Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਿਪੂ ਹੋਲਡਰਾਂ ਨੂੰ 19 ਮਹੀਨਿਆਂ ਤੋਂ ਨਹੀਂ ਮਿਲਿਆ ਕਮਿਸ਼ਨ-ਸਿੱਧੂ

Nirmal Pandori by Nirmal Pandori
07/12/2023
in ਬਰਨਾਲਾ ਆਸ-ਪਾਸ
Reading Time: 1 min read
A A
0
ਡਿਪੂ ਹੋਲਡਰਾਂ ਨੂੰ 19 ਮਹੀਨਿਆਂ ਤੋਂ ਨਹੀਂ ਮਿਲਿਆ ਕਮਿਸ਼ਨ-ਸਿੱਧੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਜੁਲਾਈ ( ਨਿਰਮਲ ਸਿੰਘ ਪੰਡੋਰੀ)-ਪੰਜਾਬ ਸਰਕਾਰ ਨੇ ਪਿਛਲੇ ਲਗਭਗ 19 ਮਹੀਨਿਆਂ ਤੋਂ ਵੰਡੀ ਕਣਕ ਦੇ ਕਮਿਸ਼ਨ ਦਾ ਇੱਕ ਵੀ ਪੈਸਾ ਪੰਜਾਬ ਦੇ ਡੀਪੂ ਹੋਲਡਰਾਂ ਨੂੰ ਨਹੀਂ ਦਿੱਤਾ। ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਰਾਜ ਡੀਪੂ ਹੋਲਡਰ ਯੂਨੀਅਨ ( ਸਿੱਧੂ) ਦੇ ਸੂਬਾ ਪ੍ਰਧਾਨ ਅਤੇ ਸੀਨੀਅਰ ਭਾਜਪਾ ਆਗੂ ਇੰਜ. ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਦੇ 18000 ਹਜ਼ਾਰ ਡੀਪੂ ਹੋਲਡਰਾਂ ਨੂੰ, ਜਿਨ੍ਹਾਂ ਨੇ ਸੂਬੇ ਦੇ 38 ਲੱਖ ਨੀਲੇ ਕਾਰਡ ਧਾਰਕਾਂ ਨੂੰ ਪਿਛਲੇ 19 ਮਹੀਨੇ ਤੋਂ ਤਿੰਨ ਵਾਰ ਕਣਕ ਵੰਡੀ,ਉਸਦਾ ਅਜੇ ਤੱਕ ਇੱਕ ਪੈਸਾ ਵੀ ਕਮਿਸ਼ਨ ਦਾ ਨਹੀਂ ਮਿਲਿਆ। ਮੁੱਖ ਮੰਤਰੀ ਵੱਲੋਂ ਮਗਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਧਾਉਣ ਸਬੰਧੀ ਕੇਂਦਰ ਸਰਕਾਰ ਨੂੰ ਪੱਤਰ ਲਿਖਣਾ ਸ਼ਲਾਘਾਯੋਗ ਹੈ ਪ੍ਰੰਤੂ ਇਸੇ ਤਰਾਂ ਹੀ ਮੁੱਖ ਮੰਤਰੀ ਨੂੰ ਆਪਣੇ ਡਿਪੂ ਹੋਲਡਰਾਂ ਬਾਰੇ ਵੀ ਸੋਚਣਾ ਚਾਹੀਦਾ ਹੈ, ਜਿਹੜੇ ਪਿਛਲੇ 19 ਮਹੀਨਿਆਂ ਤੋਂ ਬਿਨਾਂ ਕਮਿਸ਼ਨ ਤੋਂ ਹੀ ਕੰਮ ਕਰ ਰਹੇ ਹਨ । ਇੰਜ.ਸਿੱਧੂ ਨੇ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੇ ਸਮੂਹ ਡੀਪੂ ਹੋਲਡਰਾਂ ਨੂੰ ਉਹਨਾਂ ਦਾ ਬਣਦਾ ਕਮਿਸ਼ਨ ਤੁਰੰਤ ਰੀਲੀਜ਼ ਕੀਤਾ ਜਾਵੇ ਨਹੀਂ ਤਾਂ ਡੀਪੂ ਹੋਲਡਰਾਂ ਨੂੰ ਹੜਤਾਲ ‘ਤੇ ਜਾਣ ਲਈ ਮਜ਼ਬੂਰ ਹੋਣਾ ਪਏਗਾ,ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਭਗਵੰਤ ਮਾਨ ਸਰਕਾਰ ਸਰਕਾਰੀ ਸਕੂਲਾਂ ‘ਚ ਭਰਤੀ ਕਰੇਗੀ “ਕੈਂਪਸ ਮੈਨੇਜਰ”

Next Post

ਦਿਵਿਆਂਗਜਨ ਵਿਅਕਤੀਆਂ ਤੋਂ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਦਿਵਿਆਂਗਜਨ ਵਾਸਤੇ ਸਕਰਾਈਬਰ ਅਤੇ ਰੀਡਰ ਵਜੋਂ ਸੇਵਾਵਾਂ ਦੇਣ ਦੇ ਇੱਛੁਕਾਂ ਕੋਲੋਂ ਵੇਰਵੇ ਮੰਗੇ

ਦਿਵਿਆਂਗਜਨ ਵਿਅਕਤੀਆਂ ਤੋਂ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend