Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਆਹ ਦੀ ਮਹਿੰਦੀ ਦਾ ਰੰਗ ਫਿੱਕਾ ਵੀ ਨਹੀਂ ਸੀ ਹੋਇਆ…ਤੇ “ਉਹ”…!

Nirmal Pandori by Nirmal Pandori
06/26/2023
in ਪੰਜਾਬ
Reading Time: 1 min read
A A
0
ਵਿਆਹ ਦੀ ਮਹਿੰਦੀ ਦਾ ਰੰਗ ਫਿੱਕਾ ਵੀ ਨਹੀਂ ਸੀ ਹੋਇਆ…ਤੇ “ਉਹ”…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਲੁਧਿਆਣਾ, 26 ਜੂਨ–ਲੁਧਿਆਣਾ ਵਿਖੇ ਇਕ ਵਿਅਕਤੀ ਨੇ ਆਪਣੇ ਵਿਆਹ ਤੋਂ 20 ਦਿਨਾਂ ਬਾਅਦ ਹੀ ਆਪਣੀ ਪਤਨੀ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਹੈ । ਸਥਾਨਕ ਤਾਜਪੁਰ ਰੋਡ ‘ਤੇ ਕਿਸ਼ੋਰ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਕੋਲ ਸੂਚਨਾ ਦਰਜ ਕਰਵਾਈ ਕਿ ਉਸਦੀ ਪਤਨੀ ਵਿਆਹ ਤੋਂ 20 ਦਿਨਾਂ ਬਾਅਦ ਹੀ ਘਰ ਦੇ ਬਾਹਰੋਂ ਲਾਪਤਾ ਹੋ ਗਈ । ਵਿਅਕਤੀ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਤਲਾਸ਼ ਕਰਨ ‘ਤੇ ਉਸ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਨੂੰ ਖੰਨਾ ਦੇ ਰਹਿਣ ਵਾਲੇ ਹਨੀ ਨਾਮ ਦੇ ਇਕ ਵਿਅਕਤੀ ਨੇ ਜਬਰਦਸਤੀ ਰੱਖਿਆ ਹੋਇਆ ਹੈ । ਸ਼ਿਕਾਇਤਕਰਤਾ ਨੇ ਦੱਸਿਆ ਕਿ 28 ਮਈ ਨੂੰ ਉਸ ਦਾ ਵਿਆਹ ਖੰਨਾ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ ਪ੍ਰੰਤੂ ਵਿਆਹ ਤੋਂ ਬਾਅਦ 17 ਜੂਨ ਨੂੰ ਉਸਦੀ ਪਤਨੀ ਘਰੋਂ ਲਾਪਤਾ ਹੋ ਗਈ ।‌ ਸ਼ਿਕਾਇਤਕਰਤਾ ਪਤੀ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਸ ਨੂੰ ਪਤਾ ਲੱਗਾ ਹੈ ਕਿ ਉਸ ਦੀ ਪਤਨੀ ਹਨੀ ਨਾਲ ਫੋਨ ‘ਤੇ ਗੱਲਬਾਤ ਵੀ ਕਰਦੀ ਸੀ । ਬਹਰਹਾਲ ! ਪੁਲਿਸ ਨੇ ਵਿਆਹ ਦੀ ਮਹਿੰਦੀ ਦਾ ਰੰਗ ਫਿੱਕਾ ਪੈਣ ਤੋਂ ਪਹਿਲਾਂ ਹੀ ਲਾਪਤਾ ਹੋਈ ਪਤਨੀ ਦੇ ਪਤੀ ਦੀ ਸ਼ਿਕਾਇਤ ‘ਤੇ ਹਨੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

ਝਗੜਾ AC ਲਗਾਉਣ ਦਾ…ਪੁੱਤ ਨੇ ਪਿਤਾ ‘ਤੇ ਚਲਾ ਦਿੱਤੀ ਗੋਲੀ

Next Post

ਸਬਜ਼ੀ ਮੰਡੀ ਦੀ ਪ੍ਰਧਾਨਗੀ : ਪੈ ਗਿਆ ਰੇੜਕਾ…ਰਾਜਨੀਤੀ ਨੇ ਫ਼ਲਾਂ ਦੀ ਮਹਿਕ ਕੀਤੀ ਫਿੱਕੀ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਸਬਜ਼ੀ ਮੰਡੀ ਦੀ ਪ੍ਰਧਾਨਗੀ : ਪੈ ਗਿਆ ਰੇੜਕਾ…ਰਾਜਨੀਤੀ ਨੇ ਫ਼ਲਾਂ ਦੀ ਮਹਿਕ ਕੀਤੀ ਫਿੱਕੀ

ਸਬਜ਼ੀ ਮੰਡੀ ਦੀ ਪ੍ਰਧਾਨਗੀ : ਪੈ ਗਿਆ ਰੇੜਕਾ…ਰਾਜਨੀਤੀ ਨੇ ਫ਼ਲਾਂ ਦੀ ਮਹਿਕ ਕੀਤੀ ਫਿੱਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend