Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਰਦਮਸ਼ੁਮਾਰੀ ਡਿਊਟੀ : ਪੰਜਾਬ ਨੇ ਕੇਂਦਰ ਸਰਕਾਰ ਨੂੰ 66000 ਅਧਿਆਪਕ ਦੇਣ ਤੋਂ ਕੀਤਾ ਸਾਫ਼ ਇਨਕਾਰ

Nirmal Pandori by Nirmal Pandori
08/01/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-Gee98 news service
ਚੰਡੀਗੜ੍ਹ,1 ਅਗਸਤ-ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਗਠਨ ਤੋਂ ਲੈ ਕੇ ਕੁਝ ਹੋਰ ਮੁੱਦਿਆਂ ਦੀ ਤਰ੍ਹਾਂ ਇੱਕ ਨਵੇਂ ਮੁੱਦੇ ‘ਤੇ ਵੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਪੰਜਾਬ ਨੇ ਕੇਂਦਰ ਸਰਕਾਰ ਨੂੰ ਸੂਬੇ ਵਿੱਚ ਮਰਦਮਸ਼ਾਰੀ ਲਈ ਅਧਿਆਪਕ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਕੇਂਦਰ ਨੇ ਪੰਜਾਬ ਤੋਂ ਮਰਦਮਸ਼ੁਮਾਰੀ ਦੀ ਡਿਊਟੀ ਲਈ 66000 ਅਧਿਆਪਕਾਂ ਦੀ ਮੰਗ ਕੀਤੀ ਸੀ । ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਨੇ ਕੇਂਦਰ ਸਰਕਾਰ ਨੂੰ ਸਾਫ਼ ਜਵਾਬ ਦੇ ਦਿੱਤਾ ਹੈ ਕਿ ਸੂਬੇ ਦੇ ਸਰਕਾਰੀ ਅਧਿਆਪਕਾਂ ਨੂੰ ਮਰਦਮਸ਼ੁਮਾਰੀ ਦੀ ਡਿਊਟੀ ਵਿੱਚ ਨਹੀਂ ਲਗਾਇਆ ਜਾਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਕਿਹਾ ਹੈ ਕਿ ਬੇਰੁਜ਼ਗਾਰਾਂ ਤੋਂ ਮਰਦਮਸ਼ੁਮਾਰੀ ਦਾ ਕੰਮ ਲਿਆ ਜਾਵੇ, ਜਿਸ ਨਾਲ ਬੇਰੋਜ਼ਗਾਰਾਂ ਨੂੰ ਕੁਝ ਸਮੇਂ ਲਈ ਰੁਜ਼ਗਾਰ ਵੀ ਮਿਲੇਗਾ ਅਤੇ ਅਧਿਆਪਕਾਂ ਦੀ ਡਿਊਟੀ ਕਾਰਨ ਸਕੂਲਾਂ ਦੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਵੇਗੀ। ਪੰਜਾਬ ਨੇ ਕੇਂਦਰ ਨੂੰ ਇਹ ਤਰਕ ਵੀ ਦਿੱਤਾ ਹੈ ਕਿ ਅਧਿਆਪਕਾਂ ਤੋਂ ਸਿਰਫ ਅਧਿਆਪਨ ਕਿੱਤੇ ਦਾ ਕੰਮ ਹੀ ਲਿਆ ਜਾਵੇਗਾ। ਦੂਜੇ ਪਾਸੇ ਪੰਜਾਬ ‘ਚ ਵੋਟਾਂ ਦੀ ਸੁਧਾਈ ਪ੍ਰਕਿਰਿਆ ਵਿੱਚ ਬੂਥ ਲੈਵਲ ਅਫਸਰਾਂ ਦੀ ਡਿਊਟੀ ਦੇ ਰਹੇ ਅਧਿਆਪਕਾਂ ਨੇ ਸਕੂਲਾਂ ਵਿੱਚ ਪ੍ਰਭਾਵਿਤ ਹੋ ਰਹੀ ਪੜ੍ਹਾਈ ਦੇ ਮੱਦੇਨਜ਼ਰ ਡਿਊਟੀ ਤੋਂ ਫਾਰਗ ਕਰਨ ਦੀ ਮੰਗ ਕੀਤੀ ਹੈ, ਜਿਸ ਵੱਲ ਵੀ ਪੰਜਾਬ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Previous Post

ਖੇਲੋ ਇੰਡੀਆ ਸੈਂਟਰ ਗੇਮ ਬੈਡਮਿੰਟਨ ਲਈ ਟਰਾਇਲ 1 ਤੋਂ 3 ਅਗਸਤ ਤੱਕ

Next Post

ਯੂਨੀਵਰਸਿਟੀ ‘ਚ ਹੋ ਰਿਹੈ ਵਿਦਿਆਰਥਣਾਂ ਦਾ ਸ਼ੋਸ਼ਣ,ਲਿਖੀ ਗਵਰਨਰ ਨੂੰ ਗੁੰਮਨਾਮ ਚਿੱਠੀ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਯੂਨੀਵਰਸਿਟੀ ‘ਚ ਹੋ ਰਿਹੈ ਵਿਦਿਆਰਥਣਾਂ ਦਾ ਸ਼ੋਸ਼ਣ,ਲਿਖੀ ਗਵਰਨਰ ਨੂੰ ਗੁੰਮਨਾਮ ਚਿੱਠੀ

ਯੂਨੀਵਰਸਿਟੀ 'ਚ ਹੋ ਰਿਹੈ ਵਿਦਿਆਰਥਣਾਂ ਦਾ ਸ਼ੋਸ਼ਣ,ਲਿਖੀ ਗਵਰਨਰ ਨੂੰ ਗੁੰਮਨਾਮ ਚਿੱਠੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend