Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖ਼ਬਰਦਾਰ ‌! 01 ਅਗਸਤ ਤੋਂ…ਲਾਗੂ ਹੋ ਰਹੇ ਹਨ ਕੁੱਝ ਨਵੇਂ ਨਿਯਮ..ਪੜ੍ਹੋ ਵੇਰਵਾ….!

Nirmal Pandori by Nirmal Pandori
07/29/2023
in ਪੰਜਾਬ
Reading Time: 1 min read
A A
0
ਖ਼ਬਰਦਾਰ ‌! 01 ਅਗਸਤ ਤੋਂ…ਲਾਗੂ ਹੋ ਰਹੇ ਹਨ ਕੁੱਝ ਨਵੇਂ ਨਿਯਮ..ਪੜ੍ਹੋ ਵੇਰਵਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਜੁਲਾਈ-

ਕੁਝ ਦਿਨਾਂ ਤੱਕ ਸ਼ੁਰੂ ਹੋਣ ਜਾ ਰਹੇ ਅਗਸਤ ਮਹੀਨੇ ਦੀ ਪਹਿਲੀ ਤਰੀਕ ਤੋਂ ਸਰਕਾਰ ਕੁਝ ਖੇਤਰਾਂ ਵਿੱਚ ਨਵੇਂ ਨਿਯਮ ਲਾਗੂ ਕਰਨ ਜਾ ਰਹੀ ਹੈ। ਨਿਯਮਾਂ ਦੇ ਲਾਗੂ ਹੋਣ ਨਾਲ ਆਮ ਲੋਕਾਂ ਨੂੰ ਕੁਝ ਸੁਵਿਧਾਵਾਂ ਅਤੇ ਕੁਝ ਸਮੱਸਿਆਵਾਂ ਵੀ ਹੋਣਗੀਆਂ। ਜਾਣੋ, ਉਹ ਕਿਹੜੇ ਨਵੇਂ ਨਿਯਮ ਹਨ ਜੋ ਸਰਕਾਰ 1 ਅਗਸਤ ਤੋਂ ਲਾਗੂ ਕਰ ਰਹੀ ਹੈ, ਜੋ ਸਾਰਿਆਂ ਲਈ ਮੰਨਣਯੋਗ ਹੋਣਗੇ ।
1. 1 ਅਗਸਤ 2023 ਤੋਂ ਨਵੇਂ ਨਿਯਮਾਂ ਦੇ ਤਹਿਤ, 5 ਕਰੋੜ ਰੁਪਏ ਤੋਂ ਜ਼ਿਆਦਾ ਦੇ ਬੀ2ਬੀ ਲੈਣ-ਦੇਣ ਲਈ ਤੁਹਾਨੂੰ ਈ-ਚਾਲਾਨ ਜਨਰੇਟ ਕਰਨਾ ਲਾਜ਼ਮੀ ਹੋਵਗਾ। ਇਹ ਨਿਯਮ 5 ਕਰੋੜ ਤੋਂ ਜ਼ਿਆਦਾ ਦੇ ਲੈਣ-ਦੇਣ ਵਾਲਿਆ ਲਈ ਹੈ।
2. ਇਲੈਕਟ੍ਰਿਕ ਵਾਹਨ ਲਈ ਹੁਣ ਕਈ ਰਾਜਾਂ ਵਿੱਚ ਸਬਸਿਡੀ ਦਾ ਐਲਾਨ ਕੀਤਾ ਜਾ ਚੁੱਕਾ ਹੈ। ਜਿਸ ਤੋਂ ਬਾਅਦ ਸਰਕਾਰ ਹੁਣ ਇਲੈਕਟ੍ਰਿਕ ਕਾਰ ਅਤੇ ਬਾਈਕ ਵਿੱਚ ਸਬਸਿਡੀ ਦੇਵੇਗੀ। ਇਸ ਲਈ ਗੱਡੀਆਂ ਹੋਰ ਵੀ ਸਸਤੀਆਂ ਹੋ ਸਕਦੀਆਂ ਹਨ।
3. ਟਰੇਨ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਸਰਕਾਰ ਨੇ ਨਵੇਂ ਨਿਯਮ ਬਣਾ ਦਿੱਤੇ ਹਨ। ਟਰੇਨ ਟਿਕਟ ਚੈਕਿੰਗ ਦੇ ਦੌਰਾਨ ਜੇਕਰ ਯਾਤਰੀ TTE ਤੋਂ 10 ਮਿੰਟ ਪਹਿਲਾ ਸੀਟ ‘ਤੇ ਬੈਠਾ ਮਿਲਦਾ ਹੈ, ਤਾਂ ਉਨ੍ਹਾਂ ਨੂੰ ਉਸ ਸੀਟ ਲਈ ਕਨਫਰਮ ਮੰਨਿਆ ਜਾਵੇਗਾ। ਜੇਕਰ ਸੀਟ ਖਾਲੀ ਰਹੀ, ਤਾਂ ਉਸਨੂੰ ਖਾਲੀ ਮੰਨ ਕੇ ਕਿਸੇ ਹੋਰ ਨੂੰ ਸੀਟ ਦੇ ਦਿੱਤੀ ਜਾਵੇਗੀ।
4. ਸਰਕਾਰ ਨੇ ਸਿਮ ਕਾਰਡ ਨਾਲ ਸੰਬੰਧਿਤ ਵੀ ਨਵਾਂ ਨਿਯਮ ਲਾਗੂ ਕੀਤਾ ਹੈ। ਜਿਸ ਵਿੱਚ ਸਰਕਾਰ ਨੇ ਧੋਖਾਧੜੀ ਕਰਨ ਵਾਲਿਆਂ ਦੇ ਸਿਮ ਕਾਰਡ ਲਈ ਸੰਚਾਰ ਸਾਥੀ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਜਿਸ ਨਾਲ ਤੁਸੀਂ ਅਜਿਹੀ ਸਿਮ ਕਾਰਡ ਨੂੰ ਬਲਾਕ ਕਰ ਸਕਦੇ ਹੋ।
5. ਅਗਸਤ ਮਹੀਨੇ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਬਦਲਾਅ ਹੋ ਸਕਦਾ ਹੈ।
6. ਬੈਂਕ ਆਫ ਬੜੌਦਾ ਵੀ ਆਉਣ ਵਾਲੀ 1 ਅਗਸਤ ਨੂੰ ਚੈਕ ਨਾਲ ਜੁੜੇ ਨਿਯਮਾਂ ਨੂੰ ਬਦਲਣ ਜਾ ਰਿਹਾ ਹੈ। ਬੈਂਕ ਆਫ ਬੜੌਦਾ ਵਿੱਚ 1 ਅਗਸਤ ਨੂੰ Positive Pay System ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸਦੇ ਨਾਲ ਹੀ ਸਾਰੇ ਬੈਂਕਾਂ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵੀ ਕਈ ਨਿਯਮ ਬਦਲੇ ਜਾਣਗੇ।
7. ਇਸਦੇ ਨਾਲ ਹੀ ਨਸ਼ੇ ਵਿੱਚ ਗੱਡੀ ਚਲਾਉਣ ‘ਤੇ 10,000 ਰੁਪਏ ਜੁਰਮਾਨੇ ਦੇ ਨਾਲ 6 ਮਹੀਨੇ ਤੱਕ ਦੀ ਜੇਲ ਹੋ ਸਕਦੀ ਹੈ। ਬਿਨ੍ਹਾਂ ਡ੍ਰਾਇਵਿੰਗ ਲਾਇਸੰਸ ਦੇ ਗੱਡੀ ਚਲਾਉਣ ‘ਤੇ 5000 ਰੁਪਏ ਦਾ ਜੁਰਮਾਨਾ ਹੋਵੇਗਾ। ਇਸ ਤੋਂ ਇਲਾਵਾ ਤਿੰਨ ਮਹੀਨੇ ਦੀ ਜੇਲ੍ਹ ਵੀ ਹੋ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews
Previous Post

ਸਾਵਧਾਨ ! ਵਿਗੜ ਰਿਹੈ,ਸਰਦਾਰ ਸੇਵਾ ਸਿੰਘ ਠੀਕਰੀਵਾਲਾ ਚੌਂਕ ਦਾ ਸਰੂਪ ਅਤੇ ਨਾਮ

Next Post

ਦੀਵੇ ਥੱਲੇ ਹਨੇਰਾ : ਸਵੱਛ ਭਾਰਤ ਮੁਹਿੰਮ ਦੀ ਫੂਕ ਕੱਢ ਰਹੇ ਨੇ ਤਹਿਸੀਲ ਕੰਪਲੈਕਸ ‘ਚ ਬਣੇ ਪਬਲਿਕ ਵਾਸ਼ਰੂਮ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਦੀਵੇ ਥੱਲੇ ਹਨੇਰਾ : ਸਵੱਛ ਭਾਰਤ ਮੁਹਿੰਮ ਦੀ ਫੂਕ ਕੱਢ ਰਹੇ ਨੇ ਤਹਿਸੀਲ ਕੰਪਲੈਕਸ ‘ਚ ਬਣੇ ਪਬਲਿਕ ਵਾਸ਼ਰੂਮ

ਦੀਵੇ ਥੱਲੇ ਹਨੇਰਾ : ਸਵੱਛ ਭਾਰਤ ਮੁਹਿੰਮ ਦੀ ਫੂਕ ਕੱਢ ਰਹੇ ਨੇ ਤਹਿਸੀਲ ਕੰਪਲੈਕਸ 'ਚ ਬਣੇ ਪਬਲਿਕ ਵਾਸ਼ਰੂਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend