Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਲੋਨੀਆਂ ਅਤੇ ਵਪਾਰਕ ਪ੍ਰੋਜੈਕਟਾਂ ਦੇ NOC ਸਬੰਧੀ ਅਹਿਮ ਐਲਾਨ

Nirmal Pandori by Nirmal Pandori
07/28/2023
in ਪੰਜਾਬ
Reading Time: 1 min read
A A
0
ਕਲੋਨੀਆਂ ਅਤੇ ਵਪਾਰਕ ਪ੍ਰੋਜੈਕਟਾਂ ਦੇ NOC ਸਬੰਧੀ ਅਹਿਮ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਜੁਲਾਈ-ਪੰਜਾਬ ਸਰਕਾਰ ਨੇ ਸੂਬੇ ‘ਚ ਰਿਹਾਇਸ਼ੀ ਇਮਾਰਤਾਂ, ਕਲੋਨੀਆਂ, ਵਪਾਰਕ ਪ੍ਰੋਜੈਕਟ ਉਸਾਰਨ ਸਬੰਧੀ ਅਹਿਮ ਫ਼ੈਸਲਾ ਕੀਤਾ ਹੈ । ਸਰਕਾਰ ਨੇ ਰਿਹਾਇਸ਼ੀ ਕਲੋਨੀਆਂ, ਵਪਾਰਕ ਪ੍ਰੋਜੈਕਟ ਲਗਾਉਣ ਤੋਂ ਪਹਿਲਾਂ ਡਰੇਨੇਜ਼ ਵਿਭਾਗ ਤੋਂ NOC ਪ੍ਰਾਪਤ ਕਰਨਾ ਲਾਜ਼ਮੀ ਕਰ ਦਿੱਤਾ ਹੈ। ਸੂਬੇ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਸਬੰਧੀ ਜਲਦੀ ਹੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਰੇਰਾ, ਹਾਊਸਿੰਗ ਤੇ ਅਰਬਨ ਡਿਵੈਲਪਮੈਂਟ ਵਿਭਾਗਾਂ ਨਾਲ ਸਲਾਹ ਕਰਕੇ ਇਸ ਮਾਮਲੇ ‘ਚ ਇਕਸਾਰ ਨੀਤੀ ਬਣਾਉਣ । ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਇਸੇ ਕਰਕੇ ਵੀ ਲਾਜ਼ਮੀ ਕੀਤਾ ਗਿਆ ਹੈ ਕਿਉਂਕਿ ਮੌਜੂਦਾ ਦੌਰ ‘ਚ ਹੜਾਂ ਨੇ ਬਹੁਤ ਤਬਾਹੀ ਮਚਾਈ ਹੈ, ਜਿਸਦਾ ਕਾਰਨ ਹੈ ਕਿ ਕਈ ਥਾਵਾਂ ‘ਤੇ ਨਦੀਆਂ-ਨਾਲਿਆਂ ਦੇ ਕਿਨਾਰਿਆਂ ‘ਤੇ ਨਜਾਇਜ਼ ਉਸਾਰੀਆਂ ਕਰਕੇ ਉਹਨਾਂ ਦਾ ਵਹਿਣ ਪ੍ਰਭਾਵਿਤ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

Load More
Tags: #barnalanews#punjabnews
Previous Post

ਮਨੀਪੁਰ ਕਾਂਡ ਦੀ ਜਾਂਚ CBI ਹਵਾਲੇ, ਵੀਡੀਓ ਬਣਾਉਣ ਵਾਲਾ ਫੋਨ ਬਰਾਮਦ

Next Post

ਜੇ ਸਰਕਾਰ ਨੇ ਕੁਝ ਨਾ ਕੀਤਾ ਤਾਂ ਸੂਬੇ ਦੇ ਲੋਕ ਪੀਣ ਵਾਲੇ ਪਾਣੀ ਲਈ ਤਰਸਣਗੇ-ਹਾਈਕੋਰਟ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
Load More
Next Post
ਜੇ ਸਰਕਾਰ ਨੇ ਕੁਝ ਨਾ ਕੀਤਾ ਤਾਂ ਸੂਬੇ ਦੇ ਲੋਕ ਪੀਣ ਵਾਲੇ ਪਾਣੀ ਲਈ ਤਰਸਣਗੇ-ਹਾਈਕੋਰਟ

ਜੇ ਸਰਕਾਰ ਨੇ ਕੁਝ ਨਾ ਕੀਤਾ ਤਾਂ ਸੂਬੇ ਦੇ ਲੋਕ ਪੀਣ ਵਾਲੇ ਪਾਣੀ ਲਈ ਤਰਸਣਗੇ-ਹਾਈਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend