Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਦੇ 20 ਲੋੜਵੰਦ ਬੱਚਿਆਂ ਨੂੰ ਵਰਦੀਆਂ ਦਿੱਤੀਆਂ

Nirmal Pandori by Nirmal Pandori
08/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਦੇ 20 ਲੋੜਵੰਦ ਬੱਚਿਆਂ ਨੂੰ ਵਰਦੀਆਂ ਦਿੱਤੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,5 ਅਗਸਤ ( ਨਿਰਮਲ ਸਿੰਘ ਪੰਡੋਰੀ )-ਸਰਕਾਰੀ ਹਾਈ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਸੁਥਰਾ ਰੱਖਣ ਦੇ ਮਕਸਦ ਵਜੋਂ ਪੌਦੇ ਵੀ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਦੇ ਸਕੱਤਰ ਅਵਤਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਖ ਅਧਿਆਪਕਾ ਸ੍ਰੀਮਤੀ ਸੋਨੀਆ, ਮੁੱਖ ਅਧਿਆਪਕਾ ਦੇ ਉਪਰਾਲੇ ਸਦਕਾ ਕਰਮਜੀਤ ਸਿੰਘ ਹਰੀਗੜ੍ਹ ਪ੍ਰਧਾਨ ਗਰੀਬ ਸਮਾਜ ਸੇਵਾ ਸਿੱਖਿਆ ਅਤੇ ਸੰਘਰਸ਼ ਸੰਮਤੀ ਸੰਗਰੂਰ, ਜਗਤਾਰ ਸਿੰਘ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ( ਰਜਿ.) ਜ਼ਿਲ੍ਹਾ ਬਰਨਾਲਾ ਅਤੇ ਜਰਨੈਲ ਸਿੰਘ ਜੱਸੀ ਮੀਤ ਪ੍ਰਧਾਨ ਡਾਕਟਰ ਬੀਆਰ ਅੰਬੇਡਕਰ ਹਿਊਮਨ ਰਾਈਟਸ ਐੰਡ ਵੈੱਲਫੇਅਰ ਫਾਉਂਡੇਸ਼ਨ (ਰਜਿ) ਪੰਜਾਬ ਦੇ ਸਹਿਯੋਗ ਨਾਲ 20 ਜ਼ਰੂਰਤਮੰਦ ਬੱਚਿਆਂ ਨੂੰ ਸਕੂਲ ਦੀਆਂ ਵਰਦੀਆਂ ਦਿੱਤੀਆਂ ਗਈਆਂ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਸਕੂਲ ਵਿੱਚ ਛਾਂਦਾਰ ਬੂਟੇ ਲਗਾਏ ਗਏ। ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਸਕੂਲ ਦੇ ਅਧਿਆਪਕ ਸ੍ਰੀਮਤੀ ਭਾਵਨਾ,ਮੋਨਿਕਾ ਰਾਣੀ, ਅਮਨਜੋਤ ਕੌਰ, ਜੀਵਨਜੋਤੀ, ਸਿਮਰਨਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਸਕੂਲ ਦੀ ਵਰਦੀ ਅਤੀ ਜ਼ਰੂਰੀ ਹੈ, ਕਈ ਆਰਥਿਕ ਪੱਖੋਂ ਕਮਜ਼ੋਰ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਦੀਆਂ ਵਰਦੀਆਂ ਨਹੀਂ ਦਿਵਾ ਸਕਦੇ । ਕੁਝ ਬੱਚਿਆਂ ਨੂੰ ਸਰਕਾਰ ਵੱਲੋਂ ਵਰਦੀਆਂ ਦੇ ਦਿੱਤੀਆਂ ਜਾਂਦੀਆਂ ਹਨ ਅਤੇ ਕੁੱਝ ਜ਼ਰੂਰਤਮੰਦ ਜਨਰਲ ਬੱਚਿਆਂ ਨੂੰ ਇਹ ਸਹੂਲਤ ਨਹੀਂ ਮਿਲ ਪਾਉਂਦੀ। ਜੇਕਰ ਪਿੰਡਾਂ ਦੀਆਂ ਸੰਸਥਾਵਾਂ ਉਪਰਾਲਾ ਕਰਨ ਜ਼ਰੂਰਤਮੰਦ ਬੱਚਿਆਂ ਦੀ ਸਹਾਇਤਾ ਕਰਕੇ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੀਆਂ ਹਨ ਤਾਂ ਕਿ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ।ਇਸ ਮੌਕੇ ਕ੍ਰਿਸ਼ਨ ਸਿੰਘ ਸੰਘੇੜਾ,ਕੈਪਟਨ ਸੋਮ ਨਾਥ, ਕਰਮਜੀਤ ਸਿੰਘ, ਬਾਬੂ ਸਿੰਘ ਕੁੰਭੜਵਾਲ, ਹਰਜਿੰਦਰ ਸਿੰਘ, ਅਮਰੀਕ ਸਿੰਘ, ਤਾਰਾ ਚੰਦ, ਸੂਬੇਦਾਰ ਸਰਬਜੀਤ ਸਿੰਘ, ਰਵਨੀਤ ਸ਼ਰਮਾ ਆਦਿ ਵੀ ਹਾਜ਼ਰ ਹੋਏ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#education department#punjabnews
Previous Post

ਸਰਕਾਰੀ ਬਿਰਧ ਘਰ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ-ਡਿਪਟੀ ਕਮਿਸ਼ਨਰ

Next Post

ਲੜਕੀ ਦਾ ਕਤਲ ਕਰਕੇ ਫਰਾਰ ਹੋਏ ਸਿਰਫਿਰੇ ਆਸ਼ਿਕ ਨੂੰ ਪੁਲਿਸ ਨੇ ਕੁੱਝ ਘੰਟਿਆਂ ‘ਚ ਹੀ ਕੀਤਾ ਕਾਬੂ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਲੜਕੀ ਦਾ ਕਤਲ ਕਰਕੇ ਫਰਾਰ ਹੋਏ ਸਿਰਫਿਰੇ ਆਸ਼ਿਕ ਨੂੰ ਪੁਲਿਸ ਨੇ ਕੁੱਝ ਘੰਟਿਆਂ ‘ਚ ਹੀ ਕੀਤਾ ਕਾਬੂ

ਲੜਕੀ ਦਾ ਕਤਲ ਕਰਕੇ ਫਰਾਰ ਹੋਏ ਸਿਰਫਿਰੇ ਆਸ਼ਿਕ ਨੂੰ ਪੁਲਿਸ ਨੇ ਕੁੱਝ ਘੰਟਿਆਂ 'ਚ ਹੀ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend