Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਢਿੱਲਵਾਂ ਨੇੜੇ ਸਾਢੇ ਪੰਜ ਕਰੋੜ ਦੀ ਲਾਗਤ ਨਾਲ ਬਣੇਗਾ ਬਿਰਧ ਆਸ਼ਰਮ

Nirmal Pandori by Nirmal Pandori
07/23/2021
in ਪੰਜਾਬ
Reading Time: 1 min read
A A
0
ਢਿੱਲਵਾਂ ਨੇੜੇ ਸਾਢੇ ਪੰਜ ਕਰੋੜ ਦੀ ਲਾਗਤ ਨਾਲ ਬਣੇਗਾ ਬਿਰਧ ਆਸ਼ਰਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 23 ਜੁਲਾਈ (ਮੰਗਲ ਸਿੰਘ) ; ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਤਪਾ ਨੇੜੇ ਢਿੱਲਵਾਂ ਰੋਡ ’ਤੇ ਉਸਾਰੀ ਅਧੀਨ ਬਿਰਧ ਆਸ਼ਰਮ ਦੇ ਉਸਾਰੀ ਕਾਰਜ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਅੰਦਾਜ਼ਨ ਲਾਗ਼ਤ ਸਾਢੇ ਪੰਜ ਕਰੋੜ ਹੈ ਤੇ ਇਹ ਬਿਰਧ ਆਸ਼ਰਮ 26 ਕਨਾਲ 17 ਮਰਲੇ ਜਗਾ ਵਿਚ ਬਣਾਇਆ ਜਾ ਰਿਹਾ ਹੈ, ਜਿਸ ਵਿਚ 24 ਕਮਰਿਆਂ ਅਤੇ 72 ਬਿਸਤਰਿਆਂ ਦਾ ਪ੍ਰਬੰਧ ਹੋਵੇਗਾ। ਉਨਾਂ ਕਿਹਾ ਕਿ ਅਜੋਕੇ ਸਮਾਜਿਕ ਵਰਤਾਰੇ ਕਾਰਨ ਮਜਬੂਰੀ ਵੱਸ ਕਈ ਬਜ਼ੁਰਗਾਂ ਨੂੰ ਇਕਲਾਪਾ ਹੰਢਾਉਣਾ ਪੈਂਦਾ ਹੈ। ਅਜਿਹੇ ਬਜ਼ੁਰਗਾਂ ਵਾਸਤੇ ਬਿਰਧ ਆਸ਼ਰਮ ਵਿਚ ਢੁਕਵਾਂ ਮਾਹੌਲ ਮੁਹੱਈਆ ਕਰਾਇਆ ਜਾਵੇਗਾ ਤਾਂ ਜੋ ਉਨਾਂ ਨੂੰ ਇਕੱਲਤਾ ਦਾ ਸ਼ਿਕਾਰ ਨਾ ਹੋਣਾ ਪਵੇ ਅਤੇ ਉਨਾਂ ਦੀ ਚੰਗੀ ਸਾਂਭ ਸੰਭਾਲ ਹੋ ਸਕੇ। ਇਸ ਮੌਕੇ ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਿਰਧ ਆਸ਼ਰਮ ਦੀਆਂ ਬਾਹਰੀ ਕੰਧਾਂ ਨਾਲ ਪੌਦੇ ਲਗਵਾਏ ਜਾਣ ਅਤੇ ਹਰਿਆਲੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ। ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਬਿਰਧ ਆਸ਼ਰਮ ਦਾ ਕੰਮ ਆਉਦੇ ਕੁਝ ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ ਅਤੇ ਇੱਥੇ ਬਿਰਧਾਂ ਲਈ ਸਹੂਲਤਾਂ ਜਿਵੇਂ ਡੇਅ ਕੇਅਰ ਸੈਂਟਰ, ਲਾਇਬ੍ਰੇਰੀ, ਹਰਿਆਵਲ ਖੇਤਰ ਆਦਿ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇਗਾ। ਇਸ ਮੌਕੇ ਲੋਕ ਨਿਰਮਾਣ ਵਿਭਾਗ ਤੋਂ ਸ੍ਰੀ ਸੰਦੀਪ ਪਾਲ, ਜ਼ਿਲਾ ਸਮਾਜਿਕ ਸੁਰੱਖਿਆ ਦਫਤਰ ਤੋਂ ਮੁਕੇਸ਼ ਕੁਮਾਰ ਤੇ ਹੋਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Load More
Previous Post

ਕਾਂਗਰਸ ਵਿੱਚ ਰੋਜ਼ ਰੁੱਸਣ ਵਾਲੇ ‘ਫੁੱਫੜ’ ਬਣੇ ਹੋਏ ਹਨ : ਜਾਖੜ

Next Post

NESTLE, JCI LUDHIANA DONATE 1000 OXIMETERS, THERMAL SCANNERS TO BARNALA ADMINISTRATION

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

06/16/2025
Load More
Next Post
NESTLE, JCI LUDHIANA DONATE 1000 OXIMETERS, THERMAL SCANNERS TO BARNALA ADMINISTRATION

NESTLE, JCI LUDHIANA DONATE 1000 OXIMETERS, THERMAL SCANNERS TO BARNALA ADMINISTRATION

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend