Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ, ਡੀਸੀ ਤੇ ਐਸਐਸਪੀ ਵੱਲੋਂ ਜੇਤੂਆਂ ਦਾ ਸਨਮਾਨ

Nirmal Pandori by Nirmal Pandori
08/09/2023
in ਬਰਨਾਲਾ ਆਸ-ਪਾਸ
Reading Time: 1 min read
A A
0
ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ, ਡੀਸੀ ਤੇ ਐਸਐਸਪੀ ਵੱਲੋਂ ਜੇਤੂਆਂ ਦਾ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 9 ਅਗਸਤ ( ਨਿਰਮਲ ਸਿੰਘ ਪੰਡੋਰੀ )-

ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਵੱਲੋਂ ਬੈਡਮਿੰਟਨ ਖੇਡ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਜੂਨੀਅਰ ਸਟੇਟ ਬੈਂਡਮਿੰਟਨ ਚੈਂਪੀਅਨਸ਼ਿਪ 2023 (ਅੰਡਰ 19 ਲੜਕੇ/ਲੜਕੀਆਂ) 4 ਤੋਂ 7 ਅਗਸਤ ਤੱਕ ਐਲ ਬੀ ਐਸ ਕਾਲਜ ਅਤੇ ਬਰਨਾਲਾ ਕਲੱਬ ’ਚ ਸਫਲਤਾ ਪੂਰਵਕ ਕਰਵਾਈ ਗਈ। ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਐਸ ਐਸ ਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਸਮੇਂ ਸਮੇਂ ‘ਤੇ ਹੋਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਿਆ ਜਾ ਸਕੇ।ਇਸ ਮੌਕੇ ਉਨ੍ਹਾਂ ਜੇਤੂਆਂ ਨੂੰ ਸਨਮਾਨਿਤ ਕੀਤਾ। ਅੰਡਰ 19 ਦੇ ਇਨਾ ਮੁਕਾਬਲਿਆਂ ਵਿੱਚ ਗਰਲਜ਼ (ਡਬਲਜ਼) ’ਚ ਜਲੰਧਰ ਦੀ ਲਿਜ਼ਾ ਅਤੇ ਮਾਨਿਆ ਜੇਤੂ ਰਹੀਆਂ। ਲੜਕਿਆਂ (ਡਬਲਜ਼) ਦੇ ਮੁਕਾਬਲੇ ’ਚ ਅਕਰਸ਼ਿਤ ਸ਼ਰਮਾ ਅਤੇ ਸ਼ਿਖਰ ਰੱਲਾ ਨੇ ਪਹਿਲਾ ਸਥਾਨ ਹਾਸਲ ਕੀਤਾ। ਮਿਕਸ ਡਬਲ ’ਚ ਅਕਰਸ਼ਿਤ ਸ਼ਰਮਾ ਤੇ ਮਾਨਿਆ ਨੇ ਪਹਿਲਾ ਸਥਾਨ ਹਾਸਲ ਕੀਤਾ। ਗਰਲਜ਼ ਸਿੰਗਲ ’ਚ ਜਲੰਧਰ ਦੀ ਸਮਰਿਧੀ ਨੇ ਪਹਿਲਾ ਸਥਾਨ, ਲੜਕੇ ਸਿੰਗਲ ’ਚ ਅੰਮ੍ਰਿਤਸਰ ਦੇ ਅਧਿਯਾਨ ਕੱਕੜ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਲੜਕਿਆਂ ਦੀ ਗੁਰਦਾਸਪੁਰ ਟੀਮ ਅਤੇ ਲੜਕੀਆਂ ਦੀ ਜਲੰਧਰ ਦੀ ਟੀਮ ਨੇ ਮੋਹਰੀ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਸ਼ਾਸਨ ਅਤੇ ਪੁਲੀਸ ਦੇ ਹੋਰ ਵੱਖ ਵੱਖ ਅਧਿਕਾਰੀਆਂ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਗਈ। ਇਨਾ ਮੁਕਾਬਲਿਆਂ ਵਿਚ ਵਿਸ਼ਵ ਚੈਂਪੀਅਨ ਰਾਮ ਲਖਨ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਐਮ ਸੀ ਰੁਪਿੰਦਰ ਸਿੰਘ ਸੀਤਲ, ਮਲਕੀਤ ਸਿੰੰਘ, ਪ੍ਰਧਾਨ ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਸ੍ਰੀ ਇਸ਼ਵਿੰਦਰ ਜੰਡੂ, ਜਨਰਲ ਸਕੱਤਰ ਜਸਵੰਤ ਸਿੰਘ ਜੱਸੀ, ਖਜ਼ਾਨਚੀ ਜਿੰਮੀ ਮਿੱਤਲ, ਉਪ ਪ੍ਰਧਾਨ ਕਪਿਲ ਦਾਦੂ, ਸਲਾਹਕਾਰ ਮੋਹਿਤ ਗਰਗ, ਵਿੱਤ ਸਕੱਤਰ ਜਗਰੂਪ ਸਿੰਘ, ਸੰਯੁਕਤ ਸਕੱਤਰ ਪਿਊਸ਼ ਗਰਗ, ਬੈਡਮਿੰਟਨ ਕੋਚ ਸਕੂਰਾ ਬੇਗਮ, ਬਰਨਾਲਾ ਕਲੱਬ ਦੇ ਸੈਕਟਰੀ ਡਾ. ਰਮਨਦੀਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।
 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#punjabnews
Previous Post

ਵੱਡੀ ਖ਼ਬਰ : ਸੱਚ ਆਂ ਭਾਈ ! ਕਾਨੂੰਨ ਦੇ ਹੱਥ ਲੰਬੇ ਹੁੰਦੇ ਨੇ…..!

Next Post

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਭਾਜਪਾ ਵਿੱਚ ਹੋਏ ਸ਼ਾਮਲ

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਭਾਜਪਾ ਵਿੱਚ ਹੋਏ ਸ਼ਾਮਲ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਭਾਜਪਾ ਵਿੱਚ ਹੋਏ ਸ਼ਾਮਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend