Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਢਿੱਲਵਾਂ ਸਕੂਲ ਦੇ ਅਧਿਆਪਕ ਦੀ ਬਦਲੀ ਤੋ ਭਟਕੇ ਮਾਪੇ ਅਤੇ ਕਮੇਟੀ ਮੈਂਬਰ

Nirmal Pandori by Nirmal Pandori
08/03/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਅਗਸਤ ( ਨਿਰਮਲ ਸਿੰਘ ਪੰਡੋਰੀ )-ਜ਼ਿਲ੍ਹੇ ਦੇ ਪਿੰਡ ਢਿੱਲਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ (ਨਾਭਾ) ਤੋ ਇੱਕ ਅਧਿਆਪਕ ਦਾ ਡੈਪੂਟੇਸ਼ਨ ਕੀਤੇ ਜਾਣ ਮਗਰੋ ਰੋਸ ਵਿੱਚ ਆਏ ਮਾਪਿਆਂ ਅਤੇ ਕਮੇਟੀ ਮੈਂਬਰਾਂ ਨੇ ਸਕੂਲ ਵਿੱਚ ਇਕੱਠ ਕਰਨ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਰਾਬਤਾ ਕਰਕੇ ਤਬਾਦਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।ਕਮੇਟੀ ਮੈਂਬਰਾਂ, ਮਾਪਿਆਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਜਗਜੀਤ ਕੌਰ ਢਿੱਲਵਾਂ ਵਿਦਿਆਰਥੀਆਂ ਨੂੰ ਵਧੀਆ ਪੜ੍ਹਾ ਰਹੀ ਹੈ ਤੇ ਜੇਕਰ ੳਸਦਾ ਡੈਪੂਟੇਸ਼ਨ ਕੀਤਾ ਗਿਆ ਤਾਂ ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋਵੇਗਾ।ਪਿੰਡ ਵਾਸੀਆਂ ਨੇ ਕਿਹਾ ਕਿ ਬਣਦਾ ਤਾਂ ਇਹ ਸੀ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਨਵੀਂ ਭਰਤੀ ਕਰਕੇ ਇਹਨਾਂ ਸਕੂਲਾਂ ਨੂੰ ਨਿੱਜੀ ਸਕੂਲਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਪਰ ਸਰਕਾਰ ਪਹਿਲਾਂ ਪੜ੍ਹਾ ਰਹੇ ਅਧਿਆਪਕਾਂ ਦੇ ਤਬਾਦਲੇ ਕਰਕੇ ਸਿੱਖਿਆ ਨੂੰ ਤਬਾਹ ਕਰ ਰਹੀ ਹੈ।ਪਿੰਡ ਦੇ ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਬਦਲੀ ਰੱਦ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨਗੇ।ਇਸ ਮੌਕੇ ਜਗਸੀਰ ਰਾਮ,ਅਮਰਜੀਤ ਸਿੰਘ,ਗੁਰਜੰਟ ਸਿੰਘ,ਜਸਵੰਤ ਸਿੰਘ,ਮਹਿੰਦਰ ਸਿੰਘ , ਹਰਦੇਵ ਸਿੰਘ,ਕੁਲਵਿੰਦਰ ਸਿੰਘ,ਸੁਖਜੀਤ ਕੌਰ,ਮਨਜੀਤ ਕੌਰ,ਗੁਰਮੇਲ ਕੌਰ,ਹਰਵਿੰਦਰ ਸਿੰਘ,ਸੇਵਕ ਸਿੰਘ, ਸੁਮਨ ਦੀਪ ਕੌਰ,ਜਸਵੀਰ ਕੌਰ,ਸਤਵੀਰ ਸਿੰਘ,ਰਾਜ ਕੌਰ ਆਦਿ ਨੇ ਬਦਲੀ ਰੱਦ ਕੀਤੇ ਜਾਣ ਦੀ ਮੰਗ ਕੀਤੀ।ਇੱਕ ਵੱਖਰੇ ਬਿਆਨ ਰਾਹੀਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ,ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਗੋਰਾ ਸਿੱੰਘ ਢਿੱਲਵਾਂ, ਇਨਕਲਾਬੀ ਜਮਹੂਰੀ ਮੋਰਚਾ ਦੇ ਕਨਵੀਨਰ ਜਗਰਾਜ ਟੱਲੇਵਾਲ ਨੇ ਜਗਜੀਤ ਕੌਰ ਢਿੱਲਵਾਂ ਦਾ ਡੈਪੂਟੇਸ਼ਨ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Previous Post

ਸਰਕਾਰ ਇਸਤਰੀ ਅਕਾਲੀ ਦਲ ਦੀ ਨਵੀਂ ਪ੍ਰਧਾਨ ਹਰਿਗੋਬਿੰਦ ਕੌਰ ਖ਼ਿਲਾਫ਼ ਕਰੇਗੀ ਕਾਰਵਾਈ..ਅਧਿਕਾਰੀਆਂ ਨੂੰ ਦਿੱਤੇ ਹੁਕਮ

Next Post

ਵਿਜੀਲੈਂਸ ਨੇ ਲੈ ਲਿਆ ਭਰਤਇੰਦਰ ਚਾਹਲ ਨੂੰ ਕਾਨੂੰਨੀ ਸ਼ਿਕੰਜੇ ‘ਚ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post

ਵਿਜੀਲੈਂਸ ਨੇ ਲੈ ਲਿਆ ਭਰਤਇੰਦਰ ਚਾਹਲ ਨੂੰ ਕਾਨੂੰਨੀ ਸ਼ਿਕੰਜੇ 'ਚ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend