Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖ਼ਾਕੀ ਸਵਾਲਾਂ ‘ਚ : ਦੋ ਜ਼ਿਲ੍ਹਿਆਂ ਦੀ ਪੁਲਿਸ ਨੂੰ ਚਕਮਾ ਦੇਕੇ ਖਤਰਨਾਕ ਗੈਂਗਸਟਰ ਹਸਪਤਾਲ ‘ਚੋਂ ਫਰਾਰ

Nirmal Pandori by Nirmal Pandori
07/15/2023
in ਪੰਜਾਬ
Reading Time: 1 min read
A A
0
ਖ਼ਾਕੀ ਸਵਾਲਾਂ ‘ਚ : ਦੋ ਜ਼ਿਲ੍ਹਿਆਂ ਦੀ ਪੁਲਿਸ ਨੂੰ ਚਕਮਾ ਦੇਕੇ ਖਤਰਨਾਕ ਗੈਂਗਸਟਰ ਹਸਪਤਾਲ ‘ਚੋਂ ਫਰਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 15 ਜੁਲਾਈ-ਹਸਪਤਾਲ ਵਿੱਚ ਦੋ ਜ਼ਿਲ੍ਹਿਆਂ ਦੀ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਹੋਣ ਦੇ ਬਾਵਜੂਦ ਵੀ ਇੱਕ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ ‘ਚੋਂ ਫਰਾਰ ਹੋ ਗਿਆ। ਬੰਬੀਹਾ ਗਰੁੱਪ ਦਾ ਗੈਂਗਸਟਰ ਸ਼ਮਿੰਦਰ ਲਾਲ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿਚੋਂ ਸ਼ਨੀਵਾਰ ਸਵੇਰੇ 4 ਕੁ ਵਜੇ ਫਰਾਰ ਹੋ ਗਿਆ। ਸ਼ਮਿੰਦਰ ਲਾਲ ਹਸਪਤਾਲ ਵਿੱਚ ਜੇਰੇ ਇਲਾਜ ਸੀ ਜਿਸ ਦੇ ਪੁਲਿਸ ਨਾਲ ਮੁਠਭੇੜ ਦੌਰਾਨ ਪੈਰ ਵਿੱਚ ਗੋਲੀ ਲੱਗੀ ਸੀ। ਪੈਰ ਵਿੱਚ ਗੋਲੀ ਲੱਗੀ ਹੋਣ ਦੇ ਬਾਵਜੂਦ ਵੀ ਸ਼ਮਿੰਦਰ ਲਾਲ ਪੁਲਿਸ ਨੂੰ ਚਕਮਾ ਦੇਕੇ ਫਰਾਰ ਹੋ ਗਿਆ। ਜ਼ਿਕਰਯੋਗ ਹੈ ਕਿ ਇਸੇ ਹਸਪਤਾਲ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਦਾਖ਼ਲ ਹੈ ਜਿਸ ਕਰਕੇ ਹਸਪਤਾਲ ਵਿੱਚ ਫਰੀਦਕੋਟ ਅਤੇ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਭਾਰੀ ਗਿਣਤੀ ਵਿੱਚ ਲੱਗੀ ਹੋਈ ਹੈ ਅਤੇ ਹਸਪਤਾਲ ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਲੱਗਦਾ ਹੈ ਪਰੰਤੂ ਇਸਦੇ ਬਾਵਜੂਦ ਵੀ ਗੈਂਗਸਟਰ ਸ਼ਮਿੰਦਰ ਲਾਲ ਫਰਾਰ ਹੋ ਗਿਆ। ਭਾਰੀ ਗਿਣਤੀ ਵਿੱਚ ਹਸਪਤਾਲ ‘ਚ ਪੁਲਿਸ ਤਾਇਨਾਤੀ ਦੇ ਬਾਵਜੂਦ ਵੀ ਇੱਕ ਗੈਂਗਸਟਰ ਦੇ ਫਰਾਰ ਹੋ ਜਾਣ ਕਾਰਨ ਪੁਲਿਸ ਦੀ ਕਿਰਕਰੀ ਹੋ ਰਹੀ ਹੈ। ਪੁਲਿਸ ਨੂੰ ਇਹਨਾਂ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਪੈਰ ਵਿੱਚ ਗੋਲੀ ਲੱਗੇ ਹੋਣ ਦੇ ਬਾਵਜੂਦ ਵੀ ਗੈਂਗਸਟਰ ਆਸਾਨੀ ਨਾਲ ਕਿਵੇਂ ਫਰਾਰ ਹੋ ਗਿਆ। ਜ਼ਿਕਰਯੋਗ ਹੈ ਕਿ ਗੈਂਗਸਟਰ ਸ਼ਮਿੰਦਰ ਲਾਲ ਨੂੰ CIA ਇੰਚਾਰਜ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸੋਮਵਾਰ ਰਾਤ ਨੂੰ ਇੱਕ ਮੁੱਠਭੇੜ ਦੌਰਾਨ ਬੀੜ ਸਿੱਖਾਂਵਾਲਾ ਤੋਂ ਗ੍ਰਿਫ਼ਤਾਰ ਕੀਤਾ ਸੀ, ਜਦੋਂ ਸ਼ਮਿੰਦਰ ਲਾਲ ਦੇ ਪੈਰ ‘ਚ ਗੋਲੀ ਵੀ ਲੱਗੀ ਸੀ ਜਿਸ ਕਰਕੇ ਉਸਨੂੰ ਫਰੀਦਕੋਟ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews#punjabpolice #barnalapolice
Previous Post

ਭਗਵੰਤ ਮਾਨ ਦੇ ਬਿਆਨ ‘ਤੇ ਹਿਮਾਚਲ ਦੇ ਮੰਤਰੀ ਵੱਲੋਂ ਕਰਾਰੀ ਟਿੱਪਣੀ ਤੋਂ ਬਾਅਦ ਦੋਹਾਂ ਸੂਬਿਆਂ ‘ਚ ਤਲਖੀ ਪੈਦਾ ਹੋਣ ਦੇ ਆਸਾਰ

Next Post

PUBG ਪ੍ਰੇਮ ਕਹਾਣੀ : ਸੀਮਾ ਹੈਦਰ ਨੂੰ ਵਾਪਸ ਭੇਜੋ, ਨਹੀਂ ਤਾਂ ਅੱਤਵਾਦੀ ਹਮਲਾ ਹੋਵੇਗਾ..ਮਿਲੀ ਧਮਕੀ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਬੂਹੇ-ਬਾਰੀਆਂ ਤੇ ਨਾਲੇ ਕੰਧਾਂ ਟੱਪ ਕੇ…ਇੱਕ ਪਾਕਿਸਤਾਨੀ ਪ੍ਰੇਮਿਕਾ ਭਾਰਤ ਪੁੱਜ ਗਈ….!

PUBG ਪ੍ਰੇਮ ਕਹਾਣੀ : ਸੀਮਾ ਹੈਦਰ ਨੂੰ ਵਾਪਸ ਭੇਜੋ, ਨਹੀਂ ਤਾਂ ਅੱਤਵਾਦੀ ਹਮਲਾ ਹੋਵੇਗਾ..ਮਿਲੀ ਧਮਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend