Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਕਾਸ ਟੈਕਸ ਕੱਟਣ ਖਿਲਾਫ਼ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਸਾੜੀ

Nirmal Pandori by Nirmal Pandori
07/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਕਾਸ ਟੈਕਸ ਕੱਟਣ ਖਿਲਾਫ਼ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਸਾੜੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 5 ਜੁਲਾਈ ( ਨਿਰਮਲ ਸਿੰਘ ਪੰਡੋਰੀ)-
ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਉੱਪਰ 200 ਰੁ. ਪ੍ਤੀ ਮਹੀਨਾ ਡਿਵੈਲਪਮੈਂਟ ਟੈਕਸ ਕਟੌਤੀ ਖ਼ਿਲਾਫ਼ ਪਾਵਰਕੌਮ ਦੇ ਮੁੱਖ ਦਫਤਰ ਧਨੌਲਾ ਰੋਡ ਵਿਖੇ ਇਕੱਠੇ ਹੋਕੇ ਜੱਗਾ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੀ ਅਰਥੀ ਸਾੜੀ ਗਈ । ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਸ਼ਿੰਦਰ ਧੌਲਾ, ਗੁਰਚਰਨ ਸਿੰਘ, ਹਰਨੇਕ ਸਿੰਘ ਸੰਘੇੜਾ, ਗੌਰੀ ਸ਼ੰਕਰ ਅਤੇ ਬਹਾਦਰ ਸਿੰਘ ਸੰਘੇੜਾ ਨੇ ਕਿਹਾ ਕਿ ਵੱਡੇ-ਵੱਡੇ ਲਾਕੇ ਸੱਤਾ ਹਾਸਲ ਕਰਨ ਵਾਲੀ ਪੰਜਾਬ ਸਰਕਾਰ ਵੀ ਨੀਤੀ ਪੱਖੋਂ ਕੇਂਦਰ ਦੀ ਮੋਦੀ ਹਕੂਮਤ ਵਾਂਗ ਨਿੱਜੀ ਕਰਨ, ਉਦਾਰੀਕਰਨ ਦੀ ਨੀਤੀ ਤੇ ਚੱਲ ਰਹੀ ਹੈ। ਟੈਕਸਾਂ ਦਾ ਬੋਝ ਲੋਕਾਂ ਤੇ ਜਬਰੀ ਥੋਪਿਆ ਜਾ ਰਿਹਾ ਹੈ। ਕਦੇ ਡੀਜ਼ਲ,ਪੈਟਰੋਲ,ਗੈਸ ਉੱਪਰ ਟੈਕਸ ਲਗਾਕੇ ਲੋਕਾਂ ਤੇ ਬੋਝ ਪਾਇਆ ਜਾ ਰਿਹਾ ਹੈ। ਹੁਣ ਪੰਜਾਬ ਦੇ ਪੈਨਸ਼ਨਰਾਂ ਉੱਪਰ 200 ਰੁ. ਪ੍ਰਤੀ ਮਹੀਨਾ ਡਿਵੈਲਪਮੈਂਟ ਟੈਕਸ ਦਾ ਜਜ਼ੀਆ ਜਬਰੀ ਮੜ੍ਹ ਦਿੱਤਾ ਹੈ।ਇਸ ਜਜ਼ੀਏ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਕੂਮਤ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਕੇ ਪੰਜਾਬ ਸਰਕਾਰ ਨੂੰ ਆਪਣਾ ਪੈਨਸ਼ਨਰਜ਼ ਵਿਰੋਧੀ ਫੈਸਲਾ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾਵੇਗਾ। ਇਸ ਸਮੇਂ ਸ਼ਹਿਰੀ ਅਤੇ ਦਿਹਾਤੀ ਮੰਡਲ ਦੇ ਪੈਨਸ਼ਨਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਮੁੱਖ ਦਫਤਰ ਵਿਖੇ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੀ ਅਰਥੀ ਸਾੜਨ ਸਮੇਂ ਹੋਈ ਵਿਸ਼ਾਲ ਰੈਲੀ ਨੂੰ ਨਰਾਇਣ ਦੱਤ,ਭਾਗ ਸਿੰਘ,ਰਾਮ ਸਿੰਘ, ਜਗਰਾਜ ਸਿੰਘ,ਬੂਟਾ ਸਿੰਘ,ਜੋਗਿੰਦਰ ਪਾਲ, ਜਗਮੀਤ ਸਿੰਘ,ਸ਼ਿੰਗਾਰਾ ਸਿੰਘ,ਦੇਸ ਰਾਜ, ਹਰਜੀਤ ਸਿੰਘ, ਗੁਰਜੰਟ ਸਿੰਘ, ਸਿਕੰਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ/ਪੈਨਸ਼ਨਰਾਂ ਵੱਲੋਂ ਸਿਰੜੀ ਸੰਘਰਸ਼ ਦੀ ਬਦੌਲਤ ਹਾਸਲ ਕੀਤੀਆਂ ਸਹੂਲਤਾਂ ਨੂੰ ਵੀ ਖੋਹਿਆ ਜਾ ਰਿਹਾ ਹੈ। ਇਸ ਲਈ ਪੈਨਸ਼ਨਰਜ਼ ਨੂੰ ਆਪਣੇ ਹਿੱਤਾਂ ਦੀ ਰਾਖੀ ਕਰਨ ਲਈ ਤਿੱਖੇ ਵਿਸ਼ਾਲ ਸੰਘਰਸ਼ਾਂ ਦੀ ਲੋੜ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Tags: #barnalanews#punjabnews
Previous Post

ਸੰਗਰੂਰ ਵਿਖੇ ਕੱਚੇ ਅਧਿਆਪਕਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਮੁੱਖ ਮੰਤਰੀ ਦੀ ਅਰਥੀ ਫੂਕੀ

Next Post

ਸੁੰਦਰੀਕਰਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟ ਤਹਿਤ ਬਰਨਾਲਾ ਸ਼ਹਿਰ ਦੇ ਕੂੜਾ ਡੰਪ ਦਾ ਛੇਤੀ ਨਿਬੇੜਾ ਕੀਤਾ ਜਾਵੇਗਾ-ਜੌੜਾਮਾਜਰਾ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਸੁੰਦਰੀਕਰਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟ ਤਹਿਤ ਬਰਨਾਲਾ ਸ਼ਹਿਰ ਦੇ ਕੂੜਾ ਡੰਪ ਦਾ ਛੇਤੀ ਨਿਬੇੜਾ ਕੀਤਾ ਜਾਵੇਗਾ-ਜੌੜਾਮਾਜਰਾ

ਸੁੰਦਰੀਕਰਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟ ਤਹਿਤ ਬਰਨਾਲਾ ਸ਼ਹਿਰ ਦੇ ਕੂੜਾ ਡੰਪ ਦਾ ਛੇਤੀ ਨਿਬੇੜਾ ਕੀਤਾ ਜਾਵੇਗਾ-ਜੌੜਾਮਾਜਰਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend