Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

12 ਕਿੱਲੋ ਅਫ਼ੀਮ ਸਮੇਤ ਦੋ ਨਸ਼ਾ ਤਸਕਰ ਕਾਬੂ

Nirmal Pandori by Nirmal Pandori
08/03/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,3 ਅਗਸਤ ( ਨਿਰਮਲ ਸਿੰਘ ਪੰਡੋਰੀ )-ਬਰਨਾਲਾ ਪੁਲਿਸ ਨੇ 12 ਕਿਲੋ ਅਫੀਮ ਸਮੇਤ 2 ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ‌ CIA ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਕੁਲਵੰਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਵੱਦੀ ਕਲਾਂ ਅਤੇ ਰਣਜੋਧ ਸਿੰਘ ਉਰਫ਼ ਯੋਧਾ ਪੁੱਤਰ ਗੁਲਜ਼ਾਰ ਸਿੰਘ ਵਾਸੀ ਸਵੱਦੀ ਖੁਰਦ ਥਾਣਾ ਸਿੱਧਵਾਂ ਬੇਟ (ਜਗਰਾਉਂ) ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਟਰੱਕ ਨੰਬਰ PB 07. BQ 9958 ਸਮੇਤ ਕਾਬੂ ਕੀਤਾ ਅਤੇ ਟਰੱਕ ਵਿੱਚੋਂ 12 ਕਿਲੋ ਅਫੀਮ ਬਰਾਮਦ ਕੀਤੀ। ਪੁਲਿਸ ਅਨੁਸਾਰ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਇਹ ਅਫੀਮ ਬਰਨਾਲਾ,ਰਾਏਕੋਟ , ਜਗਰਾਉਂ,ਮੋਗਾ ਜ਼ਿਲ੍ਹੇ ਵਿੱਚ ਸਪਲਾਈ ਕਰਨੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Previous Post

ਵਿਜੀਲੈਂਸ ਨੇ ਲੈ ਲਿਆ ਭਰਤਇੰਦਰ ਚਾਹਲ ਨੂੰ ਕਾਨੂੰਨੀ ਸ਼ਿਕੰਜੇ ‘ਚ

Next Post

ਟਮਾਟਰਾਂ ਤੋਂ ਬਾਅਦ ਹੁਣ ਪਿਆਜ਼ ਕੱਢੇਗਾ ਲੋਕਾਂ ਦੇ ਅੱਥਰੂ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਟਮਾਟਰਾਂ ਤੋਂ ਬਾਅਦ ਹੁਣ ਪਿਆਜ਼ ਕੱਢੇਗਾ ਲੋਕਾਂ ਦੇ ਅੱਥਰੂ

ਟਮਾਟਰਾਂ ਤੋਂ ਬਾਅਦ ਹੁਣ ਪਿਆਜ਼ ਕੱਢੇਗਾ ਲੋਕਾਂ ਦੇ ਅੱਥਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend