Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਗਰੂਰ ਵਿਖੇ ਕੱਚੇ ਅਧਿਆਪਕਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਮੁੱਖ ਮੰਤਰੀ ਦੀ ਅਰਥੀ ਫੂਕੀ

Nirmal Pandori by Nirmal Pandori
07/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸੰਗਰੂਰ ਵਿਖੇ ਕੱਚੇ ਅਧਿਆਪਕਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਮੁੱਖ ਮੰਤਰੀ ਦੀ ਅਰਥੀ ਫੂਕੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਜੁਲਾਈ ( ਨਿਰਮਲ ਸਿੰਘ ਪੰਡੋਰੀ )- 8736 ਕੱਚੇ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਹੱਲ ਲਈ 1 ਜੁਲਾਈ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਹੋਏ ਭਾਰੀ ਲਾਠੀਚਾਰਜ ਦੇ ਵਿਰੋਧ ਵਿੱਚ ਰੋਸ ਵਜੋਂ ਡੀਸੀ ਕੰਪਲੈਕਸ ਬਰਨਾਲਾ ਵਿਖੇ ਇੱਕਠੇ ਹੋਣ ਉਪਰੰਤ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਕੱਚਾ ਅਧਿਆਪਕ ਯੂਨੀਅਨ ਦੇ ਆਗੂ ਸੋਨਦੀਪ ਸਿੰਘ ਟੱਲੇਵਾਲ, ਆਈ. ਵੀ. ਯੂਨੀਅਨ ਦੇ ਗੁਰਪ੍ਰੀਤ ਸਿੰਘ, ਦਫਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਪ੍ਰਧਾਨ ਕੁਲਦੀਪ ਸਿੰਘ, ਵੀਨਾ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿੱਤ ਦਿਹਾੜੇ ਅਖਬਾਰਾਂ ਤੇ ਮੀਡੀਆ ਰਾਹੀਂ ਅਧਿਆਪਕਾਂ ਨੂੰ ਪੱਕੇ ਕਰਨ ਦਾ ਕੁਫ਼ਰ ਤੋਲਿਆ ਜਾ ਰਿਹਾ ਹੈ ਜਦ ਕਿ ਪੂਰੇ ਪੰਜਾਬ ਵਿੱਚ ਇਸ ਅਖੌਤੀ ਸਰਕਾਰ ਨੇ ਇੱਕ ਵੀ ਅਧਿਆਪਕ ਪੱਕਾ ਨਹੀਂ ਕੀਤਾ। ਭਰਾਤਰੀ ਜਥੇਬੰਦੀਆਂ ਵਜੋਂ ਸਾਮਿਲ ਗੌਰਮਿੰਟ ਟੀਚਰਜ਼ ਯੂਨੀਅਨ ਜਿਲ੍ਹਾ ਬਰਨਾਲਾ ਦੇ ਆਗੂ ਹਰਿੰਦਰ ਮੱਲ੍ਹੀਆਂ, ਅਮਰੀਕ ਸਿੰਘ ਭੱਦਲਵੱਡ, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਕਰਮਜੀਤ ਸਿੰਘ ਬੀਹਲਾ, ਦਰਸ਼ਨ ਚੀਮਾ ਅਤੇ ਤੇਜਿੰਦਰ ਤੇਜੀ, ਡੀ ਟੀ ਐਫ਼ ਦੇ ਰਾਜੀਵ ਕੁਮਾਰ , ਸੁਖਦੀਪ ਸਿੰਘ ਤਪਾ , ਅਧਿਆਪਕ ਦਲ ਦੇ ਬਲਦੇਵ ਸਿੰਘ ਧੌਲਾ, ਨਰਿੰਦਰ ਸਹਿਣਾ, ਬੀ ਐਡ ਅਧਿਆਪਕ ਫਰੰਟ ਦੇ ਪਰਮਿੰਦਰ ਸਿੰਘ, ਕੇਵਲ ਸਿੰਘ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਨਿਰਮਲ ਸਿੰਘ ਪੱਖੋ ਅਤੇ ਮਲਕੀਤ ਸਿੰਘ ਪੱਤੀ ਨੇ ਕਿਹਾ ਕਿ ਆਮ ਆਦਮੀ ਦਾ ਮਖੌਟਾ ਪਾ ਕੇ ਸੱਤਾ ਹਥਿਆਉਣ ਵਿੱਚ ਕਾਮਯਾਬ ਹੋਈ ਭਗਵੰਤ ਮਾਨ ਸਰਕਾਰ ਦਾ ਦੋਗਲਾ ਚਿਹਰਾ ਜੱਗ ਜ਼ਾਹਿਰ ਹੋ ਚੁੱਕਿਆ ਹੈ ਅਤੇ ਇਹ ਸਰਕਾਰ ਪੁਰਾਣੀਆਂ ਸਰਕਾਰਾਂ ਤੋਂ ਵੀ ਕਈ ਕਦਮ ਅੱਗੇ ਜਾ ਕੇ ਅਧਿਆਪਕ ਵਰਗ ਦੀਆਂ ਹੱਕੀ ਮੰਗਾਂ ਅਤੇ ਅਵਾਜ ਨੂੰ ਡਾਂਗ ਦੇ ਜ਼ੋਰ ਨਾਲ ਦਬਾਉਣ ਦਾ ਕੋਝਾ ਯਤਨ ਕਰ ਰਹੀ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਅਧਿਆਪਕਾਂ ਨੇ ਰੋਹ ਵਿੱਚ ਆ ਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਅਹਿਦ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Tags: #barnalanews#punjabnews#punjabpolice #barnalapolice
Previous Post

ਜਸਵੰਤ ਸਿੰਘ ਖਾਲੜਾ ‘ਤੇ ਅਧਾਰਿਤ ਦਿਲਜੀਤ ਦੁਸਾਂਝ ਦੀ ਫਿਲਮ “ਘੱਲੂਘਾਰਾ” ਅਦਾਲਤੀ ਚੱਕਰਾਂ ‘ਚ ਫਸੀ

Next Post

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਕਾਸ ਟੈਕਸ ਕੱਟਣ ਖਿਲਾਫ਼ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਸਾੜੀ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਕਾਸ ਟੈਕਸ ਕੱਟਣ ਖਿਲਾਫ਼ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਸਾੜੀ

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਕਾਸ ਟੈਕਸ ਕੱਟਣ ਖਿਲਾਫ਼ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਸਾੜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend