Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਵਿਆਂਗਜਨ ਵਾਸਤੇ ਸਕਰਾਈਬਰ ਅਤੇ ਰੀਡਰ ਵਜੋਂ ਸੇਵਾਵਾਂ ਦੇਣ ਦੇ ਇੱਛੁਕਾਂ ਕੋਲੋਂ ਵੇਰਵੇ ਮੰਗੇ

Nirmal Pandori by Nirmal Pandori
07/07/2023
in ਬਰਨਾਲਾ ਆਸ-ਪਾਸ
Reading Time: 1 min read
A A
0
ਦਿਵਿਆਂਗਜਨ ਵਾਸਤੇ ਸਕਰਾਈਬਰ ਅਤੇ ਰੀਡਰ ਵਜੋਂ ਸੇਵਾਵਾਂ ਦੇਣ ਦੇ ਇੱਛੁਕਾਂ ਕੋਲੋਂ ਵੇਰਵੇ ਮੰਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 7 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਬਰਨਾਲਾ ਨੇ ਅੰਗਹੀਣ ਵਿਅਕਤੀਆਂ ਦੀ ਮੱਦਦ ਲਈ ਸਕ੍ਰਾਈਬਰ ਅਤੇ ਰੀਡਰ ( ਲਿਖਣ-ਪੜਨ ) ਦੀਆਂ ਸੇਵਾਵਾਂ ਦੇਣ ਦੇ ਚਾਹਵਾਨ ਵਿਅਕਤੀਆਂ ਕੋਲੋਂ ਵੇਰਵਿਆਂ ਦੀ ਮੰਗ ਕੀਤੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਆਵਾਸਪ੍ਰੀਤ ਕੌਰ ਨੇ ਕਿਹਾ ਕਿ 40 ਫੀਸਦੀ ਜਾਂ ਇਸਤੋਂ ਵੱਧ ਅੰਗਹੀਣ ਵਿਅਕਤੀਆਂ ਵੱਲੋਂ ਕਿਸੇ ਵੀ ਸਰਕਾਰੀ ਅਸਾਮੀ ਲਈ ਜਦੋਂ ਅਪਲਾਈ ਕੀਤਾ ਜਾਂਦਾ ਹੈ ਤਾਂ ਵਿਭਾਗੀ ਪ੍ਰੀਖਿਆ ਦੇਣ ਸਮੇਂ ਸਕਰਾਈਬਰ ਅਤੇ ਰੀਡਰ ਦੀ ਜ਼ਰੂਰਤ ਪੈਂਦੀ ਹੈ ਪਰੰਤੂ ਕਈ ਵਾਰ ਸਮੇਂ ਸਿਰ ਇਹ ਸਹੂਲਤ ਨਾ ਮਿਲਣ ਕਰਕੇ ਅੰਗਹੀਣ ਵਿਅਕਤੀਆਂ ਨੂੰ ਸਿੱਧੀ ਭਰਤੀ ਦੀ ਪ੍ਰੀਖਿਆ ਦੇਣ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਇਸ ਮਾਮਲੇ ਵਿੱਚ ਆਪਣੀਆਂ ਸੇਵਾਵਾਂ ਦੇਣਾ ਚਾਹੁੰਦੇ ਹਨ ਉਹ ਆਪਣੇ ਨਿੱਜੀ ਵੇਰਵਿਆਂ, ਵਿਦਿਅਕ ਯੋਗਤਾ ਦੇ ਦਸਤਾਵੇਜਾਂ ਸਮੇਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ ਤਾਂ ਜੋ ਭਵਿੱਖ ਵਿੱਚ ਅੰਗਹੀਣ ਵਿਅਕਤੀਆਂ ਵੱਲੋਂ ਕਿਸੇ ਦੀ ਨੌਕਰੀ ਦਾ ਪੇਪਰ ਦੇਣ ਸਮੇਂ ਅਜਿਹੀ ਲੋੜ ਪਵੇ ਤਾਂ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਖ਼ਾਕੀ ਦਾਗ਼ਦਾਰ : ਪੁਲਿਸ ਮੁਲਾਜ਼ਮਾਂ ਨੇ ਹੀ ਕੀਤਾ ਡਾਕਟਰ ਅਗਵਾ..ਫਿਰੌਤੀ ਲੈਣ ਆਏ ਫੜੇ ਗਏ

Next Post

ਟਾਈਪ ਟੈਸਟ ਪਾਸ ਨਾ ਕਰਨ ਵਾਲੇ ਕਲਰਕ ਬਨਣਗੇ ਦਰਜਾ ਚਾਰ ਮੁਲਾਜ਼ਮ..ਪੜ੍ਹੋ ਪੱਤਰ ਦੀ ਕਾਪੀ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਪੜ੍ਹੋ…ਕਿਸ ਨੂੰ ਦਿੱਤਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਦਿੱਤਾ ਵਾਧੂ ਚਾਰਜ

ਟਾਈਪ ਟੈਸਟ ਪਾਸ ਨਾ ਕਰਨ ਵਾਲੇ ਕਲਰਕ ਬਨਣਗੇ ਦਰਜਾ ਚਾਰ ਮੁਲਾਜ਼ਮ..ਪੜ੍ਹੋ ਪੱਤਰ ਦੀ ਕਾਪੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend