Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਮਰਨਜੀਤ ਸਿੰਘ ਮਾਨ ਨੇ ਝਲੂਰ ਵਾਸੀਆਂ ਨੂੰ  ਦਿੱਤਾ ਓਪਨ ਜਿੰਮ ਦਾ ਸਮਾਨ

Nirmal Pandori by Nirmal Pandori
06/30/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਿਮਰਨਜੀਤ ਸਿੰਘ ਮਾਨ ਨੇ ਝਲੂਰ ਵਾਸੀਆਂ ਨੂੰ  ਦਿੱਤਾ ਓਪਨ ਜਿੰਮ ਦਾ ਸਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਜੂਨ ( ਨਿਰਮਲ ਸਿੰਘ ਪੰਡੋਰੀ )- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਝਲੂਰ ਨੂੰ  ਓਪਨ ਜਿੰਮ ਦਾ ਤੋਹਫਾ ਦਿੱਤਾ ਹੈ, ਜਿਸਦੀ ਅੱਜ ਰਸਮੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਅਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਖੁੱਡੀ ਤੇ ਸਾਥੀਆਂ ਵੱਲੋਂ ਕੀਤਾ ਗਿਆ | ਮੌਕੇ ‘ਤੇ ਹਾਜ਼ਰ ਝਲੂਰ ਵਾਸੀਆਂ ਨੇ ਓਪਨ ਜਿੰਮ ਲਗਵਾਉਣ ਲਈ ਐਮ.ਪੀ. ਸ. ਸਿਮਰਨਜੀਤ ਸਿੰਘ ਮਾਨ ਦਾ ਧੰਨਵਾਦ ਕੀਤਾ |ਇਸ ਮੌਕੇ ਗੱਲਬਾਤ ਦੌਰਾਨ ਜ਼ਿਲ੍ਹਾ ਪ੍ਰਧਾਨ ਸ. ਮੰਡੇਰ ਅਤੇ ਹਲਕਾ ਇੰਚਾਰਜ ਸ. ਖੁੱਡੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ. ਮਾਨ ਲੋਕਪੱਖੀ ਸੋਚ ਦੇ ਮਾਲਕ ਹਨ | ਉਨ੍ਹਾਂ ਦੀ ਸੋਚ ਹਮੇਸ਼ਾ ਹਲਕੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਵੱਲ ਕੇਂਦਰਿਤ ਰਹਿੰਦੀ ਹੈ | ਜਿੱਥੇ ਉਨ੍ਹਾਂ ਵੱਲੋਂ ਹਲਕੇ ਦੀ ਬਿਹਤਰੀ ਲਈ ਕੇਂਦਰ ਸਰਕਾਰ ਤੋਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਪਾਸ ਕਰਵਾਏ ਜਾ ਰਹੇ ਹਨ, ਉੱਥੇ ਹੀ ਹਲਕੇ ਦੇ ਲੋਕਾਂ ਨੂੰ  ਤੰਦਰੁਸਤੀ ਨੂੰ  ਮੁੱਖ ਰੱਖਦਿਆਂ ਵੱਖ-ਵੱਖ ਥਾਵਾਂ ‘ਤੇ ਓਪਨ ਜਿੰਮ ਲਗਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਐਮ.ਪੀ. ਲੈਂਡ ਸਕੀਮ ਤਹਿਤ ਨਗਰ ਝਲੂਰ ਵਿਖੇ ਵੀ ਓਪਨ ਜਿੰਮ ਲਗਵਾਇਆ ਗਿਆ ਹੈ, ਜਿਸ ‘ਤੇ ਕਰੀਬ 2,30,100 ਰੁਪਏ ਦੀ ਲਾਗਤ ਆਈ ਹੈ ਅਤੇ ਕੁੱਲ 08 ਮਸ਼ੀਨਾਂ ਲਗਾਈਆਂ ਗਈਆਂ ਹਨ | ਹੁਣ ਲੋਕ ਬਿਨ੍ਹਾਂ ਪੈਸਾ ਖਰਚ ਕੀਤਿਆਂ ਪਾਰਕ ਵਿੱਚ ਜਿੰਮ ਕਰਕੇ ਆਪਣੇ ਆਪ ਨੂੰ  ਤੰਦਰੁਸਤ ਰੱਖ ਸਕਦੇ ਹਨ | ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਨਗਰ ਨਿਵਾਸੀ ਹਾਜ਼ਰ ਸਨ | ਇਸ ਮੌਕੇ  ਸੀ. ਮੀਤ ਪ੍ਰਧਾਨ ਪਿ੍ੰਸੀਪਲ ਬਲਦੇਵ ਸਿੰਘ, ਰਵੀ ਸਿੰਘ, ਜਗਸੀਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਬਲਵੰਤ ਸਿੰਘ ਪੰਚਾਇਤ ਮੈਂਬਰ, ਬਿੰਦਰ ਸਿੰਘ ਸਰਪੰਚ, ਦਰਸ਼ਨ ਸਿੰਘ ਬਸਪਾ ਆਗੂ, ਸੀਨੀਅਰ ਆਗੂ ਬਲਵੰਤ ਸਿੰਘ ਸਾਬਕਾ ਸਰਪੰਚ, ਕੇਬਲ ਸਿੰਘ ਪਲੰਬਰ, ਮਾਨ ਸਿੰਘ, ਗੁਰਤੇਜ ਸਿੰਘ, ਕਾਲਾ ਟੇਲਰ, ਸੋਹਣ ਸਿੰਘ, ਗਾਮਾ ਖਾਨ, ਦਰਸ਼ਨ ਖਾਂ, ਸਮਸ਼ੇਰ ਸਿੰਘ ਚੱਠਾ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ, ਨਵਾਬ ਖਾਂ, ਗੱਗ ਸਿੰਘ ਮਹਿਰਾ, ਬਲਵਿੰਦਰ ਸਿੰਘ, ਗੁਰਸਾਮਨ ਸਿੰਘ, ਗੁਰਵੀਰ ਸਿੰਘ, ਯੂਥ ਆਗੂ ਜੁਗਰਾਜ ਸਿੰਘ, ਸੋਹਣ ਖਾਂ, ਬਾਬਰ ਖਾਂ, ਬਲੀਆ ਖਾਂ, ਜੀਵਨ ਖਾਂ, ਸਫੀ ਖਾਂ, ਮੁਸਤਾਕ ਖਾਂ, ਤਾਲਮੇਲ ਸਕੱਤਰ ਦੀਪਕ ਸਿੰਗਲਾ, ਡਾ. ਜਸਵੀਰ ਸਿੰਘ ਉਪਲੀ,ਲਾਡੀ ਕੱਟੂ, ਸੰਦੀਪ ਸਿੰਘ ਫਰਵਾਹੀ, ਮਲਕੀਤ ਸਿੰਘ ਫਰਵਾਹੀ, ਸੁਰਿੰਦਰ ਸਿੰਘ ਬਰਨਾਲਾ, ਬੀਬੀ ਭਜਨ ਕੌਰ, ਜਗਦੀਪ ਸਿੰਘ ਦੀਪੂ ਬਰਨਾਲਾ, ਤੋਤਾ ਸਿੰਘ ਬਾਜਵਾ ਸਮੇਤ ਹੋਰ ਆਗੂ ਅਤੇ ਨਗਰ ਨਿਵਾਸੀ ਹਾਜ਼ਰ ਸਨ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#punjabnews
Previous Post

700 ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲੇ ਏਜੰਟ ਮਿਸ਼ਰਾ ਸੰਬੰਧੀ ਵੱਡੇ ਖੁਲਾਸੇ

Next Post

ਗੰਜੇ ਦੇ ਸਿਰ ‘ਤੇ ਕੰਘਾ ਫੇਰਨ ਦੀ ਨੀਤੀ ‘ਤੇ ਚੱਲ ਰਿਹੈ ਸਿਹਤ ਵਿਭਾਗ.. ਆਈਸਕ੍ਰੀਮ/ਕੁਲਫੀਆਂ ਦੇ ਭਰੇ ਸੈਂਪਲ

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਗੰਜੇ ਦੇ ਸਿਰ ‘ਤੇ ਕੰਘਾ ਫੇਰਨ ਦੀ ਨੀਤੀ ‘ਤੇ ਚੱਲ ਰਿਹੈ ਸਿਹਤ ਵਿਭਾਗ.. ਆਈਸਕ੍ਰੀਮ/ਕੁਲਫੀਆਂ ਦੇ ਭਰੇ ਸੈਂਪਲ

ਗੰਜੇ ਦੇ ਸਿਰ 'ਤੇ ਕੰਘਾ ਫੇਰਨ ਦੀ ਨੀਤੀ 'ਤੇ ਚੱਲ ਰਿਹੈ ਸਿਹਤ ਵਿਭਾਗ.. ਆਈਸਕ੍ਰੀਮ/ਕੁਲਫੀਆਂ ਦੇ ਭਰੇ ਸੈਂਪਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend