ਚੰਡੀਗੜ੍ਹ, 10 ਅਗਸਤ-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ‘ਤੇ ਆਪਣੇ ਅਹੁਦੇ ਅਤੇ ਅਖਤਿਆਰੀ ਫੰਡਾਂ ਦੀ ਦੁਰਵਰਤੋਂ ਦੇ ਗੰਭੀਰ ਦੋਸ਼ ਲੱਗੇ ਹਨ । ਡਿਪਟੀ ਸਪੀਕਰ ਦੇ ਖ਼ਿਲਾਫ਼ ਇੱਕ ਲਿਖਤੀ ਸ਼ਿਕਾਇਤ ਮੁੱਖ ਮੰਤਰੀ ਅਤੇ ਵਿਜੀਲੈਂਸ ਬਿਊਰੋ ਦੇ ਚੀਫ਼ ਨੂੰ ਦਿੱਤੀ ਗਈ ਹੈ.. ਪੜ੍ਹੋ ਸ਼ਿਕਾਇਤ ਦੀ ਕਾਪੀ…!















