Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਕਾਸ ਫੰਡ ਦੇ ਖ਼ਿਲਾਫ਼ ਪੈਨਸ਼ਨਰਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

Nirmal Pandori by Nirmal Pandori
06/24/2023
in ਪੰਜਾਬ
Reading Time: 1 min read
A A
0
ਮਾਲ ਅਧਿਕਾਰੀਆਂ ਨੇ ਤੇਵਰ ਕੀਤੇ ਤਿੱਖੇ,ਸਮੂਹਿਕ ਛੁੱਟੀ ‘ਤੇ ਜਾਣ ਦਾ ਫ਼ੈਸਲਾ

Protest! Human fist in pop art style. Vector illustration

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 24 ਜੂਨ (ਨਿਰਮਲ ਸਿੰਘ ਪੰਡੋਰੀ)-ਪੰਜਾਬ ਸਰਕਾਰ ਤੋਂ ਪੈਨਸ਼ਨ ਲੈ ਰਹੇ ਪੈਨਸ਼ਨਰਾਂ ਨੇ ਸਰਕਾਰ ਦੇ ਨਵੇਂ ਹੁਕਮਾਂ ਖ਼ਿਲਾਫ਼ ਬਿਗਲ ਵਜਾ ਦਿੱਤਾ ਹੈ । ਪੰਜਾਬ ਸਰਕਾਰ ਵੱਲੋਂ 200 ਰੁਪਏ ਪ੍ਰਤੀ ਮਹੀਨਾ ਵਿਕਾਸ ਫੰਡ ਦੇ ਨਾਂ ‘ਤੇ ਪੈਨਸ਼ਨ ਵਿੱਚੋਂ ਕੱਟਣ ਦੇ ਹੁਕਮਾਂ ਖ਼ਿਲਾਫ਼ ਪੈਨਸ਼ਨਰਾਂ ਨੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਉਲੀਕੀ ਕੀ ਹੈ । ਜ਼ਿਕਰਯੋਗ ਹੈ ਕਿ ਸਰਕਾਰ ਨੇ ਪੈਨਸ਼ਨਰਾਂ ਦੇ ਖਾਤੇ ਵਿੱਚੋਂ 200 ਰੁਪਏ ਪ੍ਰਤੀ ਮਹੀਨਾ ਅਤੇ 2400 ਸਾਲਾਨਾ ਵਿਕਾਸ ਫੰਡ ਕੱਟਣ ਦਾ ਫੈਸਲਾ ਕੀਤਾ ਹੈ । ਇਹ ਵਿਕਾਸ ਫੰਡ ਪੈਨਸ਼ਨਰ ਦੀ ਪੈਨਸ਼ਨ ਦੇ ਵਿਚੋਂ ਹੀ ਕੱਟਿਆ ਜਾਵੇਗਾ । ਸਰਕਾਰ ਦੇ ਇਸ ਫੈਸਲੇ ਦੇ ਖਿਲਾਫ਼ ਪੈਨਸ਼ਨਰਾਂ ‘ਚ ਰੋਸ ਦੀ ਲਹਿਰ ਹੈ ਅਤੇ ਉਨ੍ਹਾਂ ਨੇ ਇਸ ਫੈਸਲੇ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਹੈ । ਪੈਨਸ਼ਨਰਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਨਾਜਾਇਜ਼ ਖਰਚਿਆਂ ਉਪਰ ਰੋਕ ਲਗਾਉਣ ਦੀ ਬਜਾਏ ਸੇਵਾਮੁਕਤ ਮੁਲਾਜ਼ਮਾਂ ਦੀਆਂ ਜੇਬਾਂ ਵਿਚੋਂ ਪੈਸੇ ਕੱਢ ਰਹੀ ਹੈ । ਪੈਨਸ਼ਨਰਾਂ ਨੇ ਚੇਤਾਵਨੀ ਦਿਤੀ ਹੈ ਕਿ ਸਰਕਾਰ ਦੇ ਇਸ ਫੈਸਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦੇ ਖਿਲਾਫ਼ ਸੰਘਰਸ਼ ਕੀਤਾ ਜਾਵੇਗਾ । ਸਮੁੱਚੇ ਪੰਜਾਬ ਵਿੱਚ ਇਸ ਸਬੰਧੀ ਪ੍ਰਦਰਸ਼ਨ ਹੋ ਰਹੇ ਹਨ । ਪੈਨਸ਼ਨਰ ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਬਰਨਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰ 28 ਜੂਨ ਨੂੰ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ ਅਤੇ ਵਿਕਾਸ ਫੰਡ ਪੱਤਰ ਦੀਆਂ ਕਾਪੀਆਂ ਸਾੜਨਗੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਜੇਲ੍ਹ ‘ਚ ਬੰਦ ਪੁੱਤਰ ਨੂੰ ‍ਮਿਲਣ ਗਿਆ ਪਿਤਾ ਵੀ ਫਸ ਗਿਆ…!

Next Post

NHAI ਦਾ ਪੰਜਾਬ ਨੂੰ ਝਟਕਾ, ਸਰਕਾਰੀ ਕਰਮਚਾਰੀਆਂ ਨੂੰ ਟੋਲ ਫ੍ਰੀ ਕਰਨ ਦਾ ਪੱਤਰ ਕੀਤਾ ਰੱਦ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
NHAI ਦਾ ਪੰਜਾਬ ਨੂੰ ਝਟਕਾ, ਸਰਕਾਰੀ ਕਰਮਚਾਰੀਆਂ ਨੂੰ ਟੋਲ ਫ੍ਰੀ ਕਰਨ ਦਾ ਪੱਤਰ ਕੀਤਾ ਰੱਦ

NHAI ਦਾ ਪੰਜਾਬ ਨੂੰ ਝਟਕਾ, ਸਰਕਾਰੀ ਕਰਮਚਾਰੀਆਂ ਨੂੰ ਟੋਲ ਫ੍ਰੀ ਕਰਨ ਦਾ ਪੱਤਰ ਕੀਤਾ ਰੱਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend