Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਜ਼ੀਫ਼ਾ ਰਾਸ਼ੀ : ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਦੇ ਦਿੱਤੀ ਸਖ਼ਤ ਚਿਤਾਵਨੀ

Nirmal Pandori by Nirmal Pandori
07/30/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪ੍ਰਾਈਵੇਟ ਕਾਲਜਾਂ ਨੇ ਕਾਨੂੰਨੀ ਸ਼ਿਕੰਜੇ ਫਸਾ ਲਈ ਸਰਕਾਰ
ਚੰਡੀਗੜ੍ਹ, 30 ਜੁਲਾਈ-Gee98 news service
ਪੰਜਾਬ ਵਿੱਚ ਪ੍ਰਾਈਵੇਟ ਕਾਲਜਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਜਾਰੀ ਕਰਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤੀ ਦਿਖਾਉਂਦੇ ਹੋਏ ਸੂਬੇ ਦੇ ਮੁੱਖ ਸਕੱਤਰ ਨੂੰ ਤਲਬ ਕਰਨ ਦੀ ਵਾਰਨਿੰਗ ਵੀ ਦੇ ਦਿੱਤੀ ਹੈ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ 40 ਫੀਸਦੀ ਰਾਸ਼ੀ ਜਾਰੀ ਕਰਨ ਦਾ ਭਰੋਸਾ ਦੇਣ ਦੇ ਬਾਵਜੂਦ ਰਾਸ਼ੀ ਜਾਰੀ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ ਤੱਕ ਰਾਸ਼ੀ ਜਾਰੀ ਕਰੋ, ਨਹੀਂ ਤਾਂ ਮੁੱਖ ਸਕੱਤਰ ਅਦਾਲਤ ‘ਚ ਪੇਸ਼ ਹੋਣ। ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਇਸ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਤੋਂ ਪਹਿਲਾਂ ਸੁਣਵਾਈ 4 ਜੁਲਾਈ ਨੂੰ ਹੋਈ ਸੀ ਜਿਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸਿਆਂ ਦਾ 40 ਫੀਸਦ ਭੁਗਤਾਨ 28 ਜੁਲਾਈ ਤੱਕ ਕਰਨ ਦੇ ਹੁਕਮ ਦੇ ਦਿੱਤੇ ਹਨ। ਉਸ ਸਮੇਂ ਮਾਨ ਸਰਕਾਰ ਨੇ ਕਿਹਾ ਸੀ ਸਰਕਾਰ ਨੇ ਪ੍ਰਾਈਵੇਟ ਕਾਲਜਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪਰ 28 ਜੁਲਾਈ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ 40 ਫੀਸਦ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਹੀਂ ਕਰ ਸਕੀ।
ਸਾਲ 2017 ਤੋਂ 2020 ਦੀ ਤਿੰਨ ਸਾਲ ਦੀ ਕੁਲ ਸਕਾਲਰਸ਼ਿਪ 1084 ਕਰੋੜ ਰੁਪਏ ਬਣਦੀ ਹੈ। ਅਜਿਹੇ ‘ਚ ਇਸਦਾ 40 ਫ਼ੀਸਦੀ ਕਰੀਬ 400 ਕਰੋੜ ਰੁਪਏ ਬਣਦਾ ਹੈ ਤੇ ਪੰਜਾਬ ਸਰਕਾਰ ਨੇ ਹੁਣ ਤੱਕ 111 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ 40 ਫ਼ੀਸਦ ‘ਚੋਂ‌ 289 ਕਰੋੜ ਹਾਲੇ ਵੀ ਕਾਲਜਾਂ ਦੇ ਬਕਾਇਆ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Previous Post

ਅਧਿਆਪਕਾਂ ਨੇ ਸਾੜ ਦਿੱਤੇ‌ ਤਨਖਾਹ ‘ਚ ਵਾਧੇ ਦੇ ਪੱਤਰ,ਸੰਘਰਸ਼ ਜਾਰੀ ਰੱਖਣ ਦਾ ਫੈਸਲਾ

Next Post

ਵੱਡੀ ਖ਼ਬਰ : ਪੰਜਾਬ ਸਰਕਾਰ ਨੇ 10 ਕੀਟਨਾਸ਼ਕਾਂ ਦੀ ਵਿਕਰੀ ‘ਤੇ ਲਗਾਈ ਮੁਕੰਮਲ ਪਾਬੰਦੀ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਵੱਡੀ ਖ਼ਬਰ : ਪੰਜਾਬ ਸਰਕਾਰ ਨੇ 10 ਕੀਟਨਾਸ਼ਕਾਂ ਦੀ ਵਿਕਰੀ ‘ਤੇ ਲਗਾਈ ਮੁਕੰਮਲ ਪਾਬੰਦੀ

ਵੱਡੀ ਖ਼ਬਰ : ਪੰਜਾਬ ਸਰਕਾਰ ਨੇ 10 ਕੀਟਨਾਸ਼ਕਾਂ ਦੀ ਵਿਕਰੀ 'ਤੇ ਲਗਾਈ ਮੁਕੰਮਲ ਪਾਬੰਦੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend