Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਮਕ ਸਿੰਗਲਾ ਨੇ ਕਾਰਜਕਾਰੀ ਇੰਜਨੀਅਰ (ਜਲ ਸਪਲਾਈ ਤੇ ਸੈਨੀਟੇਸ਼ਨ) ਵਜੋਂ ਚਾਰਜ ਸੰਭਾਲਿਆ

Nirmal Pandori by Nirmal Pandori
07/04/2023
in ਬਰਨਾਲਾ ਆਸ-ਪਾਸ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,‌4 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਦਫ਼ਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਬਰਨਾਲਾ ਵਿਖੇ ਸ੍ਰੀ ਚਮਕ ਸਿੰਗਲਾ ਨੇ ਬਤੌਰ ਕਾਰਜਕਾਰੀ ਇੰਜਨੀਅਰ ਆਪਣਾ ਚਾਰਜ ਸੰਭਾਲਿਆ। ਸ੍ਰੀ ਚਮਕ ਸਿੰਗਲਾ ਬਤੌਰ ਕਾਰਜਕਾਰੀ ਇੰਜਨੀਅਰ ਸ੍ਰੀ ਮੁਕਤਸਰ ਸਹਿਬ ਤੋਂ ਬਦਲੀ ਉਪਰੰਤ ਬਰਨਾਲਾ ਵਿਖੇ ਤਾਇਨਾਤ ਹੋਏ ਹਨ। ਇਸ ਤੋਂ ਪਹਿਲਾਂ ਫਾਜ਼ਿਲਕਾ ਅਤੇ ਅਬੋਹਰ ਵਿਖੇ ਵੀ ਆਪਣੀ ਸੇਵਾਵਾਂ ਨਿਭਾ ਚੁੱਕੇ ਹਨ। ਸ੍ਰੀ ਚਮਕ ਸਿੰਗਲਾ ਨੇ ਦੱਸਿਆ ਕਿ ਉਹ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਹਨ। ਇਸ ਤੋਂ ਪਹਿਲਾਂ ਬਤੌਰ ਐਸ.ਡੀ.ਓ. ਡਵੀਜ਼ਨ ਬਰਨਾਲਾ, ਸ਼ਹਿਣਾ ਅਤੇ ਮਹਿਲ ਕਲਾਂ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਚਾਰਜ ਸੰਭਲਾਣ ਮੌਕੇ ਉਨ੍ਹਾਂ ਪਾਣੀ ਦੀ ਮਹੱਤਤਾ ਨੂੰ ਮੱਖ ਰੱਖਦਿਆਂ ਸਰਕਾਰ ਦੀਆਂ ਸਕੀਮਾਂ ਨੂੰ ਸੂਚਾਰੂ ਢੰਗ ਨਾਲ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਸਵੱਛ ਪਾਣੀ ਘਰ-ਘਰ ਪਹੁੰਚਾਉਣ ਦਾ ਅਹਿਦ ਕੀਤਾ। ਉਨ੍ਹਾਂ ਦੇ ਬਰਨਾਲਾ ਜ਼ਿਲ੍ਹੇ ਚਾਰਜ ਸੰਭਾਲਣ ‘ਤੇ ਸਮੂਹ ਸਟਾਫ਼ ਵਲੋਂ ਸਵਾਗਤ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
Load More
Tags: #barnalanews#punjabnews
Previous Post

ਬਰਨਾਲਾ ਜ਼ਿਲ੍ਹੇ ਦੇ ਪਿੰਡ ਕੱਟੂ ਦੇ ਸਿਹਤ ਕੇਂਦਰ ਦੀ ਬੱਲੇ-ਬੱਲੇ

Next Post

ਮੋਗਾ ਨਗਰ ਨਿਗਮ ‘ਚ ਚੱਲਿਆ ਝਾੜੂ..’ਆਪ’ ਦਾ ਬਣੇਗਾ ਮੇਅਰ

Nirmal Pandori

Nirmal Pandori

Related Posts

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
Load More
Next Post
ਮੋਗਾ ਨਗਰ ਨਿਗਮ ‘ਚ ਚੱਲਿਆ ਝਾੜੂ..’ਆਪ’ ਦਾ ਬਣੇਗਾ ਮੇਅਰ

ਮੋਗਾ ਨਗਰ ਨਿਗਮ 'ਚ ਚੱਲਿਆ ਝਾੜੂ..'ਆਪ' ਦਾ ਬਣੇਗਾ ਮੇਅਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend