Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਨਤਾ ਪ੍ਰਾਪਤ ਇਮੀਗ੍ਰੇਸ਼ਨ ਏਜੰਟਾਂ ਦੀ ਸੂਚੀ ਬਰਨਾਲਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਦੇਖੋ

Nirmal Pandori by Nirmal Pandori
07/11/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮਾਨਤਾ ਪ੍ਰਾਪਤ ਇਮੀਗ੍ਰੇਸ਼ਨ ਏਜੰਟਾਂ ਦੀ ਸੂਚੀ ਬਰਨਾਲਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਦੇਖੋ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 11 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਲੋਕਾਂ ਨੂੰ ਕਿਸੇ ਵੀ ਤਰਾਂ ਦੀ ਧੋਖਾਧੜੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਰਜਿਸਟਰਡ ਇਮੀਗ੍ਰੇਸ਼ਨ, ਆਈਲੈਟਸ, ਟਿਕਟਿੰਗ, ਕੰਸਲਟੈਂਸੀ ਫਰਮਾਂ ਦੀ ਜਾਣਕਾਰੀ ਆਪਣੀ ਵੈਬਸਾਈਟ ‘ਤੇ ਦਰਜ ਕੀਤੀ ਹੈ । ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਆਈਏਐੱਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਮੀਗ੍ਰੇਸ਼ਨ, ਟਰੈਵਲ, ਟਿਕਟਿੰਗ, ਆਈਲੈਟਸ ਆਦਿ ਸੇਵਾਵਾਂ ਸਿਰਫ਼ ਤੇ ਸਿਰਫ਼ ਲਾਇਸੈਂਸਧਾਰਕ/ਰਜਿਸਟਰਡ ਏਜੰਟਾਂ ਅਤੇ ਫਰਮਾਂ ਤੋਂ ਹੀ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਅਤੇ ਜਾਅਲਸਾਜ਼ੀ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੀ ਵੈੱਬਸਾਈਟ  www.barnala.gov.in ’ਤੇ https://barnala.gov.in/document-category/details-of-issued-licence/ ਲਿੰਕ ਉਤੇ ਰਜਿਸਟਰਡ ਇਮੀਗ੍ਰੇਸ਼ਨ, ਆਈਲੈਟਸ, ਟਿਕਟਿੰਗ, ਕੰਸਲਟੈਂਸੀ ਫਰਮਾਂ ਦੀ ਜਾਣਕਾਰੀ ਦਰਜ ਹੈ, ਇਸ ਲਈ ਸਿਰਫ ਉਪਰੋਕਤ ਜਾਣਕਾਰੀ ਦੇ ਆਧਾਰ ’ਤੇ ਹੀ ਜ਼ਿਲ੍ਹਾ ਵਾਸੀ ਸਬੰਧਤ ਫਰਮਾਂ ਤੋਂ ਸੇਵਾਵਾਂ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਜਾਅਲਸਾਜ਼ੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਤੇ ਹੋਰ ਐਕਟਾਂ ਤਹਿਤ ਉਪਰੋਕਤ ਫਰਮਾਂ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ ਤੇ ਸਬੰਧਤ ਫਰਮਾਂ ਨੂੰ ਆਪਣਾ ਲਾਇਸੈਂਸ ਨੰਬਰ ਆਪਣੇ ਬੋਰਡਾਂ ਆਦਿ ’ਤੇ ਡਿਸਪਲੇਅ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਇਸ ਲਈ ਜ਼ਿਲ੍ਹਾ ਵਾਸੀ ਅਜਿਹੀਆਂ ਸੇਵਾਵਾਂ ਲਈ ਸਿਰਫ ਰਜਿਸਟਰਡ ਫਰਮਾਂ ਕੋਲ ਹੀ ਰਾਬਤਾ ਕਰਨ ਤੇ ਅਜਿਹੇ ਕੇਸਾਂ ਵਿੱਚ ਹੋਣ ਵਾਲੀ ਧੋਖਾਧੜੀ ਜਾਂ ਜਾਅਲਸਾਜ਼ੀ ਤੋਂ ਬਚਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews
Previous Post

ਪੰਜਾਬ ‘ਚ ਅੰਡਰ ਗ੍ਰੈਜੂਏਟ ਕਲਾਸਾਂ ਲਈ ਦਾਖਲਾ ਮਿਤੀ ‘ਚ ਵਾਧਾ

Next Post

ਫੁਹਾਰਾ ਚੌਂਕ ਵਾਲੀ ਸੜਕ : ਸੁਣਿਐ…ਕਿ ਊਠ ਦਾ ਬੁੱਲ ਜਲਦੀ ਹੀ ਡਿੱਗ ਸਕਦਾ ਹੈ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਫੁਹਾਰਾ ਚੌਂਕ ਵਾਲੀ ਸੜਕ : ਸੁਣਿਐ…ਕਿ ਊਠ ਦਾ ਬੁੱਲ ਜਲਦੀ ਹੀ ਡਿੱਗ ਸਕਦਾ ਹੈ

ਫੁਹਾਰਾ ਚੌਂਕ ਵਾਲੀ ਸੜਕ : ਸੁਣਿਐ…ਕਿ ਊਠ ਦਾ ਬੁੱਲ ਜਲਦੀ ਹੀ ਡਿੱਗ ਸਕਦਾ ਹੈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend