Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੋਸਟ ਮੈਟ੍ਰਿਕ ਸਕਾਲਰਸ਼ਿਪ : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 28 ਜੁਲਾਈ ਤੱਕ ਦਾ ਦਿੱਤਾ ਸਮਾਂ

Nirmal Pandori by Nirmal Pandori
07/05/2023
in ਪੰਜਾਬ
Reading Time: 1 min read
A A
0
ਲੜਕੀ ਨੇ ਕਿਹਾ…ਇਹੀ ਮੇਰਾ ਪਿਤਾ ਹੈ, DNA ਕਰਵਾਓ..ਅਦਾਲਤ ਨੇ ਕਿਹਾ..ਕਿਸੇ ਨੂੰ ਮਜ਼ਬੂਰ ਨਹੀਂ ਕੀਤਾ ਜਾ ਸਕਦਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 5 ਜੁਲਾਈ-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਨਾ ਕਰਨ ਦੇ ਮਾਮਲੇ ‘ਚ ਸਖਤੀ ਦਿਖਾਉਂਦੇ ਹੋਏ ਪੰਜਾਬ ਸਰਕਾਰ ਨੂੰ 28 ਜੁਲਾਈ ਤੱਕ ਹੁਣ ਤੱਕ ਦੀ ਬਕਾਇਆ ਰਕਮ ਦਾ 40 ਫੀਸਦੀ ਭੁਗਤਾਨ ਕਰਕੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ । ਪ੍ਰਾਈਵੇਟ ਕਾਲਜਾਂ ਨੇ ਇਸ ਮਾਮਲੇ ‘ਚ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਨੇ ਕਾਲਜਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਭੁਗਤਾਨ ਨਹੀਂ ਕੀਤਾ, ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਹੁਕਮ ਜਾਰੀ ਕੀਤੇ । ਪ੍ਰਾਈਵੇਟ ਕਾਲਜਾਂ ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ 2017-20 ਤੱਕ ਸਰਕਾਰ ਵੱਲ 1084 ਪੋਸਟ ਮੈਟ੍ਰਿਕ ਸ੍ਕਾਲਰਸ਼ਿਪ ਦਾ ਬਕਾਇਆ ਹੈ, ਜਿਸ ਦਾ 40 ਫੀਸਦੀ ਲੱਗਭੱਗ 400 ਕਰੋੜ ਬਣਦਾ ਹੈ ਪ੍ਰੰਤੂ ਸਰਕਾਰ ਨੇ ਕਾਲਜਾਂ ਨੂੰ ਸਿਰਫ਼ 111 ਕਰੋੜ ਰੁਪਏ ਹੀ ਜਾਰੀ ਕੀਤੇ ਹਨ । ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਕਾਲਜਾਂ ਨੂੰ ਇਹ ਰਕਮ ਜਾਰੀ ਨਹੀਂ ਕੀਤੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਮੰਦਬੁੱਧੀ ‘ਤੇ ਪਿਸ਼ਾਬ ਕਰਨ ਵਾਲੇ ਅਪਰਾਧੀ ਉੱਪਰ NSA ਲਾਗੂ

Next Post

ਵੱਡੀ ਖ਼ਬਰ…ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਹਫਤਿਆਂ ਦਾ ਦਿੱਤਾ ਸਮਾਂ…ਪੜ੍ਹੋ ਕੀ ਹੈ ਮਾਮਲਾ…!

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਵੱਡੀ ਖ਼ਬਰ…ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਹਫਤਿਆਂ ਦਾ ਦਿੱਤਾ ਸਮਾਂ…ਪੜ੍ਹੋ ਕੀ ਹੈ ਮਾਮਲਾ…!

ਵੱਡੀ ਖ਼ਬਰ…ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਹਫਤਿਆਂ ਦਾ ਦਿੱਤਾ ਸਮਾਂ…ਪੜ੍ਹੋ ਕੀ ਹੈ ਮਾਮਲਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend