Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰ ਨੇ ਦਿੱਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ‘ਤੇ ਕਾਰਵਾਈ ਦੇ ਸੰਕੇਤ

Nirmal Pandori by Nirmal Pandori
07/17/2023
in ਪੰਜਾਬ
Reading Time: 1 min read
A A
0
ਸਰਕਾਰ ਨੇ ਦਿੱਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ‘ਤੇ ਕਾਰਵਾਈ ਦੇ ਸੰਕੇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍,17 ਜੁਲਾਈ-ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੀ ਆਲ ਇੰਡੀਆ ਆਂਗਨਵਾੜੀ ਵਰਕਰਜ਼ ਯੂਨੀਅਨ ਦੀ ਪ੍ਰਧਾਨ ਹਰਿਗੋਬਿੰਦ ਕੌਰ ਅਤੇ ਹੋਰ ਵਰਕਰਾਂ ਖ਼ਿਲਾਫ਼ ਕਾਰਵਾਈ ਦਾ ਸੰਕੇਤ ਦਿੱਤਾ ਹੈ। ਸਬੰਧਿਤ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਰਾਜਨੀਤੀ ਵਿੱਚ ਸਰਗਰਮ ਵਰਕਰਾਂ ‘ਤੇ ਸਰਕਾਰ ਕਾਰਵਾਈ ਕਰੇਗੀ। ਉਹਨਾਂ ਕਿਹਾ ਕਿ ਸਰਕਾਰੀ ਨੌਕਰੀ ਕਰਨ ਵਾਲਾ ਕੋਈ ਵਿਅਕਤੀ ਸਿਆਸੀ ਸਰਗਰਮੀਆਂ ਵਿੱਚ ਭਾਗ ਨਹੀਂ ਲੈ ਸਕਦਾ। ਉਹਨਾਂ ਕਿਹਾ ਕਿ ਕੁਝ ਆਂਗਨਵਾੜੀ ਵਰਕਰਾਂ ਪਿੰਡਾਂ ਦੀਆਂ ਸਰਪੰਚ ਵੀ ਬਣੀਆਂ ਹਨ ਜਿਨ੍ਹਾਂ ਦੇ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਡਾਕਟਰ ਬਲਜੀਤ ਕੌਰ ਦੱਸਿਆ ਕਿ ਵਿਭਾਗ ਵੱਲੋਂ ਜਲਦੀ ਹੀ ਇਸ ਸਬੰਧੀ ਇੱਕ ਪੱਤਰ ਵਰਕਰਾਂ ਨੂੰ ਜਾਰੀ ਕੀਤਾ ਜਾਵੇਗਾ, ਉਸ ਤੋਂ ਬਾਅਦ ਇਹ ਵਰਕਰਾਂ ਦੀ ਮਰਜ਼ੀ ਹੋਵੇਗੀ ਕਿ ਉਨ੍ਹਾਂ ਨੇ ਆਂਗਨਵਾੜੀ ਵਰਕਰ ਰਹਿਣਾ ਹੈ, ਸਰਪੰਚ ਬਨਣਾ ਹੈ ਜਾਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਕੇ ਰਾਜਨੀਤੀਕ ਸਰਗਰਮੀਆਂ ਕਰਨੀਆਂ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਆਂਗਨਵਾੜੀ ਵਰਕਰਜ਼ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ ਅਤੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਅਕਾਲੀ ਦਲ ਦਾ ਪ੍ਰਧਾਨ ਥਾਪ ਦਿੱਤਾ ਸੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews
Previous Post

ਬੀਮਾ ਕਲੇਮ : ਉਪਭੋਗਤਾ ਕਮਿਸ਼ਨ ਨੇ ਬੀਮਾ ਕਲੇਮ ਦੇਣ ਦੇ ਹੁਕਮਾਂ ਦੇ ਨਾਲ-ਨਾਲ ਕੰਪਨੀ ਨੂੰ ਠੋਕਿਆ ਜ਼ੁਰਮਾਨਾ

Next Post

ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਸਬੰਧੀ ਵੱਡੀ ਖ਼ਬਰ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਸਬੰਧੀ ਵੱਡੀ ਖ਼ਬਰ

ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਸਬੰਧੀ ਵੱਡੀ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend