Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਹੀਦ ਕਿਰਨਜੀਤ ਕੌਰ ਦਾ 26ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ..ਲੋਕਾਂ ‘ਚ ਭਾਰੀ ਉਤਸ਼ਾਹ

Nirmal Pandori by Nirmal Pandori
08/07/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸ਼ਹੀਦ ਕਿਰਨਜੀਤ ਕੌਰ ਦਾ 26ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ..ਲੋਕਾਂ ‘ਚ ਭਾਰੀ ਉਤਸ਼ਾਹ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 7 ਅਗਸਤ ( ਨਿਰਮਲ ਸਿੰਘ ਪੰਡੋਰੀ )- ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ 12 ਅਗਸਤ ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਮਨਾਏ ਜਾ ਰਹੇ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਯਾਦਗਾਰ ਕਮੇਟੀ ਮਹਿਲਕਲਾਂ ਦੀ ਅਗਵਾਈ ਹੇਠ ਭਾਕਿਯੂ ਏਕਤਾ ਡਕੌਂਦਾ, ਇਨਕਲਾਬੀ ਕੇਂਦਰ, ਡੀਟੀਐਫ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਆਗੂ ਟੀਮਾਂ ਵੱਲੋਂ ਪੂਰੇ ਯੋਜਨਾਬੱਧ ਢੰਗ ਨਾਲ ਮੁਹਿੰਮ ਚੱਲ ਰਹੀ ਹੈ। ਇਸ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨਾਨਕ ਸਿੰਘ ਅਮਲਾ ਸਿੰਘ ਵਾਲਾ, ਗੁਰਦੇਵ ਸਿੰਘ ਮਾਂਗੇਵਾਲ,ਜਗਰਾਜ ਸਿੰਘ ਹਰਦਾਸਪੁਰਾ, ਸੁਖਵਿੰਦਰ ਸਿੰਘ, ਬਿੱਕਰ ਸਿੰਘ ਔਲਖ, ਨਿਰਮਲ ਸਿੰਘ ਚੁਹਾਣਕੇ,ਪਲਵਿੰਦਰ ਸਿੰਘ ਠੀਕਰੀਵਾਲਾ, ਜਗਜੀਤ ਸਿੰਘ, ਅਮਰਜੀਤ ਕੌਰ, ਗੁਰਮੇਲ ਸਿੰਘ ਠੁੱਲੀਵਾਲ, ਪਿਸ਼ੌਰਾ ਸਿੰਘ ਹਮੀਦੀ,ਡਾ ਬਾਰੂ ਮੁਹੰਮਦ ,ਡਾ ਨਿਰਭੈ ਸਿੰਘ ਨੇ ਮਹਿਲਕਲਾਂ ਲੋਕ ਘੋਲ ਦੀ ਜਬਰ ਅਤੇ ਟਾਕਰੇ ਦੀ ਇਤਿਹਾਸਕ ਮਹੱਤਤਾ, ਮੌਜੂਦਾ ਦੌਰ ‘ਚ ਔਰਤਾਂ ਨੂੰ ਦਰਪੇਸ਼ ਵੰਗਾਰਾਂ ਅਤੇ ਸਾਂਝੇ ਸੰਘਰਸ਼ ਰਾਹੀਂ ਜਿੱਤਾਂ ਹਾਸਲ ਕਰਨ ਦੇ ਵਿਗਿਆਨ ਨੂੰ ਸਮਝਣ ਲਈ ਕਰਵਾਈਆਂ ਗਈਆਂ। ਆਗੂਆਂ ਕਿਹਾ ਕਿ ਔਰਤਾਂ ਉੱਪਰ ਹਰ ਆਏ ਦਿਨ ਵਧ ਰਹੇ ਜ਼ਬਰ ਜ਼ੁਲਮ ਦੀ ਵੱਡੀ ਚੁਣੌਤੀ ਦਰਪੇਸ਼ ਹੈ। ਔਰਤਾਂ ਉੱਤੇ ਜੁਲਮਾਂ ਦੀ ਮੁਕੰਮਲ ਮੁਕਤੀ ਦਾ ਕਾਰਜ ਇਸ ਲੁਟੇਰੇ ਤੇ ਜਾਬਰ ਢਾਂਚੇ ਦੀ ਤਬਦੀਲੀ ਨਾਲ ਜੁੜਿਆ ਹੋਇਆ ਹੈ। ਮਹਿਲਕਲਾਂ ਲੋਕ ਘੋਲ ਨੂੰ ਇਸੇ ਦਿਸ਼ਾ ਵਿੱਚ ਅੱਗੇ ਵਧਾਉਣ ਦਾ ਵਿਗਿਆਨ ਕੰਮ ਕਰ ਰਿਹਾ ਹੈ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਡਾ ਨਿਰਭੈ ਸਿੰਘ, ਡਾ ਬਾਰੂ ਮੁਹੰਮਦ ਦੀ ਅਗਵਾਈ ਵਿੱਚ ਦੋ ਦਰਜਨ ਪਿੰਡਾਂ ਵਿੱਚ ਰੰਗਦਾਰ ਪੋਸਟਰ ਲਾਉਣ ਸਮੇਂ ਆਗੂਆਂ ਦੱਸਿਆ ਕਿ ਬੁੱਧੀਜੀਵੀ ਔਰਤ ਬੁਲਾਰੇ ਡਾ ਨਵਸ਼ਰਨ ਅਤੇ ਨਤਾਸ਼ਾ ਨਰਵਾਲ ਇਸ ਸਮਾਗਮ ਦੇ ਮੁੱਖ ਬੁਲਾਰੇ ਹੋਣਗੇ। ਇਹ ਮੁਹਿੰਮ 10 ਅਗਸਤ ਤੱਕ ਜਾਰੀ ਰਹੇਗੀ ਅਤੇ 11 ਅਗਸਤ ਨੂੰ ਘਰ-ਘਰ ਜਾਕੇ 12 ਅਗਸਤ ਦਾਣਾ ਮੰਡੀ ਮਹਿਲਕਲਾਂ ਪੁੱਜਣ ਦਾ ਸੁਨੇਹਾ ਦਿੱਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

06/28/2025
ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

06/24/2025
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

06/20/2025
Load More
Tags: #barnalanews#punjabnews
Previous Post

ASI ਨੇ ਕੀਤੀ ਖੁਦਕੁਸ਼ੀ..ਹੋਮਗਾਰਡ ਮੁਲਾਜ਼ਮ ‘ਤੇ ਲੱਗੇ ਦੋਸ਼

Next Post

ਮੰਗਾਂ ਮਨਵਾਉਣ ਲਈ ਧਰਨਾ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਕੀਤਾ ਥਾਣੇ ਬੰਦ,

Nirmal Pandori

Nirmal Pandori

Related Posts

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!
ਬਰਨਾਲਾ ਆਸ-ਪਾਸ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

by Nirmal Pandori
06/28/2025
ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ
ਬਰਨਾਲਾ ਆਸ-ਪਾਸ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

by Nirmal Pandori
06/24/2025
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

by Nirmal Pandori
06/20/2025
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ
ਬਰਨਾਲਾ ਆਸ-ਪਾਸ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

by Nirmal Pandori
06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
Load More
Next Post
ਮੰਗਾਂ ਮਨਵਾਉਣ ਲਈ ਧਰਨਾ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਕੀਤਾ ਥਾਣੇ ਬੰਦ,

ਮੰਗਾਂ ਮਨਵਾਉਣ ਲਈ ਧਰਨਾ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਕੀਤਾ ਥਾਣੇ ਬੰਦ,

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

AAP MLA ਕੁੰਵਰ ਵਿਜੇਪ੍ਰਤਾਪ ਸਿੰਘ ਦੇ ਖ਼ਿਲਾਫ਼ ਵੱਡੀ ਕਾਰਵਾਈ

Sunday Special….ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ….ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

ਯੇਹ ਮੇਰਾ ਇੰਡੀਆ….ਮੁਰਦਿਆਂ ਦੇ ਖਾਤਿਆਂ ‘ਚ ਪੈ ਗਈ 252 ਕਰੋੜ ਦੀ ਬੁਢਾਪਾ ਪੈਨਸ਼ਨ

ਸਾਬਕਾ ਅਕਾਲੀ MPਦੇ PA ਦਾ ਬੇਰਹਿਮੀ ਨਾਲ ਕਤਲ

ਜੱਗੂ ਦੀ ਮਾਤਾ ਦਾ ਕਤਲ…ਸਰਕਾਰ ਤੇ ਪੁਲਿਸ ਲਈ ਵੱਡੀ ਚੁਣੌਤੀ…ਵੱਧ ਸਕਦੀ ਏਂ ਗੈਂਗਵਾਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend