Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

28 ਜੁਲਾਈ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਆਂਗਣਵਾੜੀ ਵਰਕਰਾਂ ਆਪਣੀਆਂ ਮੰਗਾਂ ਦੇ ਹੱਕ ‘ਚ ਕਰਨਗੀਆਂ ਰੋਸ ਪ੍ਰਦਰਸ਼ਨ

Nirmal Pandori by Nirmal Pandori
07/17/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
28 ਜੁਲਾਈ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਆਂਗਣਵਾੜੀ ਵਰਕਰਾਂ ਆਪਣੀਆਂ ਮੰਗਾਂ ਦੇ ਹੱਕ ‘ਚ ਕਰਨਗੀਆਂ ਰੋਸ ਪ੍ਰਦਰਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 16 ਜੁਲਾਈ ( ਨਿਰਮਲ ਸਿੰਘ ਪੰਡੋਰੀ )-
ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ‘ਤੇ 28 ਜੁਲਾਈ ਨੂੰ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਤਰ ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤਾ ਜਾਵੇਗਾ । ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ । ਇਸ ਦੀਆਂ ਤਿਆਰੀਆਂ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲਾ ਪ੍ਰਧਾਨ ਦਲਜੀਤ ਕੌਰ ਨੇ ਕਿਹਾ ਕੇ ਆਂਗਣਵਾੜੀ ਵਰਕਰਾਂ ਤੇ ਮੰਗਾਂ ਪ੍ਰਤੀ ਸਰਕਾਰ ਨੇ ਢੀਠਤਾਈ ਧਾਰਨ ਕੀਤੀ ਹੋਈ ਹੈ। । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਚੌਥੇ ਦਰਜੇ ਦਾ ਗਰੇਡ ਦਿੱਤਾ ਜਾਵੇ । ਜਿੰਨਾ ਚਿਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਜਾਂਦਾ ਉਨ੍ਹਾਂ ਚਿਰ ਕੇਂਦਰੀ ਕਾਨੂੰਨ ਮੁਤਾਬਿਕ ਘੱਟੋ ਘੱਟ ਉਜਰਤਾਂ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ 28258 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ 25560 ਰੁਪਏ ਮਾਣ ਭੱਤਾ ਹਰ ਮਹੀਨੇ ਦਿੱਤਾ ਜਾਵੇ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੇਦਰ ਸਰਕਾਰ ਦੀ ਆਈਸੀਡੀਐਸ ਸਕੀਮ ਅਧੀਨ 2 ਅਕਤੂਬਰ 1975 ਤੋਂ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆਂ ਹਨ,ਲਗਭਗ 48 ਸਾਲ ਬੀਤ ਜਾਣ ਦੇ ਬਾਵਜੂਦ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ । ਹੋਰ ਮੰਗਾਂ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੀ ਵਰਕਰ ਦਾ ਦਰਜਾ ਦੇ ਕੇ ਪੂਰੀ ਤਨਖਾਹ ਦਿੱਤੀ ਜਾਵੇ । ਆਂਗਣਵਾੜੀ ਸੈਂਟਰਾਂ ਵਿਚ ਗਰਮੀ ਤੇ ਸਰਦੀ ਦੀਆਂ ਛੁੱਟੀਆਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਦਿੱਤੀਆਂ ਜਾਣ । ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਰਾਸ਼ਨ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਸਾਲ ਵਿਚ 300 ਦਿਨ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਦਿੱਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੈਨਸ਼ਨ , ਗਰੈਚੁਟੀ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਣ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਅਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ । ਉਹਨਾਂ ਦੱਸਿਆ ਕਿ ਦੇਸ਼ ਭਰ ਦੀਆਂ ਕਰੀਬ 28 ਲੱਖ ਅਤੇ ਪੰਜਾਬ ਵਿਚ 54 ਹਜ਼ਾਰ ਤੋਂ ਵੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੰਮ ਕਰ ਰਹੀਆਂ ਹਨ । ਪਰ ਸਮੇਂ ਦੀਆਂ ਸਰਕਾਰਾਂ ਨੇ ਇਹਨਾਂ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਅੱਖੋਂ ਪਰੋਖੇ ਕੀਤਾ ਗਿਆ ਹੈ । ਜਿਸ ਕਰਕੇ ਜਥੇਬੰਦੀ ਨੂੰ ਸਰਕਾਰਾਂ ਦੇ ਖਿਲਾਫ ਤਕੜੇ ਸੰਘਰਸ਼ ਕਰਨੇ ਪਏ ਹਨ ਅਤੇ ਥਾਣਿਆਂ , ਜੇਲਾਂ ਵਿੱਚ ਜਾਣਾ ਪਿਆ ਹੈ । ਉਹਨਾਂ ਕਿਹਾ ਕਿ ਪਿਛਲੇਂ ਪੰਜ ਸਾਲਾਂ ਤੋਂ ਕੇਂਦਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਇਕ ਰੁਪਈਆ ਵੀ ਵਾਧਾ ਨਹੀਂ ਕੀਤਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
Load More
Tags: #barnalanews#punjabnews
Previous Post

ਅਕਾਲੀ ਬੀਬੀਆਂ ਦੀ ਬਗਾਵਤ : ਨਹੀਂ ਮੰਨਾਂਗੇ ਹਰਗੋਬਿੰਦ ਕੌਰ ਨੂੰ ਪ੍ਰਧਾਨ…ਦਿੱਤੇ ਅਸਤੀਫ਼ੇ

Next Post

ਪੰਜਾਬ ‘ਚ 4 SSP ਅਤੇ ਹੋਰ IPS/PCS ਅਧਿਕਾਰੀਆਂ ਦੀਆਂ ਬਦਲੀਆਂ…ਪੜ੍ਹੋ ਸੂਚੀ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
Load More
Next Post
ਪੰਜਾਬ ‘ਚ 4 SSP ਅਤੇ ਹੋਰ IPS/PCS ਅਧਿਕਾਰੀਆਂ ਦੀਆਂ ਬਦਲੀਆਂ…ਪੜ੍ਹੋ ਸੂਚੀ

ਪੰਜਾਬ 'ਚ 4 SSP ਅਤੇ ਹੋਰ IPS/PCS ਅਧਿਕਾਰੀਆਂ ਦੀਆਂ ਬਦਲੀਆਂ…ਪੜ੍ਹੋ ਸੂਚੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend