Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਸੈਂਟਰ ‘ਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਦਿੱਤੀ ਜਾਣਕਾਰੀ

Nirmal Pandori by Nirmal Pandori
08/11/2023
in ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਣਵਾੜੀ ਸੈਂਟਰ ‘ਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਦਿੱਤੀ ਜਾਣਕਾਰੀ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,11 ਅਗਸਤ ( ਨਿਰਮਲ ਸਿੰਘ ਪੰਡੋਰੀ )-ਸਥਾਨਕ ਰਾਹੀਂ ਬਸਤੀ ਦੇ ਆਂਗਣਵਾੜੀ ਸੈਂਟਰ ਵਿੱਚ “ECCE DAY”  (ਅਰਲੀ ਚਾਈਲਡ ਹੁੱਡ ਕੇਅਰ ਐਜੂਕੇਸ਼ਨ) ਮਨਾਇਆ ਗਿਆ । ਇਹ ਪ੍ਰੋਗਰਾਮ ਸੂਬੇ ਭਰ ਸਮੇਤ ਜਿਲਾ ਲੈਵਲ ਤੇ ਵਾਰਡ ਵਾਈਜ ਮਨਾਇਆ ਜਾ ਰਿਹਾ ਹੈ । ਇਸ ਮੌਕੇ ਆਂਗਣਵਾੜੀ ਵਰਕਰ ਜਸਪਾਲ ਕੌਰ ਨੇ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ। ਬੱਚੇ ਦੇ ਜਨਮ ਤੋਂ ਤੁਰੰਤ ਬਾਅਦ ਬੱਚੇ ਲਈ ਖਾਦ ਪਦਾਰਥਾਂ ਵਜੋਂ ਸਿਰਫ਼ ਮਾਂ ਦੇ ਦੁੱਧ ਦੀ ਵਰਤੋਂ ਹੀ ਕਰਨੀ ਚਾਹੀਦੀ ਹੈ ਕਿਉਂਕਿ ਮੁੱਢਲੇ ਤੌਰ ‘ਤੇ ਬੱਚੇ ਲਈ ਪੌਸ਼ਟਿਕ ਆਹਾਰ ਵਜੋਂ ਮਾਂ ਦੇ ਦੁੱਧ ਤੋਂ ਜ਼ਿਆਦਾ ਹੋਰ ਕੁਝ ਵੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਕੁਝ ਪੜ੍ਹੀਆਂ ਲਿਖੀਆਂ ਮਾਵਾਂ ਬੱਚੇ ਨੂੰ ਦੁੱਧ ਪਿਲਾਉਣ ਦੀ ਗਤੀਵਿਧੀ ਨੂੰ ਮਾਂ ਦੀ ਸਿਹਤ ਨਾਲ ਜੋੜ ਕੇ ਵੇਖ ਲੈਂਦੀਆਂ ਹਨ ਅਤੇ ਇਹ ਮੰਨ ਲੈਂਦੀਆਂ ਹਨ ਕਿ ਬੱਚੇ ਨੂੰ ਲਗਾਤਾਰ ਦੁੱਧ ਪਿਲਾਉਣ ਨਾਲ ਮਾਂ ਦੀ ਸਿਹਤ ‘ਤੇ ਅਸਰ ਪੈਂਦਾ ਹੈ ਪ੍ਰੰਤੂ ਇਹ ਧਾਰਨਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਨਵਜਨਮੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਜਿੱਥੇ ਬੱਚਾ ਸਿਹਤਮੰਦ ਰਹਿੰਦਾ ਹੈ ਉੱਥੇ ਮਾਂ ਦੀ ਸਿਹਤ ਉੱਪਰ ਕੋਈ ਅਸਰ ਨਹੀਂ ਪੈਂਦਾ । ਉਨ੍ਹਾਂ ਕਿਹਾ ਕਿ ਈ.ਸੀ ਸੀ.ਈ  ਦਾ ਮੁਖ ਮਕਸਦ ਰਚਨਾਤਮਿਕ ਤੇ ਸੱਭਿਆਚਾਰ ਵਿਕਾਸ ਨੂੰ ਉਤਸਾਹਿਤ ਕਰਨਾ ਤੇ ਬੱਚਿਆਂ ਦਾ ਬੋਧਿਕ ਵਿਕਾਸ ਕਰਨਾ ਹੈ ! ਇਸ ਮੌਕੇ ਆਂਗਣਵਾੜੀ ਵਰਕਰ ਗੁਰਮੀਤ ਕੌਰ, ਸੀਤਾ ਦੇਵੀ ਅਤੇ ਨੀਰਜ ਵਰਮਾ ਵੀ ਮੌਜੂਦ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#punjabnews
Previous Post

ਪੰਜਾਬ ‘ਚ ਔਰਤਾਂ ਲਈ ਖੁੱਲ੍ਹਿਆ ਸ਼ਰਾਬ ਦਾ ਸਪੈਸ਼ਲ ਠੇਕਾ

Next Post

ਈਡੀ ਨੇ ਐਡੀਸ਼ਨਲ ਜੱਜ ਕੀਤਾ ਗ੍ਰਿਫ਼ਤਾਰ,ਵਕੀਲਾਂ ਨੇ ਕੀਤਾ ਕੰਮ ਠੱਪ

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਈਡੀ ਨੇ ਐਡੀਸ਼ਨਲ ਜੱਜ ਕੀਤਾ ਗ੍ਰਿਫ਼ਤਾਰ,ਵਕੀਲਾਂ ਨੇ ਕੀਤਾ ਕੰਮ ਠੱਪ

ਈਡੀ ਨੇ ਐਡੀਸ਼ਨਲ ਜੱਜ ਕੀਤਾ ਗ੍ਰਿਫ਼ਤਾਰ,ਵਕੀਲਾਂ ਨੇ ਕੀਤਾ ਕੰਮ ਠੱਪ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend