Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੋਟਰ ਸੂਚੀਆਂ ਦੀ ਸੁਧਾਈ-ਹਾਊਸ ਟੂ ਹਾਊਸ ਸਰਵੇ 21 ਜੁਲਾਈ ਤੋਂ 21 ਅਗਸਤ ਤੱਕ ਚਲੇਗਾ : ਗੋਪਾਲ ਸਿੰਘ 

Nirmal Pandori by Nirmal Pandori
07/17/2023
in ਬਰਨਾਲਾ ਆਸ-ਪਾਸ
Reading Time: 1 min read
A A
0
ਵੋਟਰ ਸੂਚੀਆਂ ਦੀ ਸੁਧਾਈ-ਹਾਊਸ ਟੂ ਹਾਊਸ ਸਰਵੇ 21 ਜੁਲਾਈ ਤੋਂ 21 ਅਗਸਤ ਤੱਕ ਚਲੇਗਾ : ਗੋਪਾਲ ਸਿੰਘ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 17 ਜੁਲਾਈ ( ਨਿਰਮਲ ਸਿੰਘ ਪੰਡੋਰੀ )-

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ੇਸ਼ ਸਰਸਰੀ ਸੁਧਾਈ ਯੋਗਤਾ 2024 ਅਤੇ ਘਰ ਘਰ ਸਰਵੇਖਣ ਕਰਨ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਹਲਕਾ ਬਰਨਾਲਾ 103 ਕਮ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ. ਗੋਪਾਲ ਸਿੰਘ ਦੀ ਅਗਵਾਈ ਹੇਠ ਸੈਕਟਰ ਅਫਸਰਾਂ ਤੇ ਬੂਥ ਲੈਵਲ ਅਫਸਰਾਂ ਨੂੰ ਟ੍ਰੇਨਿੰਗ ਰੈੱਡ ਕ੍ਰਾਸ ਹਾਲ ਵਿਖੇ ਦਿੱਤੀ ਗਈ। ਇਸ ਮੌਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ. ਗੋਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਚੋਣ ਅਫਸਰ ਬਰਨਾਲਾ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਹਾਊਸ ਟੂ ਹਾਊਸ ਸਰਵੇ (828) ਮਿਤੀ 21 ਜੁਲਾਈ ਤੋਂ 21 ਅਗਸਤ 2023 ਤੱਕ ਚੱਲੇਗਾ। ਜਿਨ੍ਹਾਂ ਯੋਗ ਵਿਅਕਤੀਆਂ ਦੀ ਵੋਟ ਰਜਿਸਟਰਡ ਨਹੀਂ ਹੋਈ, ਉਨ੍ਹਾਂ ਦੀ ਵੋਟ ਬਣਾਈ ਜਾਵੇ ਅਤੇ ਉਮਰ ਸਾਲ 18-19 ਦੇ ਨੌਜਵਾਨਾਂ ਵੱਲ ਖਾਸ ਧਿਆਨ ਦਿੱਤਾ ਜਾਵੇ।  ਵੋਟਰ ਦਾ ਆਧਾਰ ਕਾਰਡ ਲੈਣਾ ਲਾਜ਼ਮੀ ਬਣਾਇਆ ਜਾਵੇ। ਪੀਡਬਲਿਊਡੀ ਵਿਅਕਤੀਆਂ ਨੂੰ ਮਾਰਕ ਕਰਕੇ ਲਿਸਟ ਤਿਆਰ ਕੀਤੀ ਜਾਵੇ। ਤੀਜੇ Çਲੰਗ ਨੂੰ ਮਾਰਕ ਕਰਕੇ ਲਿਸਟ ਤਿਆਰ ਕੀਤੀ ਜਾਵੇ। 80 ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਮਾਰਕ ਕਰਕੇ ਲਿਸਟ ਤਿਆਰ ਕੀਤੀ ਜਾਵੇ। ਬੂਥ ਪੱਧਰ ’ਤੇ ਚੰਗੀ ਤਰ੍ਹਾਂ ਚੈਕ ਕਰ ਲਿਆ ਜਾਵੇ ਕਿ ਵਿਸ਼ੇਸ਼ ਸ਼ਖਸੀਅਤਾਂ ਦੀ ਵੋਟ ਸਹੀ ਐਡਰੈਸ ਵਾਲੇ ਬੂਥ ਵਿੱਚ ਹੀ ਬਣੀ ਹੋਵੇ ਅਤੇ ਇਨ੍ਹਾਂ ਦੀ ਲਿਸਟ ਬਣਾਈ ਜਾਵੇ। ਸਾਲ 2021 ਦੌਰਾਨ ਕੋਵਿਡ ਕਾਰਨ ਬੂਥ ਤੋੜਨ ਸਮੇਂ ਜੇਕਰ ਇਕੋਂ ਘਰ ਦੇ ਪਰਿਵਾਰਕ ਮੈਬਰਾਂ ਦੀ ਵੋਟ ਅਲੱਗ-ਅਲੱਗ ਬਣ ਗਈ ਹੈ ਤਾਂ ਦੋਵਾਂ ਬੂਥਾਂ ਦੇ ਸੈਕਟਰ ਅਫਸਰ ਅਤੇ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਠੀਕ ਕਰਵਾਉਣਾ ਲਾਜ਼ਮੀ ਬਣਾਉਣ,ਉਨ੍ਹਾਂ ਕਿਹਾ ਕਿ ਈਪੀ ਰੇਸ਼ੋ, ਜੈਂਡਰ ਰੇਸ਼ੋ ਤੇ ਘੱਟ ਟਰਨਆਊਟ ਵਾਲੇ ਬੂਥਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਮਾਰਕ ਕੀਤਾ ਜਾਵੇ ਤਾਂ ਜੋ ਇਨ੍ਹਾਂ ਬੂਥਾਂ ’ਤੇ ਸਵੀਪ ਕੈਂਪ ਲਗਾ ਕੇ ਜਾਗਰੂਕ ਮੁਹਿੰਮ ਚਲਾਈ ਜਾ ਸਕੇ। ਬੂਥਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਤਜਵੀਜ਼ 10 ਅਗਸਤ ਤੱਕ ਬਣਾ ਕੇ ਦਿੱਤੀ ਜਾਵੇ। ਇਸ ਮੌਕੇ ਟ੍ਰੇਨਿੰਗ ਮਾਸਟਰ ਟ੍ਰੇਨਰ ਸੰਜੈ ਸਿੰਗਲਾ, ਹਰੀਸ਼ ਸਿੰਗਲਾ, ਰਾਜੇਸ਼ ਕੁਮਾਰ ਤੇ ਕੁਲਦੀਪ ਸਿੰਘ ਵੱਲੋਂ ਦਿੱਤੀ ਗਈ। ਇਸ ਮੌਕੇ ਸੁਖਦੀਪ ਸਿੰਘ ਬੀ.ਡੀ.ਪੀ.ਓ-ਕਮ-ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-2, ਵਿਧਾਨ ਸਭਾ ਚੋਣ ਹਲਕਾ 103 ਬਰਨਾਲਾ, ਸ੍ਰੀ ਗੁਰਦੀਪ ਪ੍ਰੋਗਰਾਮਰ, ਸੈਕਟਰ ਅਫਸਰਜ਼, ਬੀ.ਐਲ.ਓਜ਼ ਅਤੇ ਡਾਟਾ ਐਂਟਰੀ ਆਪਰੇਟਰ ਸ੍ਰੀ ਜਸਵੀਰ ਕੌਰ, ਸ੍ਰੀ ਸੋਨੂੰ ਗੋਇਲ ਤੇ ਸ੍ਰੀ ਦਵਿੰਦਰ ਕੁਮਾਰ ਇਲੈਕਸ਼ਨ ਡਿਊਟੀ ਇੰਚਾਰਜ ਨੇ ਭਾਗ ਲਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਸਪਰੇਅ ਪੀ ਗਿਆ ਨੌਜਵਾਨ…ਪਰਿਵਾਰ ਨੇ SHO ਅਤੇ aap ਦੇ ਹਲਕਾ ਇੰਚਾਰਜ ‘ਤੇ ਲਗਾਏ ਦੋਸ਼

ਬਰਨਾਲਾ ‘ਚ ਸਪਰੇਅ ਪੀ ਗਿਆ ਨੌਜਵਾਨ…ਪਰਿਵਾਰ ਨੇ SHO ਅਤੇ aap ਦੇ ਹਲਕਾ ਇੰਚਾਰਜ ‘ਤੇ ਲਗਾਏ ਦੋਸ਼

03/22/2026
ਪਿੰਡ ਧਨੇਰ ਨੇੜੇ ਦਰਦਨਾਕ ਸੜਕ ਹਾਦਸਾ : ਮਜ਼ਦੂਰ ਪਰਿਵਾਰ ‘ਤੇ ਟੁੱਟਿਆ ਕਹਿਰ, 10 ਸਾਲਾ ਬੱਚੇ ਦੀ ਮੌਤ

ਪਿੰਡ ਧਨੇਰ ਨੇੜੇ ਦਰਦਨਾਕ ਸੜਕ ਹਾਦਸਾ : ਮਜ਼ਦੂਰ ਪਰਿਵਾਰ ‘ਤੇ ਟੁੱਟਿਆ ਕਹਿਰ, 10 ਸਾਲਾ ਬੱਚੇ ਦੀ ਮੌਤ

03/21/2026
ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

03/20/2026
Load More
Tags: #barnalanews#punjabnews
Previous Post

ਪੰਜਾਬ ‘ਚ 4 SSP ਅਤੇ ਹੋਰ IPS/PCS ਅਧਿਕਾਰੀਆਂ ਦੀਆਂ ਬਦਲੀਆਂ…ਪੜ੍ਹੋ ਸੂਚੀ

Next Post

ਜਾਅਲੀ ਸਰਟੀਫਿਕੇਟ ਦੇ ਆਧਾਰ ‘ਤੇ ਨੌਕਰੀ ਲੈਣ ਵਾਲੀ ਪ੍ਰਿੰਸੀਪਲ ਗ੍ਰਿਫ਼ਤਾਰ

Nirmal Pandori

Nirmal Pandori

Related Posts

ਬਰਨਾਲਾ ‘ਚ ਸਪਰੇਅ ਪੀ ਗਿਆ ਨੌਜਵਾਨ…ਪਰਿਵਾਰ ਨੇ SHO ਅਤੇ aap ਦੇ ਹਲਕਾ ਇੰਚਾਰਜ ‘ਤੇ ਲਗਾਏ ਦੋਸ਼
ਬਰਨਾਲਾ ਆਸ-ਪਾਸ

ਬਰਨਾਲਾ ‘ਚ ਸਪਰੇਅ ਪੀ ਗਿਆ ਨੌਜਵਾਨ…ਪਰਿਵਾਰ ਨੇ SHO ਅਤੇ aap ਦੇ ਹਲਕਾ ਇੰਚਾਰਜ ‘ਤੇ ਲਗਾਏ ਦੋਸ਼

by Nirmal Pandori
03/22/2026
ਪਿੰਡ ਧਨੇਰ ਨੇੜੇ ਦਰਦਨਾਕ ਸੜਕ ਹਾਦਸਾ : ਮਜ਼ਦੂਰ ਪਰਿਵਾਰ ‘ਤੇ ਟੁੱਟਿਆ ਕਹਿਰ, 10 ਸਾਲਾ ਬੱਚੇ ਦੀ ਮੌਤ
ਬਰਨਾਲਾ ਆਸ-ਪਾਸ

ਪਿੰਡ ਧਨੇਰ ਨੇੜੇ ਦਰਦਨਾਕ ਸੜਕ ਹਾਦਸਾ : ਮਜ਼ਦੂਰ ਪਰਿਵਾਰ ‘ਤੇ ਟੁੱਟਿਆ ਕਹਿਰ, 10 ਸਾਲਾ ਬੱਚੇ ਦੀ ਮੌਤ

by Nirmal Pandori
03/21/2026
ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,
ਬਰਨਾਲਾ ਆਸ-ਪਾਸ

ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

by Nirmal Pandori
03/20/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
Load More
Next Post
ਜਾਅਲੀ ਸਰਟੀਫਿਕੇਟ ਦੇ ਆਧਾਰ ‘ਤੇ ਨੌਕਰੀ ਲੈਣ ਵਾਲੀ ਪ੍ਰਿੰਸੀਪਲ ਗ੍ਰਿਫ਼ਤਾਰ

ਜਾਅਲੀ ਸਰਟੀਫਿਕੇਟ ਦੇ ਆਧਾਰ 'ਤੇ ਨੌਕਰੀ ਲੈਣ ਵਾਲੀ ਪ੍ਰਿੰਸੀਪਲ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

ਬਰਨਾਲਾ ‘ਚ ਸਪਰੇਅ ਪੀ ਗਿਆ ਨੌਜਵਾਨ…ਪਰਿਵਾਰ ਨੇ SHO ਅਤੇ aap ਦੇ ਹਲਕਾ ਇੰਚਾਰਜ ‘ਤੇ ਲਗਾਏ ਦੋਸ਼

ਜਦੋਂ ਤੱਕ ਪੁਲਿਸ ਦੀ ਕਲਮ ਤੇ ਵਾਗਡੋਰ ਹਕੂਮਤ ਦੇ ਹੱਥ ‘ਚ ਰਹੇਗੀ…..!

ਮੰਤਰੀ ਲਾਲਜੀਤ ਭੁੱਲਰ, ਉਸਦੇ ਪਿਤਾ ਤੇ ਪੀਏ ਦੇ ਖ਼ਿਲਾਫ਼ FIR ਦਰਜ… ਵਿਰੋਧੀ ਧਿਰਾਂ ਵੱਲੋਂ ਗ੍ਰਿਫ਼ਤਾਰੀ ਦੀ ਮੰਗ

ਪਿੰਡ ਧਨੇਰ ਨੇੜੇ ਦਰਦਨਾਕ ਸੜਕ ਹਾਦਸਾ : ਮਜ਼ਦੂਰ ਪਰਿਵਾਰ ‘ਤੇ ਟੁੱਟਿਆ ਕਹਿਰ, 10 ਸਾਲਾ ਬੱਚੇ ਦੀ ਮੌਤ

ਲਾਲਜੀਤ ਭੁੱਲਰ ‘ਤੇ ਹੋ ਸਕਦੈ ਮੁਕੱਦਮਾ ਦਰਜ…ਪਰਿਵਾਰ ਨੇ ਸਸਕਾਰ ਤੋਂ ਕੀਤਾ ਇਨਕਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend