Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਗਾਂ ਮਨਵਾਉਣ ਲਈ ਧਰਨਾ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਕੀਤਾ ਥਾਣੇ ਬੰਦ,

Nirmal Pandori by Nirmal Pandori
08/07/2023
in ਪੰਜਾਬ
Reading Time: 1 min read
A A
0
ਮੰਗਾਂ ਮਨਵਾਉਣ ਲਈ ਧਰਨਾ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਕੀਤਾ ਥਾਣੇ ਬੰਦ,
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਕੀਤੀ ਨਿਖੇਧੀ
ਚੰਡੀਗੜ੍ਹ, 7 ਅਗਸਤ-ਪੰਜਾਬ ਪੁਲਿਸ ਵੱਲੋਂ, ਆਪਣੀਆਂ ਮੰਗਾਂ ਦੇ ਹੱਕ ਵਿੱਚ ਧਰਨਾ ਦੇ ਰਹੇ ਠੇਕਾ ਮੁਲਾਜਮਾਂ ਨੂੰ ਗ੍ਰਿਫਤਾ ਕਰਕੇ ਥਾਣੇ ‘ਚ ਬੰਦ ਕਰਨ ਦੀ ਨਿਖੇਧੀ ਕਰਦੇ ਹੋਏ ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਅਤੇ ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਜੋ ਜ਼ਬਰ ਦੇ ਜ਼ੋਰ ਨਾਲ਼ ਸੰਘਰਸ਼ਾਂ ਨੂੰ ਕੁਚਲਣ ਦਾ ਰਾਹ ਅਖਤਿਆਰ ਕੀਤਾ ਹੋਇਆ ਹੈ, ਉਹ ਬਿੱਲਕੁੱਲ ਵੀ ਠੀਕ ਨਹੀਂ ਹੈ, ਪੰਜਾਬ ਸਰਕਾਰ ਇਹ ਰਾਹ ਛੱਡਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਪ੍ਰਵਾਨ ਕਰੇ। ਉਨ੍ਹਾਂ ਕਿਹਾ ਕਿ ਪਾਵਰਕਾਮ ਅਤੇ ਟ੍ਰਾਂਸਕੋ ਦੇ ਸੀ.ਐੱਚ.ਵੀ./ਡਬਲਯੂ ਆਊਟਸੋਰਸ਼ਡ ਠੇਕਾ ਮੁਲਾਜ਼ਮ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਖਰੜ ਸਥਿਤ ਦਫ਼ਤਰ ਅੱਗੇ ਸ਼ਾਂਤੀਪੂਰਵਕ ਧਰਨਾ ਦੇਣ ਜਾ ਰਹੇ ਸਨ ਪਰ ਪੰਜਾਬ ਸਰਕਾਰ ਵੱਲੋੰ ਸੀ.ਐੱਚ.ਵੀ/ਡਬਲਯੂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਿਜਾਏ ਧਰਨਾ ਦੇਣ ਲਈ ਜਾ ਰਹੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋੰ ਵੱਖ-ਵੱਖ ਥਾਵਾਂ ‘ਤੇ ਰਸਤੇ ਵਿੱਚ ਰੋਕ ਕੇ ਪੁਲਿਸ ਥਾਣਿਆਂ ਵਿੱਚ ਡੱਕ ਦਿੱਤਾ ਗਿਆ ਹੈ। “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)” ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸੰਘਰਸ਼ ਨੂੰ ਕੁਚਲਣ ਦੀ ਇਸ ਘਿਨਾਉਣੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਗ੍ਰਿਫਤਾਰ ਕੀਤੇ ਆਗੂਆਂ ਅਤੇ ਠੇਕਾ ਮੁਲਾਜ਼ਮਾਂ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਤਾਂ ਸਮੂਹ ਵਿਭਾਗਾਂ ਠੇਕਾ ਮੁਲਾਜਮ ਸੜਕਾਂ ਤੇ ਉੱਤਰਣ ਲਈ ਮਜ਼ਬੂਰ ਹੋਣਗੇ। ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews#punjabpolice #barnalapolice
Previous Post

ਸ਼ਹੀਦ ਕਿਰਨਜੀਤ ਕੌਰ ਦਾ 26ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ..ਲੋਕਾਂ ‘ਚ ਭਾਰੀ ਉਤਸ਼ਾਹ

Next Post

ਪਿੰਡ ਨੰਗਲ ਦੇ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਦੀ ਸਿਹਤ ਜਾਂਚ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਪਿੰਡ ਨੰਗਲ ਦੇ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਦੀ ਸਿਹਤ ਜਾਂਚ

ਪਿੰਡ ਨੰਗਲ ਦੇ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਦੀ ਸਿਹਤ ਜਾਂਚ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend