Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਸ਼ਤਿਹਾਰਾਂ ‘ਤੇ ਕਰੋੜਾਂ ਦੇ ਖਰਚ ਲਈ ਸੁਪਰੀਮ ਕੋਰਟ ਦੀ APP ਸਰਕਾਰ ਨੂੰ ਫਟਕਾਰ

Nirmal Pandori by Nirmal Pandori
07/24/2023
in ਪੰਜਾਬ
Reading Time: 1 min read
A A
0
ਇਸ਼ਤਿਹਾਰਾਂ ‘ਤੇ ਕਰੋੜਾਂ ਦੇ ਖਰਚ ਲਈ ਸੁਪਰੀਮ ਕੋਰਟ ਦੀ APP ਸਰਕਾਰ ਨੂੰ ਫਟਕਾਰ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਜੁਲਾਈ-ਦੇਸ਼ ਦੀ ਸਰਵ ਉੱਚ ਅਦਾਲਤ (ਸੁਪਰੀਮ ਕੋਰਟ) ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ‘ਤੇ ਇਸ਼ਤਿਹਾਰਾਂ ਉੱਪਰ ਬੇਲੋੜਾ ਖਰਚ ਕਰਨ ਲਈ ਫਟਕਾਰ ਲਗਾਈ ਹੈ। ਦਰਅਸਲ ਸੁਪਰੀਮ ਕੋਰਟ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜਿਟ ਸਿਸਟਮ ( RRTS ) ਮਾਮਲੇ ‘ਚ ਦੇਰੀ ਸੰਬੰਧੀ ਇੱਕ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ। ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਆਰਆਰਟੀਐਸ ਵਿੱਚ ਦੇਰੀ ਲਈ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ । ਦਿੱਲੀ -ਮੇਰਠ ਰੈਪਿਡ ਰੇਲ ਪ੍ਰੋਜੈਕਟ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਜਰੀਵਾਲ ਸਰਕਾਰ ‘ਤੇ ਟਿੱਪਣੀ ਕੀਤੀ ਕਿ ਜੇਕਰ ਸਰਕਾਰ ਤਿੰਨ ਸਾਲਾਂ ਵਿੱਚ ਇਸ਼ਤਿਹਾਰਾਂ ‘ਤੇ 1100 ਕਰੋੜ ਰੁਪਏ ਖਰਚ ਕਰ ਸਕਦੀ ਹੈ ਤਾਂ ਬੁਨਿਆਦੀ ਢਾਂਚੇ ਲਈ ਵੀ ਫੰਡ ਦਿੱਤੇ ਜਾਣੇ ਚਾਹੀਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#punjabnews
Previous Post

ਲੁਟੇਰਿਆਂ ਨੇ ਲਾਡੋਵਾਲ ਟੋਲ ਪਲਾਜ਼ਾ ਦੇ CA ਤੋਂ 23 ਲੱਖ‌ ਲੁੱਟੇ

Next Post

ਬਰਨਾਲਾ ਦੇ DC, SDM ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ 25-26 ਜੁਲਾਈ ਦੀ ਕਲਮਛੋੜ ਹੜ੍ਹਤਾਲ…ਨਹੀਂ ਹੋਵੇਗਾ ਕੋਈ ਕੰਮ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
Load More
Next Post

ਬਰਨਾਲਾ ਦੇ DC, SDM ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ 25-26 ਜੁਲਾਈ ਦੀ ਕਲਮਛੋੜ ਹੜ੍ਹਤਾਲ…ਨਹੀਂ ਹੋਵੇਗਾ ਕੋਈ ਕੰਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend