Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਸਰਕਾਰ ਸਰਕਾਰੀ ਸਕੂਲਾਂ ‘ਚ ਭਰਤੀ ਕਰੇਗੀ “ਕੈਂਪਸ ਮੈਨੇਜਰ”

Nirmal Pandori by Nirmal Pandori
07/12/2023
in ਪੰਜਾਬ
Reading Time: 1 min read
A A
0
ਪੜ੍ਹੋ…ਕਿਸ ਨੂੰ ਦਿੱਤਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਦਿੱਤਾ ਵਾਧੂ ਚਾਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਆਉਟਸੋਰਸ ਨੀਤੀ ਰਾਹੀਂ ਸੇਵਾਮੁਕਤ ਮੁਲਾਜ਼ਮਾਂ ਨੂੰ ਰੱਖਿਆ ਜਾਵੇਗਾ
ਚੰਡੀਗੜ੍ਹ ‌12 ਜੁਲਾਈ-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਸੂਬੇ ਦੇ ਸਰਕਾਰੀ ਸਕੂਲਾਂ ‘ਚ ਕੈਂਪਸ ਮੈਨੇਜਰ ਭਰਤੀ ਕੀਤੇ ਜਾਣ ਦੀ ਤਜਵੀਜ਼ ਦਾ ਮੁਲਾਜ਼ਮ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ ਹੈ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਕਿਹਾ ਕਿ ‌ ਸਰਕਾਰ ਸਕੂਲਾਂ ਵਿੱਚ ਖਾਲੀ ਪਈਆਂ ਨਾਨ ਟੀਚਿੰਗ ਦੀਆਂ ਅਸਾਮੀਆਂ ‘ਤੇ ਪੱਕੀ ਭਰਤੀ ਕਰਨ ਦੀ ਬਜਾਏ ਆਊਟਸੋਰਸ ਨੀਤੀ ਰਾਹੀਂ ਮੁਲਾਜ਼ਮ ਭਰਤੀ ਕਰਕੇ ਡੰਗ ਟਪਾਉਣਾ ਚਾਹੁੰਦੀ ਹੈ । ਆਗੂਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੱਚੇ ਅਤੇ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਆਪਣੇ ਇਸ ਵਾਅਦੇ ‘ਤੇ ਅਮਲ ਕਰਨ ਦੀ ਬਜਾਏ ਸਰਕਾਰ ਆਊਟਸੋਰਸ ਰਾਹੀਂ ਹੋਰ ਮੁਲਾਜ਼ਮ ਭਰਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਜਿਹੜੀ ਪਾਰਟੀ ਆਊਟਸੋਰਸ ਨੀਤੀ ਨੂੰ ਪਿਛਲੀਆਂ ਸਰਕਾਰਾਂ ਦੇ ਬੀਜੇ ਹੋਏ ਕੰਢੇ ਦੱਸ ਰਹੀ ਸੀ ਉਹੀ ਪਾਰਟੀ ਹੁਣ ਬੇਰੁਜ਼ਗਾਰਾਂ ਦੇ ਰਾਹ ‘ਚ ਨਵੇਂ ਕੰਡੇ ਬੀਜ ਰਹੀ ਹੈ। ਆਗੂਆਂ ਨੇ ਸਵਾਲ ਕੀਤਾ ਕਿ ਜਦੋਂ ਸੂਬੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਦੀ ਵੱਡੀ ਗਿਣਤੀ ਹੈ ਤਾਂ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਵਾਰ ਵਾਰ ਭਰਤੀ ਕਿਉਂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਨੂੰ ਗੈਰ ਵਿੱਦਿਅਕ ਕੰਮਾਂ ਤੋਂ ਮੁਕਤੀ ਦਿਵਾਉਣ ਦੇ ਨਾਮ ‘ਤੇ ਕੇਂਦਰ ਸਰਕਾਰ, ਰਾਜ ਸਰਕਾਰ ਜਾਂ ਸਥਾਨਕ ਸਰਕਾਰਾਂ ਵਿੱਚੋਂ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਆਊਟਸੋਰਸਿੰਗ ਨੀਤੀ ਤਹਿਤ ਭਰਤੀ ਕਰਨ ਦਾ ਫੈਸਲਾ ਕੀਤਾ ਹੈ।ਸੇਵਾਮੁਕਤ ਮੁਲਾਜ਼ਮਾਂ ਦੀ ਇਸ ਅਸਾਮੀ ਨੂੰ ਕੈਂਪਸ ਮੈਨੇਜਰ ਦਾ ਨਾਮ ਦਿੱਤਾ ਗਿਆ ਹੈ । ਚਰਚਾ ਇਹ ਵੀ ਹੈ ਕਿ ਇਹ ਕੈਂਪਸ ਮੈਨੇਜਰ ਸਰਕਾਰੀ ਸਕੂਲਾਂ ਦੇ ਓਵਰਆਲ ਇੰਚਾਰਜ ਹੀ ਹੋਣਗੇ ।‌ ਚੇਤੇ ਰਹੇ ਕਿ ਪੰਜਾਬ ਸਰਕਾਰ ਕੁਝ ਮਹੀਨੇ ਪਹਿਲਾਂ ਸੇਵਾਮੁਕਤ ਪਟਵਾਰੀਆਂ ਦੀ ਦੁਬਾਰਾ ਭਰਤੀ ਕਰ ਚੁੱਕੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#education department#punjabnews
Previous Post

ਹਾਈਕੋਰਟ ਦਾ ਫੈਸਲਾ : ਦੋਵੇਂ ਧਿਰਾਂ ‘ਚ ਸਮਝੌਤੇ ਮਗਰੋਂ ਵੀ ਰੱਦ ਨਹੀਂ ਹੋਵੇਗੀ FIR…ਪੜ੍ਹੋ ਕਿਉਂ…!

Next Post

ਡਿਪੂ ਹੋਲਡਰਾਂ ਨੂੰ 19 ਮਹੀਨਿਆਂ ਤੋਂ ਨਹੀਂ ਮਿਲਿਆ ਕਮਿਸ਼ਨ-ਸਿੱਧੂ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਡਿਪੂ ਹੋਲਡਰਾਂ ਨੂੰ 19 ਮਹੀਨਿਆਂ ਤੋਂ ਨਹੀਂ ਮਿਲਿਆ ਕਮਿਸ਼ਨ-ਸਿੱਧੂ

ਡਿਪੂ ਹੋਲਡਰਾਂ ਨੂੰ 19 ਮਹੀਨਿਆਂ ਤੋਂ ਨਹੀਂ ਮਿਲਿਆ ਕਮਿਸ਼ਨ-ਸਿੱਧੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend