Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਂਗਰਸ ਨੇ ਮੋਦੀ ਸਰਕਾਰ ਦੇ ਅਮਰੀਕਾ ਡਰੋਨ ਸੌਦੇ ਨੂੰ ਦੱਸਿਆ ਵੱਡਾ ਘੁਟਾਲਾ

Nirmal Pandori by Nirmal Pandori
06/29/2023
in ਪੰਜਾਬ
Reading Time: 1 min read
A A
0
ਕਾਂਗਰਸ ਨੇ ਮੋਦੀ ਸਰਕਾਰ ਦੇ ਅਮਰੀਕਾ ਡਰੋਨ ਸੌਦੇ ਨੂੰ ਦੱਸਿਆ ਵੱਡਾ ਘੁਟਾਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 29 ਜੂਨ-ਕਾਂਗਰਸ ਪਾਰਟੀ ਨੇ ਅਮਰੀਕਾ ਤੋਂ ਡਰੋਨ ਖਰੀਦਣ ਦੇ ਸੌਦੇ ਨੂੰ ਇੱਕ ਵੱਡਾ ਘੋਟਾਲਾ ਦੱਸਿਆ ਹੈ । ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਇਹ “ਰਾਫੇਲ” ਤੋਂ ਵੀ ਵੱਡਾ ਘੁਟਾਲਾ ਹੈ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਅਮਰੀਕਾ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਤੋਂ ਡਰੋਨ ਖਰੀਦਣ ਦੇ 25 ਹਜ਼ਾਰ 200 ਕਰੋੜ ਰੁਪੈ ਦੇ ਸੌਦੇ ਨੂੰ ਅੰਤਮ ਰੂਪ ਦਿੱਤਾ ਹੈ । ਕਾਂਗਰਸ ਦਾ ਕਹਿਣਾ ਹੈ ਕਿ ਜਿਸ ਕੀਮਤ ‘ਤੇ ਭਾਰਤ ਨੇ ਇਹ ਡਰੋਨ ਖਰੀਦਣੇ ਹਨ, ਬਾਕੀ ਦੇਸ਼ ਉਸ ਕੀਮਤ ਤੋਂ ਚਾਰ ਗੁਣਾ ਘੱਟ ਕੀਮਤ ‘ਤੇ ਇਹ ਖਰੀਦ ਰਹੇ ਹਨ । ਪਵਨ ਖੇੜਾ ਨੇ ਕਿਹਾ ਕਿ ਅਸੀਂ ਇੱਕ ਡਰੋਨ 812 ਕਰੋੜ ਦਾ ਖਰੀਦ ਰਹੇ ਹਾਂ ਜਦਕਿ DRDO ਅਜਿਹੇ ਡਰੋਨ 10-20% ਕੀਮਤ ‘ਤੇ ਬਣਾ ਸਕਦਾ ਹੈ । ਦੱਸਣਯੋਗ ਹੈ ਕਿ ਅਮਰੀਕਾ ਦੀ ਜਨਰਲ ਐਟਾਮਿਕਸ ਕੰਪਨੀ ਤੋਂ ਭਾਰਤ 31 ਡਰੋਨ ਖਰੀਦ ਰਿਹਾ ਹੈ । ਇਹ ਡਰੋਨ ਕਰੀਬ 35 ਘੰਟੇ ਹਵਾ ‘ਚ ਰਹਿ ਸਕਦਾ ਹੈ ਇਸ ਦਾ ਸਾਰਾ ਸਿਸਟਮ ਰੀਮੋਟ ਕੰਟਰੋਲਡ ਹੈ । ਇਹ ਡਰੋਨ ਇੱਕ ਵਾਰ ਉਡਾਨ ਭਰਨ ਤੋਂ ਬਾਅਦ 1900 ਕਿਲੋਮੀਟਰ ਦੇ ਇਲਾਕੇ ਤੱਕ ਕ ਦੀ ਨਿਗਰਾਨੀ ਕਰਦਾ ਹੈ । ਕੰਪਨੀ ਨਾਲ ਹੋਏ ਸੌਦੇ ਮੁਤਾਬਿਕ ਜੁਲਾਈ ਮਹੀਨੇ ਡਰੋਨ ਭਾਰਤ ਪੁੱਜਣੇ ਸ਼ੁਰੂ ਹੋ ਜਾਣਗੇ । ਕਾਂਗਰਸ ਪਾਰਟੀ ਨੇ ਡਰੋਨ ਦੀਆਂ ਕੀਮਤਾਂ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਹ “ਰਾਫੇਲ ਤੋਂ ਵੀ ਵੱਡਾ ਘੁਟਾਲਾ” ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

ਪੰਜਾਬ ਸਰਕਾਰ ਨੇ ਮਨਜ਼ੂਰੀ ਲਈ ਗਵਰਨਰ ਨੂੰ ਗੁਰਦੁਆਰਾ ਅਤੇ ਪੁਲਿਸ ਸੋਧ ਬਿੱਲ ਭੇਜੇ

Next Post

MLA ਦੇ ਘਰ ਦੇ ਨੇੜੇ ਹੀ ਪਿਸਤੌਲ ਦੀ ਨੋਕ ‘ਤੇ ਲੁੱਟੇ ਗਹਿਣੇ ਤੇ ਨਕਦੀ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
MLA ਦੇ ਘਰ ਦੇ ਨੇੜੇ ਹੀ ਪਿਸਤੌਲ ਦੀ ਨੋਕ ‘ਤੇ ਲੁੱਟੇ ਗਹਿਣੇ ਤੇ ਨਕਦੀ

MLA ਦੇ ਘਰ ਦੇ ਨੇੜੇ ਹੀ ਪਿਸਤੌਲ ਦੀ ਨੋਕ 'ਤੇ ਲੁੱਟੇ ਗਹਿਣੇ ਤੇ ਨਕਦੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend