Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਵਾਰਾ ਪਸ਼ੂ ਨਾਲ ਟਕਰਾਈ ਕਾਰ,1 ਨੌਜਵਾਨ ਦੀ ਮੌਤ 3 ਜ਼ਖ਼ਮੀ

Nirmal Pandori by Nirmal Pandori
08/05/2023
in ਪੰਜਾਬ
Reading Time: 1 min read
A A
0
ਅਵਾਰਾ ਪਸ਼ੂ ਨਾਲ ਟਕਰਾਈ ਕਾਰ,1 ਨੌਜਵਾਨ ਦੀ ਮੌਤ 3 ਜ਼ਖ਼ਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 5 ਅਗਸਤ ( ਨਿਰਮਲ ਸਿੰਘ ਪੰਡੋਰੀ ‌)-ਅਵਾਰਾ ਪਸ਼ੂਆਂ ਕਾਰਨ ਹੋਏ ਸੜਕ ਹਾਦਸੇ ਵਿੱਚ ਇੱਕ ਹੋਰ ਘਰ ਦਾ ਚਿਰਾਗ ਹਮੇਸ਼ਾ ਲਈ ਬੁੱਝ ਗਿਆ। ਸਥਾਨਕ ਕਚਹਿਰੀ ਚੌਂਕ ਤੋਂ ਸ਼੍ਰੀ ਗੁਰੂ ਰਵਿਦਾਸ ਚੌਂਕ ਵਾਲੀ ਸੜਕ ‘ਤੇ ਗੁਰਦੁਆਰਾ ਨਾਨਕਸਰ ਦੇ ਨੇੜੇ ਬੀਤੀ ਰਾਤ ਕਰੀਬ 12 ਵਜੇ ਤੋਂ ਬਾਅਦ ਇੱਕ ਕਾਰ ਦੇ ਅਵਾਰਾ ਪਸ਼ੂ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਲਟਣ ਕਾਰਨ ਇੱਕ ਨੌਜਵਾਨ ਦੀ ਮੌਤ ਅਤੇ ਤਿੰਨ ਹੋਰਾਂ ਦੇ ਸਖ਼ਤ ਜ਼ਖਮੀ ਹੋਣ ਦੀ ਖ਼ਬਰ ਹੈ । ਥਾਣਾ ਸਿਟੀ -2 ਤਾਇਨਾਤ ਏਐਸਆਈ ਕਰਮਜੀਤ ਸਿੰਘ ਦੇ ਦੱਸਣ ਅਨੁਸਾਰ ਮ੍ਰਿਤਕ ਨੌਜਵਾਨ ਗਗਨਦੀਪ ਸਿੰਘ (31) ਪੁੱਤਰ ਬਿਕਰਮਜੀਤ ਸਿੰਘ ਗਲੀ ਨੰਬਰ 5, ਗਿੱਲ ਨਗਰ, ਬਰਨਾਲਾ ਦਾ ਰਹਿਣ ਵਾਲਾ ਸੀ, ਜਿਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਮ੍ਰਿਤਕ ਨੌਜਵਾਨ ਗਗਨਦੀਪ ਸਿੰਘ ਸ਼ਾਦੀਸ਼ੁਦਾ ਸੀ ਜਿਸ ਦੇ ਇੱਕ ਬੇਟੀ ਵੀ ਹੈ । ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ‘ਚ ਕੀਮਤੀ ਜਾਨਾਂ ਜਾ ਰਹੀਆਂ ਹਨ ਪਰੰਤੂ ਇਸ ਸਮੱਸਿਆ ਦਾ ਹੱਲ ਕਰਨ ਵੱਲ ਸਰਕਾਰਾਂ ਸੰਜੀਦਾ ਨਹੀਂ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews#punjabpolice #barnalapolice
Previous Post

ਟਮਾਟਰਾਂ ਤੋਂ ਬਾਅਦ ਹੁਣ ਪਿਆਜ਼ ਕੱਢੇਗਾ ਲੋਕਾਂ ਦੇ ਅੱਥਰੂ

Next Post

6 ਅਗਸਤ ਨੂੰ ਮੰਤਰੀ ਦੇ ਘਰ ਦਾ ਘਿਰਾਓ ਕਰਨਗੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਸਰਕਾਰ ਇਸਤਰੀ ਅਕਾਲੀ ਦਲ ਦੀ ਨਵੀਂ ਪ੍ਰਧਾਨ ਹਰਿਗੋਬਿੰਦ ਕੌਰ ਖ਼ਿਲਾਫ਼ ਕਰੇਗੀ ਕਾਰਵਾਈ..ਅਧਿਕਾਰੀਆਂ ਨੂੰ ਦਿੱਤੇ ਹੁਕਮ

6 ਅਗਸਤ ਨੂੰ ਮੰਤਰੀ ਦੇ ਘਰ ਦਾ ਘਿਰਾਓ ਕਰਨਗੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend