲ ਵਿਭਾਗ ਵਿੱਚ ਤਰਥੱਲੀ ਮੱਚੀ ਹੋਈ ਹੈ । ਵਿਜੀਲੈਂਸ ਬਿਊਰੋ ਵੱਲੋਂ ਜਾਰੀ ਕੀਤੀ ਸੂਚੀ ਵਿੱਚ ਸ਼ਾਮਲ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੇ ਸਮੂਹਿਕ ਛੁੱਟੀ ਲੈ ਕੇ ਕੰਮ ਛੱਡ ਦਿੱਤਾ ਸੀ ਪ੍ਰੰਤੂ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਰੈਵਿਨਊ ਆਫ਼ੀਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨੇ ਇਸ ਮਾਮਲੇ ਨੂੰ ਟਿਕਾਉਣ ਲਈ ਅਹਿਮ ਭੂਮਿਕਾ ਅਦਾ ਕੀਤੀ ਹੈ । ਚਰਚਾ ਹੈ ਕਿ ਪੰਜਾਬ ਰੈਵਿਨਊ ਆਫ਼ੀਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਹੇਠ ਸੂਚੀ ਵਿੱਚ ਸ਼ਾਮਲ ਕੁਝ ਮਾਲ ਅਫਸਰਾਂ ਨੇ FCR ਨਾਲ ਮੀਟਿੰਗ ਕੀਤੀ ਅਤੇ ਆਪਣਾ ਰੋਸ ਪ੍ਰਗਟ ਕੀਤਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਨਾਂ ਸਬੂਤਾਂ ਅਤੇ ਤੱਥਾਂ ਤੋਂ ਸਿਰਫ਼ ਇਨਪੁੱਟ ਅਧਾਰ ‘ਤੇ ਹੀ ਕਿਸੇ ਅਧਿਕਾਰੀ ਨੂੰ ਭ੍ਰਿਸ਼ਟਾਚਾਰੀਆਂ ਦੀ ਸੂਚੀ ਵਿੱਚ ਕਿਵੇਂ ਸ਼ਾਮਿਲ ਕੀਤਾ ਜਾ ਸਕਦਾ ਹੈ । FCR ਨਾਲ ਮੀਟਿੰਗ ਤੋਂ ਬਾਅਦ ਤਹਿਸੀਲਦਾਰਾਂ ਨੇ ਕਿਹਾ ਹੈ ਕਿ ਮੀਟਿੰਗ ਸੁਖਾਵੇਂ ਮਾਹੌਲ ‘ਚ ਹੋਈ ਹੈ ਅਤੇ FCR ਨੇ ਵਿਸ਼ਵਾਸ ਦਿਵਾਇਆ ਕਿ ਵਿਜੀਲੈਂਸ ਬਿਊਰੋ ਨਾਲ ਗੱਲ ਕਰਕੇ ਸਮੁੱਚੇ ਮਾਮਲੇ ਨੂੰ ਨਿਜਿੱਠਿਆ ਜਾਵੇਗਾ । ਸੂਤਰਾਂ ਅਨੁਸਾਰ ਸੂਚੀ ਵਿੱਚ ਸ਼ਾਮਲ ਮਾਲ ਅਫਸਰਾਂ ਦੇ ਰਵੱਈਏ ਨੂੰ ਵੇਖਦੇ ਹੋਏ ਇਸ ਮਾਮਲੇ ਵਿੱਚ ਕਾਰਵਾਈ ਨੂੰ ਅੱਗੇ ਵਧਾਉਣ ਤੋਂ ਗੁਰੇਜ਼ ਕਰਨ ਦੀ ਨੀਤੀ ‘ਤੇ ਚਲਿਆ ਜਾ ਰਿਹਾ ਹੈ । ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਮਾਲ ਵਿਭਾਗ ਦੇ ਇੱਕ ਅਧਿਕਾਰੀ ਨੇ ਗੱਲਬਾਤ ਦੌਰਾਨ ਟਿੱਪਣੀ ਕੀਤੀ ਕਿ “ਇਸ ਮਾਮਲੇ ਨੂੰ ਹੁਣ ਖ਼ਤਮ ਹੀ ਸਮਝੋ”, ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਵਿਜੀਲੈਂਸ ਬਿਊਰੋ ਦੀ ਸੂਚੀ ਸੰਬੰਧੀ ਕੋਈ ਕਾਰਵਾਈ ਨਹੀਂ ਕਰੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

ਜਿੰਮ ਮਾਲਕ ਨੇ ਕੀਤੀ ਨਾਬਾਲਗ ਨਾਲ ਬਦਫ਼ੈਲੀ,ਕੇਸ ਦਰਜ

Next Post

ਸਾਬਕਾ ਕਾਂਗਰਸੀ ਵਿਧਾਇਕ ਖ਼ਿਲਾਫ਼ ‘ਪਰਲ ਗਰੁੱਪ’ ਦੇ ਮਾਲਕ ਨਾਲ 3.5 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਸਾਬਕਾ ਕਾਂਗਰਸੀ ਵਿਧਾਇਕ ਖ਼ਿਲਾਫ਼ ‘ਪਰਲ ਗਰੁੱਪ’ ਦੇ ਮਾਲਕ ਨਾਲ 3.5 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਸਾਬਕਾ ਕਾਂਗਰਸੀ ਵਿਧਾਇਕ ਖ਼ਿਲਾਫ਼ 'ਪਰਲ ਗਰੁੱਪ' ਦੇ ਮਾਲਕ ਨਾਲ 3.5 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend