Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਟਾ-ਦਾਲ ਸਕੀਮ ਤਹਿਤ ਘਰ-ਘਰ ਰਾਸ਼ਨ ਵੰਡਣ ਦੀ ਯੋਜਨਾ ਨੂੰ ਪ੍ਰਵਾਨਗੀ

Nirmal Pandori by Nirmal Pandori
07/29/2023
in ਪੰਜਾਬ
Reading Time: 1 min read
A A
0
ਭਗਵੰਤ ਮਾਨ ਨੇ ਗਵਰਨਰ ‘ਤੇ ਫੇਰ ਕੀਤੀ ਤਿੱਖੀ ਟਿੱਪਣੀ …!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਪੜ੍ਹੋ, ਅੱਜ ਦੀ ਕੈਬਨਿਟ ਮੀਟਿੰਗ ਦੇ ਮਹੱਤਵਪੂਰਨ ਫੈਸਲੇ
ਚੰਡੀਗੜ੍ਹ,29 ਜੁਲਾਈ-ਪੰਜਾਬ ਸਰਕਾਰ ਨੇ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਕੀਤੇ ਹਨ । ਪੰਜਾਬ ਕੈਬਨਿਟ ਦੀ ਮੀਟਿੰਗ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਨੇ ਕਈ ਸਾਲਾਂ ਤੋਂ ਪੈਂਡਿੰਗ ਨਵੀਂ ਖੇਡ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਕੁੱਝ ਹੋਰ ਮਹੱਤਵਪੂਰਨ ਫੈਸਲੇ ਵਿੱਚ ਸਰਕਾਰ ਨੇ ਡੈਂਟਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਸਾਹਿਬ ‘ਚ ਐਸੋਸੀਏਟ ਪ੍ਰੋਫ਼ੈਸਰ ਭਰਤੀ ਕਰਨ ਦੀ ਪ੍ਰਵਾਨਗੀ। ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ 15 ਅਗਸਤ ਤਕ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਸੂਬੇ ਦੀਆਂ ਸਾਰੀਆਂ 366 ਗਊਸ਼ਾਲਾਵਾਂ ਦੇ ਸਾਰੇ ਪੈਂਡਿੰਗ ਬਿਜਲੀ ਬਿਲ ਮਾਫ ਕਰ ਦਿੱਤੇ ਗਏ ਹਨ। ਸਾਕਾ ਨੀਲਾ ਤਾਰਾ ਤੋਂ ਪ੍ਰਭਾਵਿਤ ਸੈਨਿਕਾਂ ਦੀ ਸਹਾਇਤਾ ਰਾਸ਼ੀ 10 ਹਜ਼ਾਰ ਤੋਂ ਵਧਾ ਕੇ 12000 ਰੁਪਏ ਕੀਤੀ। ਆਟਾ-ਦਾਲ ਸਕੀਮ ਤਹਿਤ ਘਰ-ਘਰ ਰਾਸ਼ਨ ਵੰਡਣ ਦੀ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਕਰੈਪ ਪਾਲਸੀ ਤਹਿਤ ਪੁਰਾਣੇ ਵ੍ਹੀਕਲਾਂ ਦੇ ਪੁਰਾਣੇ ਟੈਕਸ, ਪੈਨਲਿਟੀ ਮਾਫ਼ ਕਰ ਦਿੱਤੇ ਗਏ ਹਨ। ਇਸ ਨਾਲ ਪੁਰਾਣੇ ਵਾਹਨ ਸਕ੍ਰੈਪ ‘ਚ ਮਿਲ ਸਕਣਗੇ। ਆਯੁਰਵੈਦਿਕ ਯੂਨੀਵਰਸਿਟੀ ‘ਚ 14 ਸੁਪਰਵਾਈਜ਼ਰਾਂ ਤੇ 200 ਯੋਗਾ ਟ੍ਰੇਨਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਕਿਰਤ ਵਿਭਾਗ ਵੱਲੋਂ ਮਜ਼ਦੂਰਾਂ ਨੂੰ ਰਜਿਸਟਰ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਇਆ ਗਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਸਹੂਲਤਾਂ ਤੋਂ ਵਾਂਝੇ ਰਹਿਣਾ ਪੈਂਦਾ ਸੀ। ਹੁਣ ਉਨ੍ਹਾਂ ਨੂੰ ਸਕੀਮਾਂ ਦਾ ਲਾਭ ਲੈਣ ਵਿਚ ਕੋਈ ਦਿੱਕਤ ਨਹੀਂ ਆਵੇਗੀ। ਅਧਿਕਾਰੀ ਲੇਬਰ ਚੌਕ ‘ਚ ਜਾ ਕੇ ਮਜ਼ਦੂਰਾਂ ਨੂੰ ਰਜਿਸਟਰਡ ਕਰਨਗੇ। ਨਵੀਂ ਕਰਸ਼ਰ ਨੀਤੀ ‘ਚ ਸੋਧ ਕੀਤੀ ਗਈ ਹੈ। ਇਸ ਨੂੰ ਬਿਜਲੀ ਦੀ ਖਪਤ ਨਾਲ ਜੋੜਿਆ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੀ ਕੋਈ ਗੁੰਜਾਇਸ਼ ਨਹੀਂ ਛੱਡਾਂਗੇ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲਈ ਭਰਤੀ ਤੇ ਪਟਿਆਲਾ ਤੇ ਅੰਮ੍ਰਿਤਸਰ ਡੈਂਟਲ ਕਾਲਜਾਂ ‘ਚ 39 ਆਸਾਮੀਆਂ ‘ਤੇ ਭਰਤੀ ਨੂੰ ਮਨਜ਼ੂਰੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews
Previous Post

ਦੀਵੇ ਥੱਲੇ ਹਨੇਰਾ : ਸਵੱਛ ਭਾਰਤ ਮੁਹਿੰਮ ਦੀ ਫੂਕ ਕੱਢ ਰਹੇ ਨੇ ਤਹਿਸੀਲ ਕੰਪਲੈਕਸ ‘ਚ ਬਣੇ ਪਬਲਿਕ ਵਾਸ਼ਰੂਮ

Next Post

ਅਧਿਆਪਕਾਂ ਨੇ ਸਾੜ ਦਿੱਤੇ‌ ਤਨਖਾਹ ‘ਚ ਵਾਧੇ ਦੇ ਪੱਤਰ,ਸੰਘਰਸ਼ ਜਾਰੀ ਰੱਖਣ ਦਾ ਫੈਸਲਾ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਅਧਿਆਪਕਾਂ ਨੇ ਸਾੜ ਦਿੱਤੇ‌ ਤਨਖਾਹ ‘ਚ ਵਾਧੇ ਦੇ ਪੱਤਰ,ਸੰਘਰਸ਼ ਜਾਰੀ ਰੱਖਣ ਦਾ ਫੈਸਲਾ

ਅਧਿਆਪਕਾਂ ਨੇ ਸਾੜ ਦਿੱਤੇ‌ ਤਨਖਾਹ 'ਚ ਵਾਧੇ ਦੇ ਪੱਤਰ,ਸੰਘਰਸ਼ ਜਾਰੀ ਰੱਖਣ ਦਾ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend