Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭੇਦ ਭਰੇ ਹਾਲਾਤਾਂ ‘ਚ ਲੜਕੀ ਦੀ ਮੌਤ…ਪਤੀ, ਸੱਸ, ਜੇਠ, ਜੇਠਾਣੀ ਖ਼ਿਲਾਫ਼ ਮੁਕੱਦਮਾ ਦਰਜ,ਚਾਰੇ ਦੋਸ਼ੀ ਗ੍ਰਿਫ਼ਤਾਰ

Nirmal Pandori by Nirmal Pandori
07/23/2023
in ਬਰਨਾਲਾ ਆਸ-ਪਾਸ
Reading Time: 1 min read
A A
0
ਭੇਦ ਭਰੇ ਹਾਲਾਤਾਂ ‘ਚ ਲੜਕੀ ਦੀ ਮੌਤ…ਪਤੀ, ਸੱਸ, ਜੇਠ, ਜੇਠਾਣੀ ਖ਼ਿਲਾਫ਼ ਮੁਕੱਦਮਾ ਦਰਜ,ਚਾਰੇ ਦੋਸ਼ੀ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 23 ਜੁਲਾਈ- ( ਨਿਰਮਲ ਸਿੰਘ ਪੰਡੋਰੀ )-ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਿਰਪਾਲਸਿੰਘ ਵਾਲਾ ਦੀ ਰਾਏਕੋਟ ਵਿਖੇ ਵਿਆਹੀ ਇੱਕ ਲੜਕੀ ਨੇ ਭੇਦ ਭਰੇ ਹਾਲਾਤਾਂ ‘ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ। ਦੂਜੇ ਪਾਸੇ ਲੜਕੀ ਦੇ ਪੇਕੇ ਪਰਿਵਾਰ ਦਾ ਦੋਸ਼ ਹੈ ਕਿ ਸਹੁਰਾ ਪਰਿਵਾਰ ਨੇ ਉਹਨਾਂ ਦੀ ਬੇਟੀ ਦਾ ਕਤਲ ਕੀਤਾ ਹੈ। ਲੜਕੀ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ 4 ਦਸੰਬਰ 2022 ਨੂੰ ਗੁਰੂ ਨਾਨਕਪੁਰਾ ਮਹੱਲਾ ਰਾਏਕੋਟ ਦੇ ਹਰਪਾਲ ਸਿੰਘ ਨਾਲ ਹੋਇਆ ਸੀ। ਉਹਨਾਂ ਦੋਸ਼ ਲਗਾਇਆ ਕਿ ਵਿਆਹ ਤੋਂ ਲੈ ਕੇ ਹੀ ਸਹੁਰੇ ਪਰਿਵਾਰ ਵਾਲੇ ਹੋਰ ਦਾਜ ਦੀ ਮੰਗ ਕਰਦੇ ਹੋਏ ਲੜਕੀ ਦੀ ਅਕਸਰ ਕੁੱਟਮਾਰ ਕਰਦੇ ਸਨ। ਥਾਣਾ ਰਾਏਕੋਟ ਦੀ ਪੁਲਿਸ ਨੂੰ ਲਿਖਵਾਏ ਬਿਆਨਾਂ ਵਿੱਚ ਮ੍ਰਿਤਕ ਲੜਕੀ ਸੁਖਦੀਪ ਕੌਰ ਦੇ ਭਰਾ ਕਰਨਵੀਰ ਸਿੰਘ ਨੇ ਕਿਹਾ ਕਿ 22 ਜੁਲਾਈ 7 ਕੁ ਵਜੇ ਉਹਨਾਂ ਨੂੰ ਸੁਖਦੀਪ ਕੌਰ ਦਾ ਫੋਨ ਆਇਆ ਕਿ ਸਹੁਰੇ ਪਰਿਵਾਰ ਵਾਲੇ ਜ਼ਿਆਦਾ ਕੁੱਟਮਾਰ ਕਰ ਰਹੇ ਹਨ ਪ੍ਰੰਤੂ ਕੁਝ ਸਮੇਂ ਬਾਅਦ ਹੀ ਉਸਦੀ ਸੱਸ ਦਾ ਫੋਨ ਆਇਆ ਕਿ ਤੁਹਾਡੀ ਲੜਕੀ ਨੇ ਆਤਮ ਹੱਤਿਆ ਕਰ ਲਈ ਹੈ, ਜਲਦੀ ਰਾਏਕੋਟ ਪੁੱਜੋ । ਕਰਨਵੀਰ ਸਿੰਘ ਨੇ ਦੱਸਿਆ ਕਿ ਜਦ ਉਹ ਰਾਏਕੋਟ ਪੁੱਜੇ ਤਾਂ ਸੁਖਦੀਪ ਕੌਰ ਦੀ ਮੌਤ ਹੋ ਚੁੱਕੀ ਸੀ ਅਤੇ ਉਸਦੇ ਸਰੀਰ ਉੱਤੇ ਸੱਟਾਂ ਦੇ ਨਿਸ਼ਾਨ ਸਨ । ਥਾਣਾ ਸਿਟੀ ਰਾਏਕੋਟ ਦੇ ਐਸ ਐਚ ਓ ਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਭਰਾ ਕਰਨਵੀਰ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਪਤੀ ਹਰਪਾਲ ਸਿੰਘ, ਜੇਠ ਯਾਦਵਿੰਦਰ ਸਿੰਘ, ਸੱਸ ਹਰਪ੍ਰੀਤ ਕੌਰ ਅਤੇ ਜੇਠਾਣੀ ਕਿਰਨਜੀਤ ਕੌਰ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#punjabnews#punjabpolice #barnalapolice
Previous Post

ਐਵੇਂ ਪ੍ਰੇਸ਼ਾਨ ਨਾ ਹੋਇਓ ਭਾਈ….ਸੋਮਵਾਰ ਤੋਂ ਤਹਿਸੀਲਦਾਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਐਂ….!

Next Post

ਸੰਤ ਸੀਚੇਵਾਲ ਦੀ ਵੀਡੀਓ ਨੇ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਮਾਨ ਸਰਕਾਰ ਹੀ ਕਟਹਿਰੇ ‘ਚ ਖੜੀ ਕਰ ਦਿੱਤੀ

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਸੰਤ ਸੀਚੇਵਾਲ ਦੀ ਵੀਡੀਓ ਨੇ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਮਾਨ ਸਰਕਾਰ ਹੀ ਕਟਹਿਰੇ ‘ਚ ਖੜੀ ਕਰ ਦਿੱਤੀ

ਸੰਤ ਸੀਚੇਵਾਲ ਦੀ ਵੀਡੀਓ ਨੇ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਮਾਨ ਸਰਕਾਰ ਹੀ ਕਟਹਿਰੇ 'ਚ ਖੜੀ ਕਰ ਦਿੱਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend