Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੇਰਾ ਸਿਰਸਾ ਮੁਖੀ ਸਬੰਧੀ ਵੱਡੀ ਖ਼ਬਰ…ਇੱਕ ਵਾਰ ਫੇਰ ਪੈਰੋਲ ਮਿਲਣ ਦੀ ਚਰਚਾ

Nirmal Pandori by Nirmal Pandori
07/20/2023
in ਪੰਜਾਬ
Reading Time: 1 min read
A A
0
ਡੇਰਾ ਸਿਰਸਾ ਮੁਖੀ ਸਬੰਧੀ ਵੱਡੀ ਖ਼ਬਰ…ਇੱਕ ਵਾਰ ਫੇਰ ਪੈਰੋਲ ਮਿਲਣ ਦੀ ਚਰਚਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 20 ਜੁਲਾਈ-ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਸੰਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਚਰਚਾ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫੇਰ 30 ਦਿਨਾਂ ਦੀ ਪੈਰੋਲ ਮਿਲੀ ਹੈ। ਇਸ ਪੈਰੋਲ ਦੌ ਡੇਰਾ ਮੁਖੀ ਉੱਤਰ ਪ੍ਰਦੇਸ਼ ਦੇ ਬਾਗਪਤ ਵਾਲੇ ਬਰਨਾਵਾ ਆਸ਼ਰਮ ਵਿੱਚ ਹੀ ਰਹੇਗਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੈਰੋਲ ਦਿੰਦੇ ਸਮੇਂ ਮਾਨਯੋਗ ਅਦਾਲਤ ਨੇ ਡੇਰਾ ਮੁਖੀ ‘ਤੇ ਸਿਰਸਾ ਵਾਲੇ ਡੇਰੇ ਵਿਚ ਨਾ ਜਾਣ ਦੀ ਸ਼ਰਤ ਵੀ ਲਗਾਈ ਹੈ । ਭਾਵੇਂ ਕਿ ਰਾਮ ਰਹੀਮ ਦੀ ਪੈਰੋਲ ਸਬੰਧੀ ਡੇਰੇ ਵੱਲੋਂ ਅਧਿਕਾਰਤ ਤੌਰ ‘ਤੇ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਪਰੰਤੂ ਸੂਤਰਾਂ ਅਨੁਸਾਰ ਨੇ ਬਰਨਾਵਾ ਆਸ਼ਰਮ ਦੀ ਸੁਰੱਖਿਆ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਹੁਣ ਤੱਕ ਛੇ ਵਾਰ ਪੈਰੋਲ ਮਿਲ ਚੁੱਕੀ ਹੈ। 24 ਅਕਤੂਬਰ 2020 ਨੂੰ ਡੇਰਾ ਮੁਖੀ ਨੂੰ ਆਪਣੀ ਬੀਮਾਰ ਮਾਤਾ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਦਿੱਤੀ ਗਈ ਸੀ। ਦੂਜੀ ਵਾਰ 21 ਮਈ 2021 ਨੂੰ ਬੀਮਾਰ ਮਾਤਾ ਨੂੰ ਮਿਲਣ ਲਈ ਹੀ ਇਕ ਦਿਨ ਦੀ ਪੈਰੋਲ ਦਿੱਤੀ ਸੀ। 7 ਫਰਵਰੀ 2022 ਨੂੰ ਸਰਕਾਰ ਨੇ ਤੀਜੀ ਵਾਰ ਡੇਰਾ ਮੁਖੀ ਨੂੰ 21 ਦਿਨ ਦੀ ਪੈਰੋਲ ਦਿੱਤੀ ਸੀ ਅਤੇ ਜੂਨ 2022 ‘ਚ ਡੇਰਾ ਮੁਖੀ ਨੂੰ ਚੌਥੀ ਵਾਰ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਸੀ । ਇਸ ਤੋਂ ਬਾਅਦ ਡੇਰਾ ਮੁਖੀ ਨੂੰ ਅਕਤੂਬਰ 2022 ਵਿੱਚ 40 ਦਿਨਾਂ ਦੀ ਪੈਰੋਲ ਅਤੇ 21 ਜਨਵਰੀ 2023 ਨੂੰ ਵੀ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews
Previous Post

ਗਾਂਧੀ ਆਰੀਆ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ

Next Post

ਗ਼ੈਰ ਕਾਨੂੰਨੀ ਢੰਗ ਨਾਲ ਗਰਭ ਟੈਸਟ/ ਗਰਭਪਾਤ ਵਾਲੇ ਗਿਰੋਹ ਦਾ ਪਰਦਾਫਾਸ਼

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਗ਼ੈਰ ਕਾਨੂੰਨੀ ਢੰਗ ਨਾਲ ਗਰਭ ਟੈਸਟ/ ਗਰਭਪਾਤ ਵਾਲੇ ਗਿਰੋਹ ਦਾ ਪਰਦਾਫਾਸ਼

ਗ਼ੈਰ ਕਾਨੂੰਨੀ ਢੰਗ ਨਾਲ ਗਰਭ ਟੈਸਟ/ ਗਰਭਪਾਤ ਵਾਲੇ ਗਿਰੋਹ ਦਾ ਪਰਦਾਫਾਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend