Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਅਤੇ ਪਾਵਰਕਾਮ ਮਨੇਜਮੈਂਟ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Nirmal Pandori by Nirmal Pandori
07/18/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਸਰਕਾਰ ਅਤੇ ਪਾਵਰਕਾਮ ਮਨੇਜਮੈਂਟ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲਕਲਾਂ 18 ਜੁਲਾਈ ( ਜਸਵੰਤ ਸਿੰਘ ਲਾਲੀ )-ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਟੀ ਐਸ ਯੂ ਸ/ਡ ਮਹਿਲਕਲਾਂ ਦੇ ਪ੍ਰਧਾਨ ਰਾਜਪਤੀ ਬਰਨਾਲਾ ਦੀ ਅਗਵਾਈ ਵਿੱਚ ਸਮੂਹ ਟੈਕਨੀਕਲ ਮੁਲਾਜਮਾਂ ਅਤੇ ਸੀ ਐਚ ਵੀ ਕਾਮਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ ਗਈ । ਇਸ ਮੌਕੇ ਸਬ ਡਵੀਜ਼ਨ ਮਹਿਲਕਲਾਂ ਦੇ ਕੈਸ਼ੀਅਰ ਗੁਰਪ੍ਰੀਤ ਸਿੰਘ ਛੀਨੀਵਾਲ ਨੇ ਦੱਸਿਆ ਕਿ 19 ਮਈ ਨੂੰ ਪਾਵਾਰਕਾਮ ਮੈਨੇਜਮੈਂਟ ਨਾਲ ਹੋਈ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਮੈਨੇਜਮੈਂਟ ਦਾ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਰਵੱਈਆ ਬੇਰੁੱਖੀ ਵਾਲਾ ਰਿਹਾ । ਸਰਕਲ ਸਕੱਤਰ ਕੁਲਵੀਰ ਸਿੰਘ ਔਲਖ ਨੇ ਕਿਹਾ ਕਿ ਟੈਕਨੀਕਲ ਸਰਵਿਸਜ ਯੂਨੀਅਨ ਆਪਣੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੀ ਹੈ ਪਰ ਪਾਵਰਕਾਮ ਮੈਨੇਜਮੈਂਟ ਮੰਗਾਂ ਮੰਨਣ ਦੀ ਬਜਾਏ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ । ਟੀ ਐਸ ਯੂ ਕਾਮਿਆਂ ਨੂੰ ਲਗਾਤਾਰ ਬਿਨਾਂ ਵਜ੍ਹਾ ਡਿਸਮਿਸ ਕੀਤਾ ਜਾ ਰਿਹਾ ਹੈ । ਬਿਜਲੀ ਮੰਤਰੀ ਦੀ ਸ਼ਹਿ ‘ਤੇ ਪਾਵਰਕਾਮ ਮੈਨੇਜਮੈਟ ਵੱਲੋ ਬਿਨਾਂ ਕਿਸੇ ਸ਼ਿਕਾਇਤ ਤੋ ਸਰਕਲ ਲੁਧਿਆਣਾ ਅੰਦਰ ਲਲਤੋਂ ਡਵੀਜ਼ਨ ਦੇ ਪ੍ਰਧਾਨ ਚਮਕੌਰ ਸਿੰਘ , ਮੋਹਾਲੀ ਸਰਕਲ ਪ੍ਰਧਾਨ ਗੁਰਬਖਸ ਸਿੰਘ ਦੀਆਂ ਸਿਆਸੀ ਆਧਾਰ ‘ਤੇ ਬਦਲੀਆਂ ਕੀਤੀਆਂ ਗਈਆਂ । ਸਬ ਡਵੀਜ਼ਨ ਮਹਿਲਕਲਾਂ ਦੇ ਪ੍ਰਧਾਨ ਰਾਜਪਤੀ ਬਰਨਾਲਾ ਨੇ ਕਿਹਾ ਬਿਜਲੀ ਮੁਲਾਜਮਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇ । ਸੀ ਐਚ ਵੀ ਸਬ ਡਵੀਜਨ ਮਹਿਲਕਲਾਂ ਦੇ ਪ੍ਰਧਾਨ ਨਰਿੰਦਰ ਕੁਮਾਰ ਜਲਾਲਦੀਵਾਲ ਨੇ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਟੇਟ ਕਮੇਟੀ ਦੀ ਅਗਵਾਈ ‘ਚ ਸਮੁੱਚੇ ਪੰਜਾਬ ਦੇ ਬਿਜਲੀ ਮੁਲਾਜਮਾਂ ਵੱਲੋ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ।ਇਸ ਸਮੇ ਚਰਨਜੀਤ ਸਿੰਘ ਖਿਆਲੀ ਸੀ ਐਚ ਵੀ ਸਰਕਲ ਆਗੂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

24 ਸਾਲਾਂ ਬਾਅਦ ਬਲਾਤਕਾਰ ਦਾ ਦੋਸ਼ੀ ਆਇਆ ਪੁਲਿਸ ਦੇ ਸ਼ਿਕੰਜੇ ‘ਚ

Next Post

ਪੜ੍ਹਤਾਲ ਸ਼ੁਰੂ : ਜਾਅਲੀ ਡਿਗਰੀਆਂ ਵਾਲੇ ਅਧਿਆਪਕ ਵਿਜੀਲੈਂਸ ਦੇ ਰਾਡਾਰ ‘ਤੇ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਪੜ੍ਹਤਾਲ ਸ਼ੁਰੂ : ਜਾਅਲੀ ਡਿਗਰੀਆਂ ਵਾਲੇ ਅਧਿਆਪਕ ਵਿਜੀਲੈਂਸ ਦੇ ਰਾਡਾਰ ‘ਤੇ

ਪੜ੍ਹਤਾਲ ਸ਼ੁਰੂ : ਜਾਅਲੀ ਡਿਗਰੀਆਂ ਵਾਲੇ ਅਧਿਆਪਕ ਵਿਜੀਲੈਂਸ ਦੇ ਰਾਡਾਰ 'ਤੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend