Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਸਿਆਸੀ ਪਾਰਟੀਆਂ ਆਨਲਾਈਨ ਦੇਣਗੀਆਂ ਫੰਡਾਂ ਤੇ ਖਰਚਿਆਂ ਦਾ ਵੇਰਵਾ

Nirmal Pandori by Nirmal Pandori
07/04/2023
in ਪੰਜਾਬ
Reading Time: 1 min read
A A
0
ਹੁਣ ਸਿਆਸੀ ਪਾਰਟੀਆਂ ਆਨਲਾਈਨ ਦੇਣਗੀਆਂ ਫੰਡਾਂ ਤੇ ਖਰਚਿਆਂ ਦਾ ਵੇਰਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 5 ਜੁਲਾਈ-ਭਾਰਤ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣਾ ਚੋਣ ਖਰਚ ਅਤੇ ਪ੍ਰਾਪਤ ਹੋਏ ਫੁੱਲਾਂ ਦਾ ਵੇਰਵਾ ਚੋਣ ਕਮਿਸਨਰ ਨੂੰ ਆਨਲਾਈਨ ਦੇਣਾ ਜ਼ਰੂਰੀ ਹੋਵੇਗਾ । ਚੋਣ ਕਮਿਸ਼ਨ (EC) ਨੇ ਸੋਮਵਾਰ ਨੂੰ ਇੱਕ ਆਨਲਾਈਨ ਪੋਰਟਲ ਲਾਂਚ ਕੀਤਾ ਹੈ। ਸਾਰੀਆਂ ਪਾਰਟੀਆਂ ਨੂੰ ਹੁਣ ਪ੍ਰਾਪਤ ਫੰਡਾਂ ਸਮੇਤ ਆਪਣੇ ਵਿੱਤੀ ਵੇਰਵੇ (ਆਮਦਨ-ਖਰਚ ਦਾ ਲੇਖਾ), ਚੋਣ ਖਰਚੇ ਦੇਣੇ ਇਸ ਪੋਰਟਲ ‘ਤੇ ਦੇਣੇ ਹੋਣਗੇ।ਇਸ ਪੋਰਟਲ ਦਾ ਮਕਸਦ ਚੋਣ ਪ੍ਰਕਿਰਿਆ ਨੂੰ ਹੋਰ ਵੀ ਪਾਰਦਰਸ਼ੀ ਬਣਾਉਣਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਪਿਛਲੇ ਇੱਕ ਸਾਲ ਤੋਂ ਇਸ ਪੋਰਟਲ ਦੇ ਵਿਚਾਰ ‘ਤੇ ਕੰਮ ਕਰ ਰਹੇ ਸਨ। ਇਹ ਪੋਰਟਲ ਚੋਣ ਕਮਿਸ਼ਨ ਦੀ 3ਸੀ ਰਣਨੀਤੀ ਦਾ ਹਿੱਸਾ ਹੈ।ਇਸ ਦੇ ਤਹਿਤ ਰਾਜਨੀਤਿਕ ਫੰਡਿੰਗ ਅਤੇ ਖਰਚਿਆਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ, 3ਸੀ ਯਾਨੀ ਕਲੀਨ ਅਪ (ਸਫਾਈ), ਕਰੈਕਡਾਉਨ (ਗੈਰ-ਕਾਨੂੰਨੀ ਫੰਡਿੰਗ ‘ਤੇ ਕਾਰਵਾਈ) ਅਤੇ (ਕਾਂਖੂਡਪਲਾਇੰਸ) ਨਿਯਮਾਂ ਨੂੰ ਫੌਲੋ ਕਰਨਾ ਸ਼ਾਮਲ ਹੈ।ਇਸ ਪੋਰਟਲ ‘ਤੇ ਜੋ ਰਾਜਨੀਤਿਕ ਪਾਰਟੀਆਂ ਆਪਣੀ ਫਾਇਨੈਂਸੀਅਲ ਡਿਟੇਲ ਪੇਸ਼ ਨਹੀਂ ਕਰਨਗੀਆਂ, ਉਨ੍ਹਾਂ ਨੂੰ ਇਸ ਦਾ ਕਾਰਨ ਦੱਸਣਾ ਹੋਵੇਗਾ। ਇਸ ਦੇ ਨਾਲ ਹੀ ਸੀਡੀ ਅਤੇ ਪੈਨ ਡਰਾਈਵ ਦੇ ਨਾਲ ਨਿਰਧਾਰਿਤ ਫਾਰਮੈਟ ਵਿੱਚ ਰਿਪੋਰਟ ਦਰਜ ਕਰਨੀ ਹੋਵੇਗੀ। ਚੋਣ ਕਮਿਸ਼ਨ ਸਾਰੀਆਂ ਪਾਰਟੀਆਂ ਦੀਆਂ ਰਿਪੋਰਟਾਂ ਆਨਲਾਈਨ ਪ੍ਰਕਾਸ਼ਿਤ ਕਰੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Load More
Tags: #barnalanews#punjabnews
Previous Post

ਕਾਲਾ ਢਿੱਲੋਂ ਨੇ ਜਾਰੀ ਕੀਤੀ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਦੀ ਸੂਚੀ

Next Post

ਬਰਨਾਲਾ ਅਦਾਲਤ ਨੇ ਸੁਣਾਈ ਫੂਡ ਸਪਲਾਈ ਇੰਸਪੈਕਟਰ ਨੂੰ 4 ਸਾਲ ਦੀ ਸਜ਼ਾ

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

06/16/2025
Load More
Next Post
ਬਰਨਾਲਾ ਅਦਾਲਤ ਨੇ ਸੁਣਾਈ ਫੂਡ ਸਪਲਾਈ ਇੰਸਪੈਕਟਰ ਨੂੰ 4 ਸਾਲ ਦੀ ਸਜ਼ਾ

ਬਰਨਾਲਾ ਅਦਾਲਤ ਨੇ ਸੁਣਾਈ ਫੂਡ ਸਪਲਾਈ ਇੰਸਪੈਕਟਰ ਨੂੰ 4 ਸਾਲ ਦੀ ਸਜ਼ਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend